Tuesday, August 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰਿਆਣਾ ’ਚ ਬੇਅਦਬੀ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਲੌਂਗੋਵਾਲ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।              ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ …

Read More »

ਓਮੈਕਸ ਨਿਊ ਚੰਡੀਗੜ੍ਹ ਆਪਣੇ ਪ੍ਰੋਜੈਕਟਾਂ ਦੇ ਮਜ਼ਦੂਰਾਂ ਤੇ ਸੀਨੀਅਰ ਸਿਟੀਜਨਾਂ ਦੀ ਕਰ ਰਿਹੈ ਦੇਖਭਾਲ

ਗਰੁੱਪ ਨੇ ਉਸਾਰੀ ਦਾ ਕੰਮ ਕੀਤਾ ਸ਼ੁਰੂ, ਮਜ਼ਦੂਰਾਂ ਨੂੰ ਫਿਰ ਤੋਂ ਮਿਲਿਆ ਰੁਜ਼ਗਾਰ ਚੰਡੀਗੜ੍ਹ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੁਸ਼ਕਿਲ ਸਮੇਂ ’ਚ ਸਭ ਤੋਂ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਪ੍ਰਵਾਸੀ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ।ਰੁਜ਼ਗਾਰ ਦੇ ਮੌਕੇ ਨਾ ਮਿਲਣ ਦੇ ਕਾਰਣ ਵੱਡੀ ਗਿਣਤੀ ’ਚ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਰਹੇ ਹਨ।           …

Read More »

ਕੋਵਿਡ-19 ਦੇ ਜਿਲੇ ‘ਚ 47 ਐਕਟਿਵ ਕੇਸ

6 ਪਾਜ਼ਟਿਵ ਰਿਪੋਰਟਾਂ ਵਾਲੇ ਕੇਸ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਫਰੀਦਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। …

Read More »

ਗਾਇਕ ਸੰਜੀਵ ਸੁਲਤਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੰਗਰੂਰ ਦੇ ਪ੍ਰਧਾਨ ਬਣੇ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ਤੇ ਕਲਾਕਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।              ਗਾਇਕ ਸੰਜੀਵ ਸੁਲਤਾਨ ਨੂੰ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਮੰਚ ਦੇ ਵਿਸਤਾਰ ਲਈ ਗਾਇਕ ਸੰਜੀਵ ਸੁਲਤਾਨ …

Read More »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੁਨਾਮ ਦੇ ਪ੍ਰਧਾਨ ਬਣੇ ਗਾਇਕ ਰਣਜੀਤ ਸਿੱਧੂ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ‘ਤੇ ਕਲਾਕਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ।             ਦੱਸਣਯੋਗ ਹੈ ਕਿ ਗਾਇਕ ਅਤੇ ਗੀਤਕਾਰ ਹਾਕਮ ਬਖਤੜੀਵਾਲਾ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ …

Read More »

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਗੱਡੀ ਅੰਬੇਦਕਰ ਨਗਰ ਲਈ ਰਵਾਨਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ‘ਚ ਭੇਜਣ ਦੀ ਕੀਤੀ ਪਹਿਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।ਜਿੰਨਾ ਮਜਦੂਰਾਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ‘ਤੇ ਅਪਲਾਈ ਕੀਤਾ ਹੈ, ਉਨਾਂ ਨੂੰ ਮੋਬਾਈਲ ਫੋਨ ‘ਤੇ ਸੰਦੇਸ਼ ਭੇਜ ਕੇ ਸੱਦਿਆ ਜਾ ਰਿਹਾ ਹੈ ਅਤੇ ਡਾਕਟਰੀ ਮੁਆਇਨਾ ਕਰਵਾ ਕੇ ਰੇਲ ਗੱਡੀ ਵਿਚ …

Read More »

ਖਾਲਸਾ ਪ੍ਰਚਾਰਕ ਜਥਾ ਯੂ.ਕੇ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਭੇਟ

ਭਾਈ ਮਹਿਤਾ ਨੇ ਆਪਣੀ ਬੇਟੀ ਵੱਲੋਂ 21 ਹਜ਼ਾਰ ਰੁਪਏ ਸੇਵਾ ਲਈ ਦਿੱਤੇ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖ਼ਾਲਸਾ ਪ੍ਰਚਾਰਕ ਜਥਾ ਯੂ.ਕੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ।ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਰਾਹੀਂ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ …

Read More »

ਪ੍ਰਧਾਨ ਮੰਤਰੀ ਦੇ 20 ਲੱਖ ਕਰੋੜੀ ਪੈਕੇਜ਼ ਨਾਲ ਦੇਸ਼ ਦੀ ਆਰਥਿਕਤਾ ਹੋਵੇਗੀ ਮਜ਼ਬੂਤ – ਛੀਨਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਕੀਤੇ ਐਲਾਨ ਉਪਰੰਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਪੈਕੇਜ਼ ਦੇ ਵਿਸਥਾਰ’ਤੇ ਟਿੱਪਣੀ ਕਰਦਿਆਂ ਇਸ ਨੂੰ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਦੱਸਿਆ ਹੈ।ਉਨ੍ਹਾਂ …

Read More »

ਪਰਵਾਸੀ ਕਾਮਿਆਂ ਨੂੰ ਲੈ ਕੇ ਪੰਜਵੀਂ ਰੇਲ ਗੱਡੀ ਅੰਮ੍ਰਿਤਸਰ ਤੋਂ ਆਜ਼ਮਗੜ੍ਹ ਲਈ ਰਵਾਨਾ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਪਰਵਾਸੀ ਮਜ਼ਦੁਰਾਂ ਨੂੰ ਉਨ੍ਹਾਂ ਦੇ ਸੁਬਿਆਂ ’ਚ ਭੇਜਣ ਦੀ ਕੀਤੀ ਗਈ ਪਹਿਲ ਪਹਿਲ ਤਹਿਤ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਆਜ਼ਮਗੜ੍ਹ ਲਈ ਰਾਵਾਨਾ ਹੋ ਗਈ।ਜਿਸ ਵਿਚ 1200 ਮੁਸਾਫਿਰਾਂ ਨੂੰ ਉਨਾਂ ਦੇ ਘਰਾਂ ਲਈ ਭੇਜਿਆ ਗਿਆ।               …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 25 ਯਾਤਰੀ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤੇ

ਹਸਪਤਾਲ ਦੇ ਸਟਾਫ ਵਲੋਂ ਦਿੱਤੇ ਪਿਆਰ-ਸਤਿਕਾਰ ਦੀ ਕੀਤਾ ਸ਼ੁਕਰੀਆ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ਟਿਵ ਆਉਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਸਨ, ਵਿਚੋਂ ਅੱਜ 25 ਸ਼ਰਧਾਲੂਆਂ ਨੇ ਕੋਵਿਡ 19 ਨੂੰ ਹਰਾ ਕੇ ਆਪਣੇ ਘਰਾਂ ਨੂੰ ਚਾਲੇ ਪਾ ਲਏ।ਬੋਲੋ ਸੋ ਨਿਹਾਲ ਸਤਿ …

Read More »