Sunday, August 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਖਾਲਸਾ ਕਾਲਜ ਨੇ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ (ਅਮਰੀਕਾ) ਵਲੋਂ ਭੇਜੀ ਮਦਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭੇਜੀ ਰਾਹਤ ਸਮੱਗਰੀ

ਕੋਵਿਡ-19 ਦੇ ਖਾਤਮੇ ਲਈ ਰੀਚ ਫ਼ਾਊਂਡੇਸ਼ਨ ਤੇ ਖ਼ਾਲਸਾ ਕਾਲਜ ਦਾ ਵੱਡਾ ਉਪਰਾਲਾ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਇਤਿਹਾਸਕ ਖਾਲਸਾ ਕਾਲਜ ਨੂੰ ਭੇਜੀ ਗਈ ਵਿਸ਼ੇਸ਼ ਮਾਲੀ ਸਹਾਇਤਾ ’ਚੋਂ ਕੋਵਿੰਡ-19 ਦੇ ਖਾਤਮੇ ਲਈ ਵਿੱਢੀ ਲੜਾਈ ’ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇਕਾਂਤਵਾਸ ਸੈਂਟਰਾਂ ਲਈ ਜਰੂਰੀ ਵਸਤਾਂ ਭੈਜੀਆਂ।ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੇ …

Read More »

ਬਰਤਾਨੀਆ ਸੰਸਦ ਵੱਲੋਂ ਜਨਗਨਣਾ 2021’ਚ ਸਿੱਖਾਂ ਲਈ ਵੱਖਰਾ ਖਾਨਾ ਨਾ ਰੱਖਣਾ ਮੰਦਭਾਗਾ- ਲੌਂਗੋਵਾਲ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਬਰਤਾਨੀਆਂ ਦੀ ਸੰਸਦ ਵੱਲੋਂ ਜਨਗਨਣਾ 2021 ਲਈ ਤਿਆਰ ਕੀਤੇ ਖਰੜੇ ਵਿਚ ਸਿੱਖ ਕੌਮ ਲਈ ਵੱਖਰਾ ਖਾਨਾ ਨਾ ਰੱਖਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਹਾਕਿਆਂ ਤੋਂ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਮੰਗ ਨੂੰ …

Read More »

ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਔਰੰਗਾਬਾਦ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਪ੍ਰਵਾਸੀ ਪਰਿਵਾਰਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ। ਕੋਰੋਨਾਵਾਇਰਸ ਮਹਾਂਮਹਾਰੀ ਦੌਰਾਨ ਆਪਣੇ ਸੂਬਿਆਂ ਨੂੰ ਜਾ ਰਹੇ ਪ੍ਰਵਾਸੀ ਮਜਦੂਰਾਂ ਨਾਲ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਦੇ …

Read More »

ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਨੇ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

ਪਾਕਿਸਤਾਨ ਦੇ ਸਿੱਖ ਆਗੂਆਂ ਨੇ ਵੀ ਪ੍ਰਗਟਾਈ ਹਮਦਰਦੀ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ’ਤੇ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੰਦੇਸ਼ ਵਿਚ ਐਮ.ਪੀ ਸ. ਢੇਸੀ …

Read More »

ਸ੍ਰੀ ਹਜ਼ੂਰ ਸਾਹਿਬ ਯਾਤਰੀਆਂ ਵਿਚੋਂ 2 ਕਰੋਨਾ ਪਾਜ਼ਟਿਵ ਅਤੇ 19 ਨੈਗੇਟਿਵ

17 ਦਾ ਸਿਵਲ ਹਸਪਤਾਲ ਪਠਾਨਕੋਟ ਤੇ 1 ਮਰੀਜ਼ ਦਾ ਅੰਮ੍ਰਿਤਸਰ ‘ਚ ਕੀਤਾ ਜਾ ਰਿਹਾ ਇਲਾਜ਼ ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਪਿਛਲੇ ਦਿਨਾਂ ਦੋਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ 21 ਸ਼ਰਧਾਲੂਆਂ ਦੀ ਮੈਡੀਕਲ ਰਿਪੋਰਟ ਆ ਗਈ ਹੈ।ਜਿਸ ਵਿਚੋਂ 2 ਕਰੋਨਾ ਪਾਜ਼ਟਵ ਅਤੇ 19 ਕਰੋਨਾ ਨੈਗੇਟਿਵ ਆਏ ਹਨ।                ਡਿਪਟੀ …

Read More »

ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲੌਕਡਾਊਨ ’ਚੋਂ ਬਾਹਰ ਨਿਕਲਣ ਦੀ ਨੀਤੀ ਘੜਣ ਲਈ ਆਖਿਆ

ਕਿਹਾ ਅਪਰੈਲ 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਘਟੀ ਚੰਡੀਗੜ, 8 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਅੱਗੇ ਵਧਣ ਦੇ ਰਸਤੇ ਦਾ ਸਪੱਸ਼ਟਤਾ ਨਾਲ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ।ਇਸ …

Read More »

ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਸ਼੍ਰੋਮਣੀ ਕਮੇਟੀ ਜਲਦ ਭੇਜੇਗੀ ਪ੍ਰਵਾਨਿਤ ਮਾਸਿਕ ਸਹਾਇਤਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ।ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ …

Read More »

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਪ੍ਰਗਟ

ਦੇਸ਼ ਦੀਆਂ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਸੰਵੇਦਨਾ ਪ੍ਰਗਟ ਕਰਦਿਆਂ ਬੀਬੀ ਅਮਰਪਾਲ ਕੌਰ …

Read More »

ਨਵਾਂ ਸ਼ਹਿਰ ਤੋਂ 16 ਵਿਅਕਤੀ ਜੰਮੂ-ਕਸ਼ਮੀਰ ਰਵਾਨਾ – ਐਸ.ਡੀ.ਐਮ

ਹੁਣ ਤੱਕ ਜਿਲ੍ਹੇ ’ਚੋਂ 403 ਵਸਨੀਕ ਆਪਣੇ ਪਿੱਤਰੀ ਰਾਜ ਪਰਤੇ ਨਵਾਂ ਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ ਤਹਿਤ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ।                 ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ …

Read More »

ਬਰਤਾਨੀਆ ’ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ’ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ।ਜਾਰੀ ਇਕ ਪ੍ਰੈਸ ਬਿਆਨ ਵਿੱਚ ਉਨਾਂ ਕਿਹਾ ਕਿ ਬਰਤਾਨੀਆ ’ਚ ਕੋਰੋਨਾ ਵਿਰੁੱਧ …

Read More »