Wednesday, April 23, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 37 ਪਾਜ਼ੇਟਿਵ 71 ਨੈਗੇਟਿਵ 22 ਪੈਂਡਿੰਗ-ਸਿਵਲ ਸਰਜਨ

ਫਰੀਦਕੋਟ 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ।       …

Read More »

ਸਿੱਖਾਂ ਸਮੇਤ ਭਾਰਤ ਦਾ ਹਰ ਨਾਗਰਿਕ ਬਰਾਬਰ ਅਧਿਕਾਰ ਰੱਖਦਾ ਹੈ – ਡਾ. ਰੂਪ ਸਿੰਘ

ਸਿੱਖ ਸ਼ਰਧਾਲੂਆਂ ਖ਼ਿਲਾਫ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਟਿਪਣੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਵੱਲੋਂ ਸਿੱਖਾਂ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਸਿੰਘ ਦਾ ਇਹ …

Read More »

ਜਿਲਾ ਪ੍ਰਸ਼ਾਸ਼ਨ ਦੇ ਪੁਖਤਾ ਪ੍ਰਬੰਧਾਂ ਤੋਂ ਖੁਸ਼ ਹਨ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ-ਡੀ.ਸੀ

ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁਫਤ ਬੱਸਾਂ ਰਾਹੀਂ ਤਖਤ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ ਸ਼ਰਧਾਲੂਆਂ ਨੂੰ ਜ਼ਿਲਿਆਂ ਵਿੱਚ ਜਿਥੇ ਕੁਆਰਨਟੀਨ ਕੀਤਾ ਗਿਆ, ਉਥੇ ਉਨਾਂ ਨੂੰ ਸੁੱਖ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਰਿਆਤ-ਬਾਹਰਾ ਇੰਸਟੀਚਿਊਟ, ਮੁੜ ਵਸੇਬਾ ਕੇਂਦਰ, ਸੀ.ਐਚ.ਸੀ ਹਾਰਟਾ ਬੱਡਲਾ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਕੀਤਾ ਗਿਆ ਹੈ, …

Read More »

ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 15 ਪਾਜ਼ਟਿਵ,79 ਦੀ ਰਿਪੋਰਟ ਪੈਂਡਿਗ

ਫਰੀਦਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ।         …

Read More »

ਯੂਨੀਵਰਸਿਟੀ ਵਲੋਂ ‘ਕੋਰੋਨਾ ਮਹਾਂਮਾਰੀ ਦਾ ਸਮਾਜਿਕ ਤੇ ਇਤਿਹਾਸਕ ਸਰਵੇਖਣ’ ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲੇ ਡੀਨ ਡਾ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੇ ਕੋਰੋਨਾ ਵਾਇਰਸ ਕੋਵਿਡ-19 ਨੂੰ ਵਿਸ਼ਵ ਸਿਹਤ ਸਗੰਠਨ ਵਲੋਂ ਜਾਰੀ ਹਦਾਇਤਾਂ ਨੂੰ ਅਮਲੀ ਜੀਵਨ ਦਾ ਹਿੱਸਾ ਬਣਾ ਕੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।ਕਿਸੇ ਵੀ ਪੜਾਅ ਤੇ ਹੋਈ ਕੋਤਾਹੀ …

Read More »

ਮੱਧ ਪ੍ਰਦੇਸ਼ ਤੋਂ ਪੈਦਲ ਚੱਲੇ 8 ਮਜ਼ਦੂਰ ਚੀਮਾਂ ਪੁਲਿਸ ਨੇ ਪ੍ਰਸਾਸ਼ਨ ਦੇ ਧਿਆਨ ‘ਚ ਲਿਆਂਦੇ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਜਿਲ੍ਹਾ ਮਾਨਸਾ ਦੀ ਹੱਦ ‘ਤੇ ਲਾਏ ਨਾਕੇ ਦੌਰਾਨ ਮੱਧ ਪ੍ਰਦੇਸ਼ ਤੋਂ ਪੈਦਲ ਚੱਲ ਕੇ ਇਥੇ ਪਹੰੁਚੇ 8 ਮਜ਼ਦੂਰਾਂ ਨੂੰ ਉਨਾਂ ਦੇ ਸਥਾਨਾਂ ’ਤੇ ‘ਤੇ ਪਹੁੰਚਾਉਣ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ ਇੰਸਪੈਕਟਰ …

Read More »

ਸ੍ਰੀ ਸਾਈ ਕਾਲਜ ਦੇ ਹੋਸਟਲ ‘ਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਸਮੇਤ 29 ਲੋਕਾਂ ਨੂੰ ਕੀਤਾ ਇਕਾਂਤਵਾਸ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਪੰਜਾਬ ਤੋਂ ਬਾਹਰ ਗਏ ਲੋਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।ਜਿਸ ਅਧੀਨ ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਿਦੇਸ਼ ਵਿੱਚ ਪੜਦੇ ਵਿਦਿਆਰਥੀ ਅਤੇ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਈ ਸੰਗਤ ਵਿੱਚੋਂ ਵੀ ਕੁੱਝ ਲੋਕ ਜਿਲ੍ਹਾ ਪਠਾਨਕੋਟ ਵਿਖੇ ਵਾਪਸ ਲਿਆਂਦੇ …

Read More »

ਵੈਟਰਨ ਖਿਡਾਰੀਆਂ ਨੇ ਕੀਤਾ ਸਫਾਈ ਸੇਵਕ ਯੋਧਿਆਂ ਦਾ ਸਨਮਾਨ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੋਰਾਨ ਡਾਕਟਰਾਂ, ਸਫਾਈ ਸੇਵਕਾਂ, ਪੁਲਿਸ ਮੁਲਾਜ਼ਮਾਂ, ਮੀਡੀਆ ਕਰਮਚਾਰੀਆਂ ਤੇ ਹੋਰਨਾਂ ਵਲੋਂ ਜਾਨ ਖਤੇ ‘ਚ ਪਾ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਸਥਾਨਕ ਗੁਰੂ ਨਾਨਕਵਾੜਾ ਵਿਖੇ ਸਫਾਈ ਯੋਧਿਆਂ ਨੂੰ ਵੱਖ-ਵੱਖ ਖੇਡਾਂ ਦੇ ਵੈਟਰਨ ਖਿਡਾਰੀਆਂ ਵਲੋਂ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਕੌਮਾਂਤਰੀ ਮਾਸਟਰ ਐਥਲੈਟਿਕ ਖਿਡਾਰੀ ਅਵਤਾਰ ਸਿੰਘ ਪੀ.ਪੀ ਤੇ ਬਾਸਕਟਬਾਲ …

Read More »

ਹਰਿਆਣਾ ਵਿੱਚ ਅੰਤਰਰਾਜੀ ਆਵਾਜਾਈ ਲਈ ਰਜਿਸਟ੍ਰੇਸ਼ਨ ਲਾਜ਼ਮੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਹਰਿਆਣਾ ਵਿੱਚ ਆਉਣ ਅਤੇ ਜਾਣ, ਅੰਤਰਰਾਜੀ ਆਵਾਜਾਈ ਲਈ ਬੇਨਤੀ ਰਜਿਸਟਰ ਕਰਨ ਲਈ ਵਿਚੋਂ ਇਕ ਸਾਧਨ ਦੀ ਵਰਤੋਂ ਕਰ ਸਕਦੇ ਹੋ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਲਈ ਖੁਦ ਨੂੰ ਵੈਬ ਪੇਜ਼ <https://edisha.gov.in/eForms/MigrantService> ‘ਤੇ ਰਜਿਸਟਰ ਕਰੋ।ਇਸ ਤੋਂ ਇਲਾਵਾ ਜੇ ਕਰ ਕੋਈ ਐਪ ‘ਤੇ ਰਜਿਸਟਰ ਕਰਨਾ ਚਾਹੁੰਦਾ …

Read More »

ਤਾਮਿਲਨਾਡੂ ਤੇ ਕੇਰਲਾ ਜਾਣ ਵਾਲੇ ਆਨਲਾਈਨ ਅਪਲਾਈ ਕਰਨ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ ਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕ ਜਾਣਾ ਚਾਹੁੰਦੇ ਹਨ ਤਾਂ ਉਹ ਆਪਣੀ ਜਾਣਕਾਰੀ ਵੈਬਸਾਈਟ …

Read More »