Monday, May 12, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਪਠਾਨਕੋਟ ਤੋਂ ਪ੍ਰਵਾਸੀ ਕਾਮਿਆਂ ਨੂੰ ਲੈ ਕੇ ਵਾਇਆ ਅੰਮ੍ਰਿਤਸਰ ਰੇਲ ਗੱਡੀ ਛੱਤੀਸਗੜ੍ਹ ਲਈ ਰਵਾਨਾ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ’ਚ ਭੇਜਣ ਦੀ ਕੀਤੀ ਪਹਿਲ ਤਹਿਤ ਅੱਜ ਸ਼ਾਮ ਅੰਮਿ੍ਰਤਸਰ ਤੋਂ ਛੇਵੀਂ ਰੇਲ ਗੱਡੀ ਜੰਜਗੀਰ ਚੰਪਾ (ਛੱਤੀਸਗੜ੍ਹ) ਲਈ ਰਵਾਨਾ ਹੋ ਗਈ।ਇਹ ਰੇਲ ਗੱਡੀ ਪਠਾਨਕੋਟ ਤੋਂ ਚੱਲੀ।ਜਿਸ ਵਿੱਚ ਕੁੱਲ 1110 ਮੁਸਾਫਿਰ ਸਵਾਰ ਸਨ।ਇਸ ਗੱਡੀ ਵਿੱਚ 230 ਮੁਸਾਫਿਰ ਅੰਮਿ੍ਰਤਸਰ ਤੋਂ ਸਵਾਰ ਹੋਏਇਥੋਂ …

Read More »

ਮੱਧ ਪ੍ਰਦੇਸ਼ `ਚ ਨਾਨਕੇ ਘਰ ਤੋਂ 3 ਸਾਲਾ ਬੱਚੀ ਤੇ ਯਮੁਨਾ ਨਗਰ ਭੂਆ ਘਰ ਅਟਕਿਆ 14 ਸਾਲਾ ਬੱਚਾ ਪਟਿਆਲਾ ਪੁੱਜਾ

ਹੁਣ ਤੱਕ ਚਾਰ ਬੱਚੇ ਆਪਣੇ ਮਾਪਿਆਂ ਕੋਲ ਪਹੁੰਚਾਏ-ਕੁਮਾਰ ਅਮਿਤ ਪਟਿਆਲਾ, 13 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਦੇਸ਼ ਵਿਆਪੀ ਲਾਕ ਡਾਊਨ ਅਤੇ ਪੰਜਾਬ `ਚ ਲਗਾਏ ਕਰਫਿਊ ਕਾਰਨ ਬਾਹਰਲੇ ਰਾਜਾਂ `ਚ ਫਸੇ ਪਟਿਆਲਾ ਦੇ ਦੋ ਬੱਚੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਆਪਣੇ ਮਾਪਿਆਂ ਕੋਲ ਪੁੱਜੇ ਹਨ।ਮਾਪਿਆਂ ਨੇ ਆਪਣੇ ਬੱਚਿਆਂ ਨੂੰ ਮਿਲ ਕੇ ਜਿੱਥੇ ਸੁੱਖ …

Read More »

ਮੁੱਖ ਮੰਤਰੀ ਵਲੋਂ ਲੌਕਡਾਊਨ ਜਾਰੀ ਰੱਖਣ ਦੀ ਪ੍ਰੋੜਤਾ, ਲੋਕਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਯੋਜਨਾਬੱਧ ਰਣਨੀਤੀ `ਤੇ ਜ਼ੋਰ

ਕੋਵਿਡ ਟੈਸਟਿੰਗ ਲਈ ਵੀ ਕੌਮੀ ਕਾਰਜਨੀਤੀ ਉਲੀਕਣ ਤੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟਾਂ ਦੇਣ ਦੀ ਮੰਗ ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੌਕਡਾਊਨ ਵਿੱਚ ਵਾਧਾ ਕਰਨ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਤਾਂ …

Read More »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਐਲਾਨ ਕਰੇ ਕੇਂਦਰ – ਕੈਪਟਨ

ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਲੋਂ ਸਾਫ-ਸਫਾਈ ਦੇ ਨਿਯਮਾਂ ਅਤੇ ਸਮਾਜਿਕ ਦੂਰੀ ਨੂੰ ਮੁਕੰਮਲ ਰੂਪ ਵਿੱਚ ਅਪਣਾਉਂਦਿਆਂ 115 ਲੱਖ ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਅਗੇਤਾ ਐਲਾਨ ਕਰਨ ਲਈ ਅਪੀਲ ਕੀਤੀ।     …

Read More »

ਪੰਜਾਬ ਸਰਕਾਰ ਨੇ ਦਿੱਲੀ ਵਿੱਚ ਫਸੇ ਸ਼ਰਧਾਲੂ ਵੀ ਵਾਪਸ ਲਿਆਂਦੇ

ਲੁਧਿਆਣਾ ਲਿਆਂਦੇ 25 ਸ਼ਰਧਾਲੂਆਂ ਨੂੰ ਮੈਰੀਟੋਰੀਅਸ ਸਕੂਲ ਦੇ ਆਈਸੋਲੇਸ਼ਨ ਸੈਂਟਰ ‘ਚ ਰੱਖਿਆ ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬੀਆਂ, ਖਾਸ ਕਰਕੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਨੰਦੇੜ (ਮਹਾਰਾਸ਼ਟਰ) ਤੋਂ ਬਾਅਦ ਹੁਣ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਫਸੇ ਸ਼ਰਧਾਲੂਆਂ ਨੂੰ ਵੀ ਪੰਜਾਬ ਵਿੱਚ ਲਿਆਂਦਾ ਗਿਆ …

Read More »

ਡੀਪੂ ਹੋਲਡਰਾਂ ਦਾ ਬੀਮਾ ਕਰਵਾਉਣ ਦਾ ਮਾਮਲਾ ਭਾਰਤ ਸਰਕਾਰ ਕੋਲ ਪੁਰਜ਼ੋਰ ਤਰੀਕੇ ਉਠਾਇਆ ਜਾਵੇਗਾ – ਆਸ਼ੂ

ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅਨਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਵੱਖ ਵੱਖ ਡੀਪੂ ਹੋਲਡਰ ਯੂਨੀਅਨਾਂ ਦੇ ਮੁਖੀਆਂ ਨਾਲ ਕਪੂਰਥਲਾ ਅਤੇ ਅੰਮ੍ਰਿਤਸਰ ਦੇ ਕੱਥੂਨੰਗਲ ਅਧੀਨ ਆਉਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ।           …

Read More »

1200 ਯਾਤਰੀਆਂ ਨਾਲ ਅੰਮ੍ਰਿਤਸਰ ਤੋਂ ਤੀਸਰੀ ਰੇਲ ਗੱਡੀ ਉਤਰ ਪ੍ਰਦੇਸ਼ ਦੇ ਉਨਾਵ ਲਈ ਰਵਾਨਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਵਲੋਂ ਸੰਕਟ ਦੇ ਮੌਕੇ ਪੰਜਾਬ ਵਿੱਚ ਫਸੇ ਉਨਾਂ ਪ੍ਰਵਾਸੀਆਂ ਨੂੰ ਜੋ ਆਪਣੇ ਘਰ ਵਾਲਿਆਂ ਕੋਲ ਜਾਣਾ ਚਾਹੁੰਦੇ ਸਨ, ਨੂੰ ਉਨਾਂ ਦੇ ਸੂਬਿਆਂ `ਚ ਭੇਜਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਤਹਿਤ ਅੱਜ ਅੰਮ੍ਰਿਤਸਰ ਤੋਂ ਤੀਸਰੀ ਵਿਸ਼ੇਸ਼ ਰੇਲ ਗੱਡੀ ਉਤਰ ਪ੍ਰਦੇਸ਼ ਦੇ ਸਟੇਸ਼ਨ ਉਨਾਵ ਲਈ ਰਾਵਾਨਾ ਹੋਈ। ਇਸ ਰੇਲ ਗੱਡੀ …

Read More »

ਅੰਮ੍ਰਿਤਸਰ ਤੋਂ 1168 ਮੁਸਾਫਿਰ ਲੈ ਕੇ ਵਿਸ਼ੇਸ਼ ਰੇਲ ਗੱਡੀ ਬਰੌਨੀ (ਬਿਹਾਰ) ਰਵਾਨਾ

ਪੰਜਾਬ ਸਰਕਾਰ ਦੀ ਕੋਸ਼ਿਸ਼ ਨਾਲ ਆਪਣੇ ਘਰਾਂ ਨੂੰ ਪਰਤੇ ਪ੍ਰਵਾਸੀ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ `ਚ ਭੇਜਣ ਲਈ ਚੁੱਕੇ ਗਏ ਕਦਮਾਂ ਤਹਿਤ ਪੰਜਾਬ ਵਿੱਚ ਰੋਜ਼ਾਨਾ ਰੇਲ ਗੱਡੀਆਂ ਉਨਾਂ ਦੇ ਸੂਬਿਆਂ ਨੂੰ ਜਾ ਰਹੀਆਂ ਹਨ।ਇਸੇ ਤਹਿਤ ਅੰਮ੍ਰਿਤਸਰ ਤੋਂ ਦੂਸਰੀ ਵਿਸ਼ੇਸ਼ ਰੇਲ ਗੱਡੀ ਬਿਹਾਰ ਦੇ ਸਟੇਸ਼ਨ …

Read More »

ਯੂ.ਪੀ ਦੇ ਮਗਹਰ ’ਚ ਤਾਲਾਬੰਦੀ ਕਾਰਨ ਫਸੇ ਟਰੱਕ ਡਰਾਈਵਰਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਸ਼ੁਰੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਕੋਰੋਨਾ ਮਹਾਂਮਾਰੀ ਦੌਰਾਨ ਕਰਫਿਊ ਕਾਰਨ ਰੁਕੇ ਟਰੱਕ ਡਰਾਈਵਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ ਹੈ।ਯੂ.ਪੀ ਵਿੱਚ ਭਗਤ ਕਬੀਰ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਮਗਹਰ ਗੋਰਖਪੁਰ ਵਿਖੇ ਠਹਿਰੇ ਪੰਜਾਬੀ ਟਰੱਕ ਡਰਾਈਵਰਾਂ ਲਈ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਅਧੀਨ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ ਵੱਲੋਂ ਮੱਦਦ ਦੀ ਪਹਿਲਕਦਮੀਂ ਕੀਤੀ ਗਈ ਹੈ।ਇਥੇ …

Read More »

ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੇਂਦਰ ਸਰਕਾਰ ਕਰ ਰਹੀ ਬਿਨ੍ਹਾ ਵਜ੍ਹਾ ਦੇਰੀ – ਆਸ਼ੂ

ਨੇਫ਼ਡ ਤੋਂ ਪੰਜਾਬ ਨੂੰ ਅਲਾਟ ਕੋਟੇ ਵਿਚੋਂ 50 ਫ਼ੀਸਦ ਦਾਲ ਦੀ ਡਲੀਵਰੀ ਬਕਾਇਆ ਚੰਡੀਗੜ੍ਹ, 9 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੇਂਦਰ ਸਰਕਾਰ ਵਲੋਂ ਬਿਨ੍ਹਾ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ ਜਿਸ ਕਾਰਨ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।           …

Read More »