ਕਿਹਾ ਡੇਰਾ ਬਾਬਾ ਨਾਨਕ ਤੋਂ ਗੋਇੰਦਵਾਲ ਲਈ ਰੋਜ਼ਾਨਾ ਚਲਾਈ ਜਾਵੇ ਡੀ.ਐਮ.ਯੂ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਪਾਰਲੀਮੈਂਟ ‘ਚ ਪੰਜਾਬ ਵਿੱਚ ਚੱਲ ਰਹੇ ਰੇਲਵੇ ਵਿਭਾਗ ਦੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਾਲ ਨਾਲ ਨਵੀਆਂ ਰੇਲ ਲਾਈਨਾਂ ਵਿਛਾਉਣ ਦੀ ਮੰਗ ਕੀਤੀ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕਣਕ ਉਗਰਾਹੀ ਲਈ ਹਜ਼ੂਰ ਸਾਹਿਬ ਬੋਰਡ ਦਾ ਜੱਥਾ ਪੰਜਾਬ ਰਵਾਨਾ
ਹਜ਼ੂਰ ਸਾਹਿਬ (ਨੰਦੇੜ), 12 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਹਜ਼ੂਰ ਸਾਹਿਬ ਲਈ ਚੜਾਵੇ ਵਜੋਂ ਕਣਕ ਇਕੱਤਰ ਕਰਨ ਲਈ ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਇੱਕ ਵਿਸ਼ੇਸ਼ ਜਥੇ ਨੂੰ ਅਰਦਾਸ ਉਪਰੰਤ ਪੰਜਾਬ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਸ਼ਰਧਾਲੂ ਕਿਸਾਨਾਂ ਵਲੋਂ ਦਿੱਤੀ ਜਾਣ ਵਾਲੀ ਕਣਕ ਲੈ ਕੇ ਪਰਤਣਗੇ। ਤਖਤ ਸਾਹਿਬ ਦੇ …
Read More »ਪੰਜਾਬੀ ਸਿੱਖਣ ਲਈ ਬੱਚਿਆਂ ਵਾਸਤੇ ਨਿਵੇਕਲ਼ੀ ਕਿਤਾਬ ਆਸਟਰੇਲੀਆ ‘ਚ ਰਲੀਜ਼
ਵਿਦੇਸ਼ਾਂ ‘ਚ ਵਸਦੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ਼ ਜੋੜਨ ਦਾ ਕੀਤਾ ਯਤਨ- ਬਹਾਦਰ ਸਿੰਘ ਝੱਜ ਅੰਮ੍ਰਿਤਸਰ/ ਬ੍ਰਿਸਬੇਨ (ਆਸਟਰੇਲੀਆ), 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਨੂੰ ਅਲਵਿਦਾ ਕਹਿ ਕੇ ਬਾਹਰਲੇ ਮੁਲਕਾਂ ਵਿੱਚ ਪ੍ਰਵਾਸ ਕਰਨ ਦਾ ਰੁਝਾਨ ਪਿਛਲੇ ਦੋ-ਤਿੰਨ ਦਹਾਕਿਆਂ ਤੋਂ ਬੜੀ ਤੇਜੀ ਨਾਲ਼ ਵਧਿਆ ਹੈ। ਜਿਥੇ ਪੰਜਾਬੀਆਂ ਨੇ ਬਾਹਰਲੇ ਮੁਲਕਾਂ ਵਿੱਚ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਚੰਗੇ ਕਾਰੋਬਾਰ …
Read More »ਫਿਲਮ ਡਾਇਰੈਕਟਰ ਅਸ਼ੋਕ ਟਾਂਗੜੀ ਤੇ ਸਾਹਿਤਕਾਰ ਤਾਰਾ ਸਾਗਰ ਦਾ ਸਨਮਾਨ
ਅੰਮ੍ਰਿਤਸਰ/ ਯੂਬਾ ਸਿਟੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ ਯੂਬਾ ਸਿਟੀ / ਕੈਲੇਫੋਰਨੀਆ ਵਲੋਂ ਚਰਚਿਤ ਡਰਾਮਾ ਆਰਟਿਸਟ, ਐਕਟਰ ਅਤੇ ਫਿਲਮ ਡਾਇਰੈਕਟਰ ਅਸ਼ੋਕ ਟਾਂਗੜੀ ਅਤੇ ਅਮਰੀਕਨ ਸਾਹਿਤਕਾਰ ਤਾਰਾ ਸਾਗਰ ਦੀਆਂ ਪ੍ਰਾਪਤੀਆਂ ਅਤੇ ਪੰਜਾਬੀ ਸਾਹਿਤ ਤੇ ਸਭਿਆਚਾਰਕ ਕਾਰਜ਼ਾਂ ਲਈ ਸਨਮਾਨਿਤ ਕੀਤਾ ਗਿਆ।ਡਾ. ਦਲਵੀਰ ਸਿੰਘ ਪਨੂੰ ਨੂੰ ਵੀ ਉਹਨਾਂ ਦੀ ਨਵੀ ਛਪੀ ਕਿਤਾਬ ਲਈ ਸਨਮਾਨਿਤ ਕੀਤਾ ਗਿਆ। …
Read More »ਦੁਬਈ ਦੇ ਸਰਦਾਰ ਡਾ. ਓਬਰਾਏ ਵੱਡੇ ਨੇ ਰਹਿੰਦੇ ਪੰਜ ਨੌਜਵਾਨ ਵੀ ਦੁਬਈ ਤੋਂ ਭਾਰਤ ਭੇਜੇ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨੀ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਲਵਾਰਸਾਂ ਵਾਂਗ ਦੁਬਈ ‘ਚ ਰੁਲਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ਨੂੰ ਵੱਡੇ ਦਿਲ ਵਾਲੇ ਸਰਦਾਰ ਦੇ ਨਾਂ ’ਤੇ ਜਾਣੇ ਜਾਂਦੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੱਜ ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਵਾਪਸ …
Read More »ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਸ਼ੁਰੂ
ਹਜਾਰਾਂ ਸ਼ਰਧਾਲੂ ਪਹੁੰਚ ਰਹੇ ਹਨ ਗੁਰੂ ਦੇ ਦਰਬਾਰ ਹਜੁਰ ਸਾਹਿਬ ਨਾਂਦੇੜ, 9 ਮਾਰਚ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਵਿੱਤਰ ਨਗਰੀ ਸ਼੍ਰੀ ਹਜੂਰ ਸਾਹਿਬ ਵਿਖੇ ਰਵਾਇਤੀ ਹੋਲਾ ਮਹੱਲਾ ਮਨਾਉਣ ਲਈ ਪੰਜਾਬ, ਹਰਿਆਣਾ, ਦਿੱਲੀ, ਉਤਰ ਪ੍ਰਦੇਸ਼, ਗੁਜਰਾਤ, ਰਾਜਸਥਾਨ, ਤੇਲੰਗਾਨਾ ਅਤੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚ ਰਹੇ ਹਨ।ਹੋਲੀ ਨਾਲ …
Read More »ਭਾਰਤ-ਪਾਕਿਸਤਾਨ ਸਬੰਧਾਂ ਅਤੇ ਕਿਰਸਾਨੀ ਨੀਤੀ ਬਾਰੇ ਸੈਮੀਨਾਰ 14 ਮਾਰਚ ਨੂੰ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸਾਈ ਮੀਆਂ ਮੀਰ ਇੰਟਰਨੈਸ਼ਨਲ ਫਾਉਡੇਸ਼ਨ ਵਲੋਂ ਭਾਰਤ ਪਾਕਿ ਸੁਖਾਵੇਂ ਸਬੰਧਾਂ ਅਤੇ ਪੰਜਾਬ ਦੇ ਭਲੇ ਵਾਲੀ ਖੇਤੀ ਬਾਰੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਫਾਊੇਂਡੇਸ਼ਨ ਪ੍ਰਧਾਨ ਹਰਭਜਨ ਸਿੰਘ ਬਰਾੜ ਨੇ ਦੱਸਿਆ ਕਿ 14 ਮਾਰਚ ਨੂੰ ਸੈਂਟਰਲ ਖਾਲਸਾ ਯਤੀਮਖਾਨਾ ਦੇ ਸ਼ਹੀਦ ਊਧਮ ਸਿੰਘ ਹਾਲ ਨੇੜੇ ਪੁਤਲੀਘਰ ਵਿਖੇ ਕਰਵਾਏ …
Read More »ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦ ਮੈਂਬਰਾਂ ਦਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖਿਲਾਫ ਪ੍ਰਦਰਸ਼ਨ
ਦਿੱਲੀ ਦੰਗਿਆਂ ਨੂੰ ਰੋਕਣ ਵਿੱਚ ਨਾਕਾਮ ਅਮਿਤ ਸ਼ਾਹ ਅਸਤੀਫਾ ਦੇਣ- ਔਜਲਾ ਅੰਮ੍ਰਿਤਸਰ, 6 ਮਾਰਚ (ਪੰਜਾਬਨ ਪੋਸਟ ਬਿਊਰੋ) – ਬੀਤੇ ਦਿਨ ਦਿੱਲੀ ਦੰਗਿਆਂ ਦੀ ਅਸਲੀਅਤ ਨੂੰ ਦੇਸ਼ ਦੇ ਸਾਹਮਣੇ ਲਿਆਉਣ ਦੀ ਮੰਗ ਕਰਨ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਦਬਾਅ ਹੇਠ ਪੂਰੇ ਇਜਲਾਸ ਲਈ ਮੁਅੱਤਲ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਦਰਸ਼ਨ …
Read More »ਭਾਰਤੀ ਲੋਕਤੰਤਰ ਨੂੰ ਖਤਮ ਕਰਨ ਲਈ ਕੋਝੀਆਂ ਸਾਜਿਸ਼ਾਂ ਰਚ ਰਹੀ ਹੈ ਭਾਜਪਾ – ਔਜਲਾ
ਕਾਂਗਰਸੀ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਸਾਜਿਸ਼ ਤਹਿਤ ਕੀਤਾ ਗਿਆ ਮੁਅੱਤਲ- ਔਜਲਾ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਫਰਤ ਦੀ ਰਾਜਨੀਤੀ ਨੂੰ ਹਵਾ ਦਿੰਦਿਆਂ ਭਾਰਤੀ ਲੋਕਤੰਤਰ ਨੂੰ ਖਤਮ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।ਜਿੰਨ੍ਹਾਂ ਨੂੰ ਕਾਂਗਰਸ ਪਾਰਟੀ ਤੇ ਉਹ ਕਦੇ ਵੀ ਸਫਲ ਨਹੀਂ ਹੋਣ ਦੇਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਤੋਂ …
Read More »ਦੇਸ਼ ਅਤੇ ਲੋਕਾਂ ਲਈ ਘਾਤਕ ਹੈ ਫ਼ਿਰਕਾਪ੍ਰਸਤੀ ਦੀ ਰਾਜਨੀਤੀ – ਭਗਵੰਤ ਮਾਨ
ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ ਲੋਕ – ਜਰਨੈਲ ਸਿੰਘ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੈ ਫ਼ਿਰਕਾਪ੍ਰਸਤੀ ਅਤੇ ਨਫ਼ਰਤ ਦੀ ਰਾਜਨੀਤੀ ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ, ਸਾਨੂੰ ਸਭ ਨੂੰ ਅਜਿਹੀ ਮਾਰੂ ਸਿਆਸਤ ਅਤੇ ਸਿਆਸਤਦਾਨਾਂ ਕੋਲੋਂ ਸੁਚੇਤ ਰਹਿਣ ਦੀ ਲੋੜ ਹੈ। …
Read More »