Tuesday, August 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਡਾ. ਓਬਰਾਏ ਦੀ ਮਿਹਨਤ ਸਦਕਾ ਦੁਬਈ ਤੋਂ ਵਾਪਸ ਘਰਾਂ ਨੂੰ ਪਰਤੇ 14 ਨੌਜਵਾਨ

ਕੰਪਨੀ ਦੀ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ `ਚ ਆਉਣ ਨੌਜਵਾਨ – ਡਾ. ਓਬਰਾਏ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੰਪਨੀ ਵੱਲੋਂ ਧੋਖਾ ਦਿੱਤੇ ਜਾਣ ਉਪਰੰਤ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ `ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਵੱਡੇ ਦਿਲ ਵਾਲੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ …

Read More »

ਅਮਰੀਕਾ ਦੇ ਵਫਦ ਵਲੋਂ ਢੀਂਡਸਾ ਦੇ ਸਾਥ ਦਾ ਐਲਾਨ, ਭੁਪਿੰਦਰ ਸਿੰਘ ਖਾਲਸਾ ਬਣੇ ਕੋਆਰਡੀਨੇਟਰ

ਲੌਂਗੋਵਾਲ, 2 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਐਸ.ਏ ਤੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਫਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਤੇ ਸਾਰਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਲੜਾਈ ਵਿੱਚ ਉਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਢੀਂਡਸਾ ਦੀ ਰਿਹਾਇਸ ਵਿਖੇ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ …

Read More »

ਦਿੱਲੀ ਹਿੰਸਾ ਅਤੇ ਦੇਸ਼ ‘ਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ – ਬਾਬਾ ਹਰਨਾਮ ਸਿੰਘ

ਕਿਹਾ ਦਿੱਲੀ ਹਿੰਸਾ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਵੇ ਸਿੱਖ ਭਾਈਚਾਰਾ ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ …

Read More »

ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।             …

Read More »

ਸਾਹਿਤ ਤੇ ਚਿੰਤਨ ਦਾ ਜੀਵਨ ਦੇ ਯਥਾਰਥ ਤੇ ਸਮਾਜਿਕ ਪ੍ਰਸ਼ਨਾਂ ਨੂੰ ਸੰਬੋਧਿਤ ਹੋਣਾ ਜਰੂਰੀ – ਪਦਮ ਸ਼੍ਰੀ ਸੁਰਜੀਤ ਪਾਤਰ

ਕਾਵਿ ਰੰਗਾਂ ਦੀ ਵੰਨ ਸੁਵੰਨਤਾ ਬਿਖੇਰਦਾ ਪੰਜਵਾਂ ਅੰਮ੍ਰਿਤਸਰ ਸਾਹਿਤ ਉਤਸਵ ਸਮਾਪਤ ਅੰਮ੍ਰਿਤਸਰ, 28 ਫਰਵਰੀ, 2020 – ਬਸੰਤ ਰੁਤ ਨੂੰ ਸਮਰਪਿਤ ਪੰਜਵੇਂ ‘ਅੰਮਿਤਸਰ ਸਾਹਿਤ ਉਤਸਵ’ ਦੇ ਤੀਜੇ ਅਤੇ ਆਖਰੀ ਦਿਨ ਦੌਰਾਨ `ਚੜ੍ਹਿਆਂ ਬਸੰਤ` 11ਵੇਂ ਕਵੀ ਦਰਬਾਰ ਦਾ ਆਯੋਜਨ ਬਹੱਦ ਖੂਬਸੂਰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਿਆ।ਕਵੀ ਦਰਬਾਰ ਵਿਚ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਤੋਂ ਭਵਿੱਖ ਦੀ ਪੰਜਾਬੀ ਕਵਿਤਾ ਦੇ ਨਕਸ਼ ਪਛਾਣੇ ਜਾ …

Read More »

ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਦਿੱਲੀ ਦੇ ਹਾਲਾਤਾਂ ਸਬੰਧੀ 6 ਮੈਂਬਰੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਖਰਾਬ ਹੋਏ ਹਾਲਾਤਾਂ ਦੇ ਮੱਦੇਨਜਰ 6 ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਹੈ।ਜੋ ਦੰਗਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਜ਼ਰੂਰਤ ਅਨੁਸਾਰ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮਦਦ ਕਰੇਗੀ ਅਤੇ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ …

Read More »

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸਨਮਾਨ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੌਂਪਿਆ 1 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭੁਵਨੇਸ਼ਵਰ (ਉੜੀਸਾ) ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸ੍ਰੀਮਤੀ ਸਾਧਨਾ ਪਾਤਰੀ ਨੂੰ ਧਰਮ ਪ੍ਰਚਾਰ ਕਮੇਟੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ’ਚ ਰਾਜ ਪੱਧਰੀ ਗੁਰਮਤਿ ਸਮਾਗਮ

ਸ਼ਿਵਪੁਰੀ ਵਿਖੇ ਧਰਮ ਪ੍ਰਚਾਰ ਲਈ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ- ਲੌਂਗੋਵਾਲ ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਡਾ. ਐਸ.ਪੀ ਸਿੰਘ ਓਬਰਾਏ ਦੁਬਈ `ਚ ਹੋਏ 10ਵੇਂ ਸਿੱਖ ਐਵਾਰਡ ਸਮਾਰੋਹ `ਚ ਸਨਮਾਨਿਤ

ਡਾ. ਓਬਰਾਏ ਨਿਰਸਵਾਰਥ ਸੇਵਾ ਸਦਕਾ ਦੇ ਰਹੇ ਹਨ ਸ਼ਾਂਤੀ ਦਾ ਸੁਨੇਹਾ- `ਦਿ ਸਿੱਖ ਗਰੁੱਪ` ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਮਾਜ ਸੇਵਾ, ਸਿੱਖਿਆ, ਖੇਡ, ਮਨੋਰੰਜਨ, ਪੱਤਰਕਾਰਤਾ ਅਤੇ ਵਪਾਰ ਆਦਿ ਖੇਤਰਾਂ ਅੰਦਰ ਨਿਵੇਕਲੀਆਂ ਪੈੜਾਂ ਪਾਉਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੰਮ ਰਹੀ ਯੂ.ਕੇ ਅਧਾਰਿਤ ਗਲੋਬਲ ਸੰਸਥਾ `ਦਿ ਸਿੱਖ ਗਰੁੱਪ` ਵੱਲੋਂ ਅੰਤਰਰਾਸ਼ਟਰੀ ਪੱਧਰ ਦੇ ਕਾਰੋਬਾਰੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਪੁੱਜਣਗੇ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ …

Read More »