Sunday, June 14, 2026

ਰਾਸ਼ਟਰੀ / ਅੰਤਰਰਾਸ਼ਟਰੀ

ਦੁਬਈ `ਚ ਮਰੇ ਹਰਦੀਪ ਦੀ ਵਿਧਵਾ ਨੂੰ ਟਰੱਸਟ ਦੇਵੇਗਾ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ -ਹੇਰ, ਸਿੱਧੂ

ਪਰਿਵਾਰ ਸਿਰ ਚੜਿਆ ਕਰਜ਼ਾ ਲਾਹੇਗਾ ਟਰੱਸਟ ਤੇ ਜਲਦ ਵਤਨ ਆਵੇਗੀ ਮ੍ਰਿਤਕ ਦੇਹ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਲੇਲ੍ਹ ਦੇ 30 ਸਾਲਾ ਹਰਦੀਪ ਸਿੰਘ ਦੀ ਬੀਤੀ 20 ਅਪ੍ਰੈਲ ਨੂੰ ਦੁਬਈ `ਚ ਅਚਾਨਕ ਮੌਤ ਹੋ ਗਈ ਸੀ।ਉਸ ਦੇ ਪਰਿਵਾਰ ਦੀ ਮਦਦ ਲਈ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ …

Read More »

ਪ੍ਰਵਾਸੀ ਮਜ਼ਦੂਰ ਦਾ ਬੱਸ ‘ਚ ਰਹਿ ਗਿਆ ਬੈਗ, ਐਸ.ਡੀ.ਐਮ ਫਿਰੋਜ਼ਪੁਰ ਨੇ ਖ਼ੁੱਦ ਗੱਡੀ ਭੇਜ ਕੇ ਮੰਗਵਾਇਆ

ਫਿਰੋਜ਼ਪੁਰ ਤੋਂ ਗੌਂਡਾ ਲਈ ਟ੍ਰੇਨ ‘ਚ ਜਾਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਕੀਤਾ ਧੰਨਵਾਦ ਫਿਰੋਜ਼ਪੁਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਨੂੰ ਜਦੋਂ ਇੱਕ ਪ੍ਰਵਾਸੀ ਮਜ਼ਦੂਰ ਰੋਹਿਤ ਸ਼ੁਕਲਾ ਫਿਰੋਜ਼ਪੁਰ ਤੋਂ ਗੋਂਡਾ ਜਾਣ ਲਈ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੇ ਪਹੁੰਚਿਆ ਅਤੇ ਟ੍ਰੇਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਮਜ਼ਦੂਰ ਦੇ ਧਿਆਨ ਵਿਚ ਆਇਆ ਕਿ ਉਹ ਜਿਹੜੀ ਬੱਸ ‘ਤੇ ਆਇਆ ਹੈ।ਉਸ ਬੱਸ ਵਿੱਚ ਉਸ …

Read More »

ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਬ-ਕਮੇਟੀ ਦੀ ਇਕੱਤਰਤਾ

ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਤੇ ਸੁਪਰੀਮ ਕੋਰਟ ’ਚ ਪੁਟੀਸ਼ਨ ਦਾਇਰ ਕਰਨ ’ਤੇ ਬਣੀ ਸਹਿਮਤੀ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ’ਚ ਜਗਨਨਾਥ ਪੁਰੀ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਵੀਡੀਓ ਕਾਨਫਰੰਸ ਰਾਹੀਂ ਹੋਈ।ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਮੈਂਬਰਾਂ ਨੇ ਜੁੜ ਕੇ ਆਪਣੇ ਸੁਝਾਅ ਦਿੱਤੇ।ਸ਼੍ਰੋਮਣੀ …

Read More »

ਡਾ. ਹਰਸ਼ਿੰਦਰ ਕੌਰ ਨੂੰ ਕੌਮੀ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ ਨੈਸ਼ਨਲ ਪੱਧਰ ਦੇ ਐਵਾਰਡ ਲਈ ਹੋਈ ਚੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਸਮਾਜ ਨੂੰ …

Read More »

ਰਾਜਸਥਾਨ ਦੇ 43 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਲਈ ਭੇਜਿਆ

ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਿਵਲ ਸਰਜਨ ਨੇ ਕੀਤਾ ਰਵਾਨਾ ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਰਾਜਸਥਾਨ ਤੋਂ ਆਏ ਹੋਏ 43 ਵਿਅਕਤੀ, ਜਿਨ੍ਹਾਂ ਨੂੰ ਆਰ.ਸੀ.ਐਫ ਨੇੜੇ ਪ੍ਰੀਤ ਪਲਾਜ਼ਾ ਪੈਲੇਸ ਵਿਖੇ ਕੁਆਰਨਟੀਨ ਕੀਤਾ ਗਿਆ ਸੀ, ਨੂੰ ਅੱਜ ਹੋਮ ਕੁਆਰਨਟੀਨ ਲਈ ਘਰਾਂ ਨੂੰ ਭੇਜ ਦਿੱਤਾ ਗਿਆ।                ਵਿਧਾਇਕ ਰਾਣਾ ਗੁਰਜੀਤ ਸਿੰਘ …

Read More »

ਪੁਲਿਸ ਵਲੋਂ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ

ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਕਾਰਣ ਚੱਲ ਰਹੇ ਕਰਫਿਊ ਦੋਰਾਨ ਅੰਤਰਰਾਸ਼ਟਰੀ ਪਰਿਵਾਰ ਦਿਵਸ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ, ਡੀ.ਐਸ.ਪੀ ਸੰਦੀਪ ਸਿੰਘ ਮੰਡ ਦੇ ਨਿਰਦੇਸ਼ਾਂ ਅਨੁਸਾਰ ਕਪੂਰਥਲਾ ਪੁਲਿਸ ਵਲੋਂ ਜਰਮਨੀ ਦਾਸ ਪਾਰਕ ਕਲੋਨੀ ਵਿੱਚ ਮਨਾਇਆ ਗਿਆ।ਏ.ਐਸ.ਆਈ ਗੁਰਬਚਨ ਸਿੰਘ ਬੰਗੜ ਟਰੈਫਿਕ ਐਜੂਕੇਸ਼ਨ ਸੈਲ ਕਪੂਰਥਲਾ ਨੇ ਕਿਹਾ ਕਿ ਇੱਕ ਸਮਾਂ ਅਜਿਹਾ ਸੀ, ਜਦੋਂ ਸਾਡੇ ਸਮਾਜ ਅੰਦਰ ਸਾਂਝੇ ਪਰਿਵਾਰਾਂ …

Read More »

ਅੰਮ੍ਰਿਤਸਰ ਤੋਂ ਬਸਤੀ ਤੇ ਮੁਜ਼ੱਫਰਪੁਰ ਲਈ ਦੋ ਰੇਲ ਗੱਡੀਆਂ ਰਵਾਨਾ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਕ ਪਾਸੇ ਕਈ ਰਾਜਾਂ ਤੋਂ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਪਰਤਣ ਮੌਕੇ ਨੰਗੇ ਪੈਰ ਅਤੇ ਭੁੱਖੇ ਢਿੱਡ ਤੁਰਦਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿੰਨਾ ਵਿਚੋਂ ਕਈ ਰਸਤੇ ਵਿੱਚ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਸੰਕਟ ਦੇ ਚੱਲਦੇ ਪੰਜਾਬ ਵਿੱਚ ਫਸੇ ਪ੍ਰਵਾਸੀਆਂ ਨੂੰ ਉਨਾਂ …

Read More »

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਲਾਵਾਰਿਸ ਹਾਲਤ ‘ਚ ਮਿਲੇ ਬੱਚੇ ਨੂੰ ਕੀਤਾ ਮਾਪਿਆਂ ਦੇ ਸਪੁੱਰਦ

ਗਾਜੀਆਬਾਦ ਦਾ ਰਹਿਣ ਵਾਲਾ ਸੀ ਬੱਚਾ ਫਤਹਿਗੜ੍ਹ ਸਾਹਿਬ, 16 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੀਤੇ ਦਿਨੀ ਲਾਵਾਰਿਸ ਹਾਲਤ ਵਿੱਚ ਮਿਲੇ ਗਾਜ਼ੀਆਬਾਦ ਦੇ ਰਹਿਣ ਵਾਲੇ ਇੱਕ ਬੱਚੇ ਨੂੰ ਉਸ ਦੇ ਮਾਪਿਆਂ ਦੇ ਸਪੁਰੱਦ ਕਰ ਦਿੱਤਾ ਗਿਆ ਹੈ। ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਕਤ ਲੜਕਾ, ਜਿਸ ਦੀ ਉਮਰ ਤਕਰੀਬਨ 15 ਸਾਲ ਹੈ, …

Read More »

ਕੋਵਿਡ 19 ਮਹਾਂਮਾਰੀ ਦੌਰਾਨ ਸਿੱਖ ਕੌਮ ਨੇ ਕੈਨੇਡਾ ‘ਚ ਅਰੰਭੀ ਰਿਕਾਰਡ ਖੂਨਦਾਨ ਮੁਹਿੰਮ

ਅੰਮ੍ਰਿਤਸਰ/ ਸਰੀ (ਕਨੇਡਾ), 16 ਮਈ (ਪੰਜਾਬ ਪੋਪਸਟ ਬਿਊਰੋ) – ਜਦੋਂ ਵੀ ਸੰਸਾਰ ਦੇ ਕਿਸੇ ਹਿਸੇ ਵਿੱਚ ਆਫਤ ਆਉਂਦੀ ਹੈ ਤਾਂ ਸਿੱਖ ਕੌਮ ਮਨੁੱਖਤਾ ਦੀ ਸੇਵਾ ਲਈ ਅੱਗੇ ਆ ਜਾਂਦੀ ਹੈ।ਕਿਤੇ ਲੰਗਰ, ਕਿਤੇ ਦਵਾਈਆਂ ਅਤੇ ਕਦੇ ਮਜ਼ਲੂਮਾਂ ਦੀ ਰਾਖੀ ਲਈ ਆਪਣੀਆਂ ਅਵਾਜ਼ ਬੁਲੰਦ ਕਰਦੇ ਹਨ। ਸਿੱਖ ਖੂਨਦਾਨ ਮੁਹਿੰਮ ਦੇ ਸੇਵਾਦਾਰ ਸੁਨੀਲ ਕੁਮਾਰ ਅਤੇ ਸੁਖਦੀਪ ਸਿੰਘ ਨੇ ਇਥੇ ਭੇਜੀ ਈਮੇਲ ਵਿੱਚ ਇਹਨਾਂ …

Read More »

ਨਸਲੀ ਵਿਤਕਰਿਆਂ ਖਿਲਾਫ ਪੱਛਮੀ ਲੋਕਾਂ ਦੀ ਵਧ ਰਹੀ ਚੇਤਨਾ ਚੰਗਾ ਸੰਕੇਤ – ਏਪਵਾ

ਸੰਗਰੂਰ, 16 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ‘ਚ ਚੱਲ ਰਹੇ ਜਾਤੀ ਵਿਤਕਰੇ ਵਾਂਗ ਵਿਦੇਸ਼ਾਂ ਚ ਨਸਲੀ ਵਿਤਕਰਾ ਵੀ ਬਾਦਸਤੂਰ ਜਾਰੀ ਹੈ।ਬ੍ਰਿਟੇਨ ਦੀ ਰਾਜਧਾਨੀ ਲੰਦਨ ‘ਚ ਭਾਰਤੀ ਮੂਲ ਦੀ ਇੱਕ ਮਹਿਲਾ ਪੱਤਰਕਾਰ ਨੂੰ ਇਸ ਦਾ ਸ਼ਿਕਾਰ ਹੋਣਾ ਪਿਆ, ਜੋ ਕਿ ਅਤਿ ਮੰਦਭਾਗਾ ਹੈ। ਜਾਰੀ ਪ੍ਰੈਸ ਬਿਆਨ ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਪ੍ਰੋਗਰੈਸਿਵ ਵੁਮੈਨ ਐਸੋਸੀਏਸ਼ਨ ਦੀ ਕੇਂਦਰੀ ਆਗੂ …

Read More »