ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਉਤਰੀ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਦੌਰਾਨ ਜਿਆਉਦੀਨ ਨਾਂਅ ਦੇ ਇਨਸਾਨ ਨੂੰ ਦੰਗਾਈਆ ਤੋਂ ਬਚਾਉਣ ਵਾਲੇ ਜਿੰਦਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ।ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਿੱਧੂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਭਜਨਪੁਰਾ ਵਿਖੇ ਰਹਿਣ ਵਾਲੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨਵੀਂ ਦਿੱਲੀ ਬਾਰੇ ਜਥੇਦਾਰ ਵਲੋਂ ਕਮੇਟੀ ਗਠਿਤ ਕਰਨ ਦਾ ਐਲਾਨ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪੁੱਜੇ ਮੁਖੀਆਂ ਨੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਸ਼ੂਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਮੇਸ਼ਾਂ ਹੀ ਰਹਿਣਗੇ ਅਤੇ …
Read More »ਪਟਨਾ ‘ਚ ਨਿਤਿਸ਼ ਕੁਮਾਰ ਨੂੰ ਮਿਲੇ ਲੌਂਗੋਵਾਲ ਤੇ ਪ੍ਰੋ. ਚੰਦੂਮਾਜਰਾ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ ਕੀਤੀ।ਸਿੱਖ ਆਗੂਆਂ ਨੇ ਨਿਤਿਸ਼ ਕੁਮਾਰ ਨਾਲ ਨੌਵੇਂ ਪਾਤਸ਼ਾਹ ਸ੍ਰੀ …
Read More »ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ …
Read More »ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – 8ਵੇਂ ਦਿਨ ਨਾਟਕ ‘ਖ਼ਰਾਸ਼ੇਂ’ ਦਾ ਮੰਚਣ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦੇ 8ਵੇਂ ਦਿਨ ਪੰਚਮ ਥੀਏਟਰ ਗਰੁੱਪ ਜੰਮੂ ਦੀ ਟੀਮ ਵਲੋਂ ਗੁਲਜ਼ਾਰ ਸਾਹਿਬ ਦਾ ਲਿਖਿਆ ਅਤੇ ਭੁਪਿੰਦਰ ਸਿੰਘ ਜਮਵਾਲ ਦਾ ਡਾਇਰੈਕਟ ਕੀਤਾ ਨਾਟਕ ‘ਖ਼ਰਾਸ਼ੇਂ’ ਦਾ ਮੰਚਣ ਵਿਰਸਾ …
Read More »ਕਰੋਨਾਵਾਇਰਸ ਬਾਰੇ ਰੈਜੀਡੈਂਟ ਕਮਿਸ਼ਨਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ
ਮਾਹਿਰ ਡਾਕਟਰਾਂ ਵਲੋਂ ਦੱਸੀਆਂ ਸਾਵਧਾਨੀਆਂ ਨੂੰ ਅਮਲ ‘ਚ ਲਿਆਉਣ ਲਈ ਕੀਤਾ ਪ੍ਰੇਰਿਤ ਚੰਡੀਗੜ/ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾਵਾਇਰਸ ਦੇ ਵਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਵਿਖੇ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੰਵੇਦਨਸ਼ੀਲਤਾ ਨਾਲ ਸਾਵਧਾਨੀਆਂ …
Read More »ਡਾ. ਓਬਰਾਏ ਦੀ ਮਿਹਨਤ ਸਦਕਾ ਦੁਬਈ ਤੋਂ ਵਾਪਸ ਘਰਾਂ ਨੂੰ ਪਰਤੇ 14 ਨੌਜਵਾਨ
ਕੰਪਨੀ ਦੀ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ `ਚ ਆਉਣ ਨੌਜਵਾਨ – ਡਾ. ਓਬਰਾਏ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੰਪਨੀ ਵੱਲੋਂ ਧੋਖਾ ਦਿੱਤੇ ਜਾਣ ਉਪਰੰਤ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ `ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਵੱਡੇ ਦਿਲ ਵਾਲੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ …
Read More »ਅਮਰੀਕਾ ਦੇ ਵਫਦ ਵਲੋਂ ਢੀਂਡਸਾ ਦੇ ਸਾਥ ਦਾ ਐਲਾਨ, ਭੁਪਿੰਦਰ ਸਿੰਘ ਖਾਲਸਾ ਬਣੇ ਕੋਆਰਡੀਨੇਟਰ
ਲੌਂਗੋਵਾਲ, 2 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਐਸ.ਏ ਤੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਫਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਤੇ ਸਾਰਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਲੜਾਈ ਵਿੱਚ ਉਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਢੀਂਡਸਾ ਦੀ ਰਿਹਾਇਸ ਵਿਖੇ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ …
Read More »ਦਿੱਲੀ ਹਿੰਸਾ ਅਤੇ ਦੇਸ਼ ‘ਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ – ਬਾਬਾ ਹਰਨਾਮ ਸਿੰਘ
ਕਿਹਾ ਦਿੱਲੀ ਹਿੰਸਾ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਵੇ ਸਿੱਖ ਭਾਈਚਾਰਾ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ …
Read More »ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ। …
Read More »