ਹਜ਼ੂਰ ਸਾਹਿਬ (ਨੰਦੇੜ), 3 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਲਗਾਤਾਰ ਚਾਰ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘਰ ਲੰਗਰ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਵਲੋਂ ਆਪਣੇ ਰਿਹਾੋੲਸ਼ੀ ਖੇਤਰਾਂ ‘ਚ ਸੈਨੀਟਾਈਜੇਸ਼ਨ ਸੇਵਾ ਜਾਰੀ ਹੈ। ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਵਿੱਚ ਤਖਤ ਸਚਖੰਡ ਬੋਰਡ ਬਹੁਤ ਅਹਿਮ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ, ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ।ਪਰ ਉਨ੍ਹਾਂ ਨੇ ਅਜੇ ਤੱਕ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ। …
Read More »ਡੀ.ਐਲ.ਐਫ ਨੇ ਹਰਿਆਣਾ ਮੁੱਖ ਮੰਤਰੀ ਰਾਹਤ ਕੋਸ਼ ’ਚ ਦਿੱਤੀ 5 ਕਰੋੜ ਦੀ ਆਰਥਿਕ ਮਦਦ
ਪੰਚਕੂਲਾ ਦੇ ਡਲਹੁਵਾਲ ’ਚ ਵੰਡੇ ਰਾਸ਼ਨ ਦੇ 350 ਪੈਕੇਟ ਚੰਡੀਗੜ੍ਹ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਨੇ ਭਾਰਤ ਸਮੇਤ ਦੁਨੀਆਂ ਭਰ ’ਚ ਆਮ ਜੀਵਨ ਅਤੇ ਵਪਾਰ ’ਚ ਰੁਕਾਵਟਾਂ ਪੈਦਾ ਕਰ ਦਿੱਤੀਆਂ ਹਨ।ਦੇਸ਼ ’ਚ ਸਮਾਜ ਦੇ ਹਰੇਕ ਵਰਗ ਦੀ ਸੁਰੱਖਿਅਤ ਕਰਨਾ ਸਮੇਂ ਦੀ ਜ਼ਰੂਰਤ ਹੈ।ਇਸੇ ਤਹਿਤ ਡੀ.ਐਲ.ਐਫ ਗਰੁੱਪ ਨੇ ਹਰਿਆਣਾ ਮੁੱਖ ਮੰਤਰੀ ਦੇ ਰਾਹਤ ਕੋਸ਼ ’ਚ 5 ਕਰੋੜ ਰੁਪਏ ਦੀ …
Read More »ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਹਵਾਈ ਅੱਡੇ ਤੱਕ ਪਹੁੰਚਾਇਆ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਅੱਜ ਸਰਾਵਾਂ ਵਿੱਚ ਠਹਿਰੇ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਫਲਸਫੇ ਅਨੁਸਾਰ ਸਰਬਤ ਦੇ ਭਲੇ ਲਈ ਕਾਰਜਸ਼ੀਲ ਹੈ ਅਤੇ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ …
Read More »ਭਾਰਤ ਆਉਣ ’ਤੇ ਸ਼੍ਰੋਮਣੀ ਕਮੇਟੀ ਅਫ਼ਗਾਨੀ ਸਿੱਖਾਂ ਦੇ ਵਸੇਬੇ ਦਾ ਕਰੇਗੀ ਪ੍ਰਬੰਧ – ਲੌਂਗੋਵਾਲ
ਕਾਬੁਲ ’ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਅਫ਼ਗ਼ਾਨਿਸਤਾਨ ਦੇ ਸਿੱਖਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਜੇਕਰ ਅਫ਼ਗਾਨਿਸਤਾਨ ਦੇ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵਸੇਬੇ ਦਾ ਪ੍ਰਬੰਧ ਕਰੇਗੀ।ਇਸ ਦੇ ਨਾਲ …
Read More »ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਨੁੱਖੀ ਭਲਾਈ ਲਈ ਨਿੱਤਰੀਆਂ ਨਿਊਯਾਰਕ ਦੀਆਂ ਸੰਗਤਾਂ
ਡਾ. ਰੂਪ ਸਿੰਘ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਉਪਰਾਲੇ ਨੂੰ ਸਲਾਹਿਆ ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਜਦੋਂ ਮਨੁੱਖਤਾ ਸੰਕਟ ਵਿਚ ਘਿਰੀ ਹੋਈ ਹੈ ਤਾਂ ਇਸ ਸਮੇਂ ਸਿੱਖ ਜਗਤ ਵੱਲੋਂ ਗੁਰੂ ਪ੍ਰੰਪਰਾ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਪੂਰੇ ਵਿਸ਼ਵ ਦਾ ਧਿਆਨ ਖਿੱਚ ਰਹੇ ਹਨ।ਸਿੱਖ ਕੌਮ ਦੀ ਪ੍ਰਤੀਨਿਧ …
Read More »ਪੰਜਾਬ ਰਾਜ ਦੇ ਗੁਦਾਮਾਂ ‘ਚੋਂ 50000 ਮੀਟ੍ਰਿਕ ਟਨ ਕਣਕ ਤੇ ਚੌਲ 20 ਵਿਸ਼ੇਸ਼ ਗੱਡੀਆਂ ਰਾਹੀਂ ਦੂਸਰੇ ਰਾਜਾਂ ਨੂੰ ਭੇਜੇ – ਆਸ਼ੂ
ਘਰੋ-ਘਰੀ ਸਬਜ਼ੀਆਂ, ਫਲ ਅਤੇ ਹੋਰ ਜਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ …
Read More »ਕੈਪਟਨ ਨੇ ਮਗਨਰੇਗਾ ਬਕਾਇਆ ਦੇਣਦਾਰੀਆਂ ਨਿਪਟਾਉਣ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਮੰਗੀ
ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸੰਕਟ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਕਾਨੂੰਨ (ਮਗਨਰੇਗਾ) ਅਧੀਨ ਬਾਕਾਇਆ ਪਈਆਂ ਸਾਰੀਆਂ ਦੇਣਦਾਰੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰਾ ਸਿੰਘ …
Read More »ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ
ਭਾਰਤ ਸਰਕਾਰ ਕੋਲੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗਾਨਿਸਤਾਨ ਵਿਚ ਕਾਬੁਲ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਅੱਤਵਾਦੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਿਹਾ ਹੈ।ਉਨ੍ਹਾਂ ਭਾਰਤ ਸਰਕਾਰ ਕੋਲੋਂ ਵੀ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ …
Read More »ਕਾਬੁਲ ‘ਚ ਸਿੱਖਾਂ ‘ਤੇ ਹਮਲੇ ਦੀ ਦਮਦਮੀ ਟਕਸਾਲ ਮੁੱਖੀ ਵਲੋਂ ਨਿਖੇਧੀ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਗੁਨਾਹ ਲੋਕਾਂ ਅਤੇ ਸਿੱਖ ਸੰਗਤਾਂ ‘ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਨੂੰ ਉਕਤ ਹਮਲੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਅਫ਼ਗਾਨਿਸਤਾਨ ਦੀ ਸਰਕਾਰ ‘ਤੇ ਉਥੋਂ ਦੇ …
Read More »