Monday, April 28, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਜਿਲੇ `ਚੋਂ 276 ਵਿਅਕਤੀ ਜੰਮੂ-ਕਸ਼ਮੀਰ ਭੇਜੇ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਜ਼ਿਲੇ `ਚ ਲਾਕਡਾਊਨ ਦੌਰਾਨ ਫ਼ਸੇ ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ `ਚ ਭੇਜਣ ਦੀ ਪਹਿਲ ਕਦਮੀ ਤਹਿਤ 276 ਜੰਮੂ-ਕਸ਼ਮੀਰ ਵਾਸੀਆਂ ਨੂੰ ਉਨਾਂ ਦੇ ਗ੍ਰਹਿ ਰਾਜ ਲਈ ਕੱਲ ਰਵਾਨਾ ਕੀਤਾ।              ਡਿਪਟੀ ਕਮਿਸ਼ਰਨ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾ ਕਾਰਨ …

Read More »

ਨਾਂਦੇੜ ਤੋਂ ਆਏ ਇਕ ਬੱਚੇ ਅਤੇ 5 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ – ਡਿਪਟੀ ਕਮਿਸ਼ਨਰ

113 ਦੀ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਫ਼ਾਜ਼ਿਲਕਾ, 3 ਮਈ (ਪੰਜਾਬ ਪੋਸਟ ਬਿਊਰੋ) – ਨਾਂਦੇੜ ਤੋਂ ਪਰਤੇ 6 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਉਨਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ।     …

Read More »

ਭਾਰਤ ‘ਚ ਆਉਣ ਜਾਂ ਜਾਣ ਵਾਲੇ ਆਨਲਾਈਨ ਅਪਲਾਈ ਕਰਨ – ਡੀ.ਸੀ

ਕਿਹਾ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਘਰਾਂ ਵਿੱਚ ਰਹੋ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਬਾਹਰ ਜਾਣ ਵਾਲੇ ਲੋਕਾਂ ਲਈ ਰੇਲ ਗੱਡੀਆਂ ਦਾ ਪ੍ਰਬੰਧ ਕਰ ਰਹੇ ਹਾਂ, ਪਰ ਉਸ ਲਈ ਆਪਣੇ-ਆਪ ਨੂੰ ਰਜਿਸਟਰਡ ਕਰਨਾ ਜ਼ਰੂਰੀ ਹੈ।ਉਨਾਂ ਦੱਸਿਆ ਕਿ ਹੁਣ ਤੱਕ 22 ਹਜ਼ਾਰ ਦੇ ਕਰੀਬ ਲੋਕਾਂ ਨੇ …

Read More »

ਹਾਲਾਤਾਂ ਦੇ ਮੱਦੇਨਜ਼ਰ ਨਿਰੰਤਰ ਜਾਰੀ ਰਹਿਣਗੇ ਸਾਰੇ ਸੇਵਾ ਕਾਰਜ਼ – ਡਾ. ਓਬਰਾਏ

ਕਿਹਾ ਮਈ ਮਹੀਨੇ `ਚ ਵੀ 37 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਤਪੇਗਾ ਚੁੱਲ੍ਹਾ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋਏ 37 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਮਈ ਮਹੀਨੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।                 ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ …

Read More »

ਜਲਦੀ ਹੀ ਆਪਣੇ ਘਰਾਂ ਨੂੰ ਪਰਤਣਗੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸਾਰੇ ਸ਼ਰਧਾਲੂ -ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੇ ਲਿਆ ਇਕਾਂਤਵਾਸ ਕੇਂਦਰਾਂ ਅਤੇ ਲੰਗਰ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਇਕਾਂਤਵਾਸ ਸਮੇਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕਰਨ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਅਤੇ ਸਾਰੇ …

Read More »

ਐਕਸਪ੍ਰੈਸ ਵੇਅ ਲਈ ਨਿਰਣਾਇਕ ਨਤੀਜੇ ਤੱਕ ਲੜਾਂਗੇ ਲੜਾਈ – ਔਜਲਾ, ਡਿੰਪਾ

ਕਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਅੰਮ੍ਰਿਤਸਰ ਤੇ ਤਰਨਤਾਰਨ ਨਾਲ ਜੁੜਨਾ ਅਹਿਮ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀ ਭਾਰਤ ਮਾਲਾ ਪਰਿਯੋਜਨਾ ਤਹਿਤ ਬਨਣ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਤਜ਼ਵੀਜ ਦੌਰਾਨ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਤੇ ਇਤਿਹਾਸਿਕ ਤੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਨੂੰ ਬਾਹਰ ਕਰਨ ਨੂੰ ਲੈ ਕੇ ਚੱਲ ਰਹੀਆਂ ਕਿਆਸ ਅਰਾਈਆਂ ਦਰਮਿਆਨ ਗੁਰਜੀਤ ਸਿੰਘ …

Read More »

ਹਿਮਾਚਲ `ਚ ਨਾਨਕੇ ਘਰ ਅਟਕੀ ਪਟਿਆਲਾ ਦੀ 4 ਸਾਲਾ ਬੱਚੀ ਮਾਪਿਆਂ ਕੋਲ ਪੁੱਜੀ

ਪਰਿਵਾਰ ਸਮੇਤ ਅਗਲੇ ਤਿੰਨ ਹਫ਼ਤੇ ਘਰ `ਚ ਹੀ ਰਹੇਗੀ ਇਕਾਂਤਵਾਸ ਪਟਿਆਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਦੇਸ਼ ਵਿਆਪੀ ਲਾਕਡਾਊਨ ਅਤੇ ਪੰਜਾਬ `ਚ ਲਗਾਏ ਕਰਫਿਊ ਕਰਕੇ ਪਟਿਆਲਾ ਦੀ ਇੱਕ ਚਾਰ ਸਾਲਾ ਬੱਚੀ ਆਪਣੇ ਨਾਨਕੇ ਘਰ ਹਿਮਾਚਲ ਪ੍ਰਦੇਸ਼ ਦੇ ਕਾਂਗੜੇ ਵਿਖੇ ਹੀ ਅਟਕ ਕੇ ਰਹਿ ਗਈ ਸੀ।ਛੋਟੀ ਬੱਚੀ ਹੋਣ ਕਰਕੇ ਆਪਣੇ ਮਾਪਿਆਂ ਤੋਂ …

Read More »

ਕਰਫਿਊ ਵਿੱਚ ਫਸੇ ਜੰਮੂ ਕਸ਼ਮੀਰ ਦੇ 165 ਵਿਅਕਤੀ ਘਰ ਭਿਜਵਾਏ

ਰੂਪਨਗਰ, 2 ਮਈ (ਪੰਜਾਬ ਪੋਸਟ ਬਿਊਰੋ) – ਕਰਫਿਊ ਤੇ ਲੋਕਡਾਊਨ ਦੌਰਾਨ ਜ਼ਿਲ੍ਹੇ ‘ਚ ਜੰਮੂ ਕਸ਼ਮੀਰ ਦੇ 165 ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 6 ਬੱਸਾਂ ਅਤੇ 2 ਪ੍ਰਾਈਵੇਟ ਵਾਹਣਾਂ ਰਾਹੀਂ ਜੰਮੂ ਕਸ਼ਮੀਰ ਵਾਪਿਸ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸਮੂਹ ਵਿਅਕਤੀਆਂ ਨੂੰ ਪੂਰੀ ਅਹਿਤਿਆਤ ਤੇ ਕਰੋਨਾ ਵਾਇਰਸ ਦੇ ਬਚਾਅ ਪਕ੍ਰਿਰਿਆ ਵਰਤ ਕੇ ਜ਼ਿਲ੍ਹੇ ਵਿਚੋਂ ਵਾਪਿਸ ਭੇਜਿਆ ਗਿਆ।6 …

Read More »

ਸ਼੍ਰੌਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੂੰ ਗਹਿਰਾ ਸਦਮਾ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਦਿਹਾਂਤ

ਲੌਂਗੋਵਾਲ, 2 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਹਨਾਂ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ (60)  ਸੇਵਾ ਮੁਕਤ ਅਧਿਆਪਕਾ ਦਾ ਅਚਾਨਕ ਦਿਹਾਂਤ ਹੋ ਗਿਆ।ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਅੰਮ੍ਰਿਤਸਰ ਦੀ ਛੋਟੀ ਭੈਣ ਸਨ।ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ …

Read More »

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ -ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੁੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਸਬੰਧੀ ਸਪੱਸ਼ਟੀਕਰਨ ਦੇਸ ਦੀ ਮੰਗ ਕੀਤੀ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਮਾਰਗ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਚਰਚਾ ਹੈ ਕਿ ਪਹਿਲਾਂ …

Read More »