Friday, May 9, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਜੰਮੂ-ਕਸ਼ਮੀਰ ਪਰਤਣ ਦੇ ਚਾਹਵਾਨ 2 ਮਈ ਦੁਪਹਿਰ ਤੱਕ ਸੰਪਰਕ ਕਰਨ – ਡੀ.ਸੀ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਦੇ ਉਹ ਲੋਕ ਜੋ ਪੰਜਾਬ ਰਾਜ ਵਿਚ ਕਰਫਿਊ ਕਾਰਨ ਫਸੇ ਹੋਏ ਹਨ, ਨੂੰ ਵਾਪਸ ਭੇਜਣ ਦਾ ਫੈਸਲਾ ਜੰਮੂ-ਕਸ਼ਮੀਰ ਸਰਕਾਰ ਦੀ ਸਲਾਹ ਨਾਲ ਕਰ ਲਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੋ ਵੀ ਜੰਮੂ-ਕਸ਼ਮੀਰ ਨਾਲ ਸਬੰਧਤ ਲੋਕ ਅੰਮ੍ਰਿਤਸਰ ਜਿਲੇ ਵਿਚੋਂ ਆਪਣੇ ਰਾਜ ਜਾਣਾ ਚਾਹੁੰਦੇ ਹਨ, ਉਹ …

Read More »

ਕਾਂਗਰਸੀ ਆਗੂਆਂ ਨੇ ਮਜ਼ਦੂਰ ਦਿਵਸ ਮੌਕੇ ਤਿਰੰਗੇ ਲਹਿਰਾ ਕੇ ਕੇਂਦਰ ਤੋਂ ਮੰਗਿਆ ਪੰਜਾਬ ਦਾ ਹੱਕ

ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-ਵੱਖ ਥਾਂਵਾਂ ‘ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ …

Read More »

ਜਿਲ੍ਹੇ ਵਿੱਚ 6 ਹੋਰ ਪਾਜ਼ਟਿਵ ਮਾਮਲੇ ਆਏ ਸਾਹਮਣੇ

5 ਨੰਦੇੜ ਤੋਂ ਆਏ ਸ਼ਰਧਾਲੂ ਤੇ ਇਕ ਜਵਾਹਰਪੁਰ ਤੋਂ ਐਸ.ਏ.ਐਸ ਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ 6 ਪਾਜ਼ਟਿਵ ਕੇਸ ਸਾਹਮਣੇ ਆਏ ਹਨ, ਜਿੰਨਾਂ ਨਾਲ ਕੇਸਾਂ ਦੀ ਗਿਣਤੀ 92 ਹੋ ਗਈ ਹੈ।            ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ 6 ਮਾਮਲਿਆਂ ਵਿਚੋਂ 5 ਸ਼ਰਧਾਲੂ ਹਨ, …

Read More »

ਨਾਂਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ

ਫ਼ਾਜ਼ਿਲਕਾ, 1 ਮਈ (ਪੰਜਾਬ ਪੋਸਟ ਬਿਊਰੋ) – ਨੰਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਪਾਜਿਟਵ ਆਈ ਹੈ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਇਨ੍ਹਾਂ ਪਾਜ਼ਟਿਵ ਕੇਸਾਂ ਵਿਚੋ ਦੋ ਮੇਲ ਅਤੇ ਦੋ ਫੀਮੇਲ ਮਰੀਜ ਹਨ।ਪਿੰਡ ਟਿੰਡਾਂ ਵਾਲਾ ਨਿਵਾਸੀ ਮਰੀਜ ਮਰਦ ਹੈ ਜਦਕਿ ਜਲਾਲਾਬਾਦ ਦੇ ਇਕ ਮਰਦ ਅਤੇ ਦੋ ਸਥਾਨਕ ਔਰਤਾਂ ਦੀ ਰਿਪੋਰਟ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਇਕਾਂਤਵਾਸ ਲਈ ਐਸ.ਜੀ.ਪੀ.ਸੀ ਨੇ ਗੁਰਦੁਆਰਿਆਂ ‘ਚ ਕੀਤੇ ਪ੍ਰਬੰਧ – ਲੌਂਗੋਵਾਲ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ।ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ।ਇਸ ਸਬੰਧ ਵਿਚ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਸੰਗਰੂਰ `ਚ ਫਸੇ ਜੰਮੂ-ਕਸ਼ਮੀਰ ਦੇ 120 ਵਿਅਕਤੀਆਂ ਨੂੰ 3 ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਵਾਪਸ – ਡਿਪਟੀ ਕਮਿਸ਼ਨਰ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿੱਚ ਲਗਾਏ ਗਏ ਕਰਫ਼ਿਊ ਕਾਰਨ ਸੰਗਰੂਰ `ਚ ਫਸੇ ਜੰਮੂ ਕਸ਼ਮੀਰ ਦੇ 120 ਵਿਅਕਤੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਘਰਾਂ ਨੂੰ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਦੀਆਂ 6 ਸਬ ਡਵੀਜ਼ਨਾਂ ਸੰਗਰੂਰ, ਸੁਨਾਮ, ਖਨੌਰੀ, ਅਹਿਮਦਗੜ, ਮਲੇਰਕੋਟਲਾ ਅਤੇ ਧੂਰੀ `ਚੋਂ 3 ਵਿਸ਼ੇਸ਼ ਬੱਸਾਂ …

Read More »

ਆਸਟ੍ਰੇਲੀਆ ‘ਚ ‘ਇੰਟਰਨੈਸ਼ਨਲ ਸਟੂਡੈਂਟ ਹੈਲਪ ਆਰਗੇਨਾਈਜੇਸ਼ਨ’ ਵਿਦਿਆਰਥੀਆਂ ਦੀ ਕਰੇਗੀ ਹਰ ਮਦਦ – ਜੁਗਨਦੀਪ ਜਵਾਹਰਵਾਲਾ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਨੇੜਲੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਜ਼ੰਮਪਲ ਅਤੇ ਪਿਛਲੇ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਰੋਲ ਨਿਭਾਅ ਕੇ ਵੱਖਰੀ ਪਹਿਚਾਣ ਬਣਾ ਚੁੱਕੇ ਜੁਗਨਦੀਪ ਸਿੰਘ ਜਵਾਹਰਵਾਲਾ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਫੈਲ ਚੁੱਕੀ ਕਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।ਇਸ ਦੌਰਾਨ ਆਸਟ੍ਰੇਲੀਆ …

Read More »

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਪਾਸੇ ਕਰਨਾ ਬਰਦਾਸ਼ਤ ਨਹੀਂ -ਔਜਲਾ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਲੋਕ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਆਪਸ ਵਿੱਚ ਜੋੜਨ ਲਈ ਸ਼ੁਰੂ ਕੀਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਡੀ.ਪੀ.ਆਰ ਵਿਚੋਂ ਸਾਜਿਸ਼ ਤਹਿਤ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨੂੰ ਬਾਹਰ ਰੱਖਣਾ ਕਿਸੇ ਵੀ ਕੀਮਤ …

Read More »

ਡਾ. ਓਬਰਾਏ ਨੇ ਜੰਮੂ ਦੇ ਮੈਡੀਕਲ ਕਾਲਜ ਅਤੇ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਪੀ.ਪੀ.ਕਿੱਟਾਂ, ਐਨ-95 ਤੇ ਤਿੰਨ ਪਰਤੀ ਮਾਸਕ ਭੇਜੇ

ਕਿਹਾ ਦੇਸ਼ ਤੋਂ ਕੋਰੋਨਾ ਮੁਸੀਬਤ ਟਲਣ ਤੱਕ ਨਿਰੰਤਰ ਜਾਰੀ ਰਹਿਣਗੇ ਸੇਵਾ ਕਾਰਜ਼  ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਮਿਸਾਲੀ ਪਹਿਲਕਦਮੀ ਤਹਿਤ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਵੱਡੀ ਗਿਣਤੀ `ਚ …

Read More »

ਸ੍ਰੀ ਹਰਿਮੰਦਰ ਸਾਹਿਬ ਲਈ ਸੈਨੇਟਾਈਜ਼ਰ ਮਸ਼ੀਨ ਭੇਟ

ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਮਾਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸੈਨੇਟਾਈਜ਼ ਕਰਨ ਲਈ ਜਗਤ ਸੁੱਖ ਇੰਡਸਟਰੀ ਲੁਧਿਆਣਾ ਅਤੇ ਅਕਾਲ ਚੈਨਲ ਯੂ.ਕੇ ਵੱਲੋਂ ਸਾਂਝੇ ਤੌਰ ’ਤੇ ਮਸ਼ੀਨ ਭੇਟ ਕੀਤੀ ਗਈ।ਯੂ.ਕੇ ਨਿਵਾਸੀ ਅਮਰੀਕ ਸਿੰਘ ਕੂਨਰ ਦੇ ਇਸ ਉਦਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ …

Read More »