ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਸਥਾਨਕ ਕਮੇਟੀਆਂ, ਸਭਾ ਸੁਸਾਇਟੀਆਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ 27 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਹਰਿਮੰਦਰ ਸਾਹਿਬ ਨਤਸਮਤਕ ਹੋਏ ਇੰਟਰਨੈਸ਼ਲ ਡੇਅਰੀ ਫੈਡਰੇਸ਼ਨ ਦੇ ਮੁਖੀ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਇੰਟਰੈਨਸ਼ਨਲ ਡੇਅਰੀ ਫੈਡਰੇਸ਼ਨ ਦੇ ਡਾਇਰੈਕਟਰ ਜਨਰਲ ਮਿਸ ਕੈਰੋਲਿਨ ਐਮਰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੱਥੇ ਸ਼ੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਜੀ ਆਇਆਂ ਕਿਹਾ। ਉਹ ਸ੍ਰੀ ਦਰਬਾਰ ਸਾਹਿਬ ਤੋਂ ਮਿਲਦੇ ਭਾਈਚਾਰਕ ਸੰਦੇਸ਼, ਭਵਨ ਨਿਰਮਾਣ ਕਲਾ, ਸ਼ਰਧਾ ਅਤੇ ਸਮੂਹਿਕ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ।ਉਹ ਕਿਲ੍ਹਾ ਗੋਬਿੰਦਗੜ੍ਹ ਗਏ ਅਤੇ ਅੰਮਿ੍ਰਤਸਰ ਦੀ ਅਮੀਰ ਵਿਰਾਸਤ ਨੂੰ …
Read More »ਇੰਟਰਨੈਸ਼ਨਲ ਡੇਅਰੀ ਫੈਡਰੇਸ਼ਨ ਵੱਲੋਂ ਵੇਰਕਾ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਇੰਟਰੈਨਸ਼ਨਲ ਡੇਅਰੀ ਫੈਡਰੇਸ਼ਨ ਦੇ ਡਾਇਰੈਕਟਰ ਜਨਰਲ ਮਿਸ ਕੈਰੋਲਿਨ ਐਮਰਡ ਨੇ ਸਹਿਕਾਰਤਾ ਖੇਤਰ ਅਧੀਨ ਚੱਲ ਰਹੇ ਵੇਰਕਾ ਦੁੱਧ ਪਲਾਂਟ ਦਾ ਜਾਇਜ਼ਾ ਲਿਆ ਅਤੇ ਮਿਲਕਫੈਡ ਦੇ ਐਮ. ਡੀ. ਸ. ਕਮਲਦੀਪ ਸਿੰਘ ਸੰਘਾ ਨਾਲ ਦੁੱਧ ਉਤਾਪਦਨ ਸਬੰਦੀ ਵਿਸਥਾਰ ਵਿਚ ਗੱਲਬਾਤ ਕੀਤੀ। ਉਹ ਵੇਰਕਾ ਵੱਲੋਂ ਸਹਿਕਾਰਤਾ ਖੇਤਰ ਵਿਚ ਰਹਿ ਕੇ ਕੀਤੀ ਜਾ ਰਹੀ ਤਰੱਕੀ ਨੂੰ ਵੇਖ …
Read More »ਅੰਮ੍ਰਿਤਸਰ ‘ਚ ਏਮਜ਼ ਦੀ ਸਥਾਪਨਾ ਸਬੰਧੀ ਭਾਜਪਾ ਕੌਮੀ ਪ੍ਰਧਾਨ ਨੱਢਾ ਨੂੰ ਮਿਲਿਆ ਅੰਮ੍ਰਿਤਸਰ ਵਿਕਾਸ ਮੰਚ ਦਾ ਵਫਦ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗੁਰੁ ਨਗਰੀ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਕਰ ਕੇ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂਆਂ ਨੇ ਅੰਮ੍ਰਿਤਸਰ ‘ਚ ਏਮਜ਼ ਸਥਾਪਿਤ ਕਰਨ ਦੀ ਮੰਗ ਕੀਤੀ ਹੈ।ਵਫਦ ਵਿੱਚ ਸ਼ਾਮਲ ਮੰਚ ਦੇ ਸਰਪ੍ਰਸਤ ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਮਨਮੋਹਣ …
Read More »ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਡੀ.ਜੀ.ਪੀ ਪੰਜਾਬ ਵਲੋਂ ਅੱਤਵਾਦ ਨਾਲ ਜੋੜਨਾ ਮੰਦਭਾਗਾ – ਲੌਂਗੋਵਾਲ
ਕਿਹਾ ਲਾਂਘੇ ਨਾਲ ਦੋਵਾਂ ਦੇਸ਼ਾਂ ਦੀ ਭਾਈਚਾਰਕ ਸਾਂਝ ਵਧੀ ਤੇ ਫੈਲਿਆ ਅਮਨ ਦਾ ਸੁਨੇਹਾ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਲੌਂਗੋਵਾਲ ਨੇ ਕਿਹਾ …
Read More »ਦਿੱਲੀ ਹਵਾਈ ਅੱਡੇ ’ਤੇ ਸਿੱਖ ਨੂੰ ਕਕਾਰ ਉਤਾਰਣ ਲਈ ਮਜ਼ਬੂਰ ਕਰਨਾ ਲੌਂਗੋਵਾਲ ਵਲੋਂ ਮੰਦਭਾਗਾ ਕਰਾਰ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਸਿੱਖ ਯਾਤਰੀ ਨੂੰ ਘਰੇਲੂ ਉਡਾਣ ਵਿਚ ਕ੍ਰਿਪਾਨ ਸਮੇਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਉਡਾਣਾ ਸਮੇਂ ਸਿੱਖਾਂ ਨੂੰ ਕਕਾਰਾਂ ਅਤੇ ਖਾਸ ਕਰਕੇ ਕ੍ਰਿਪਾਨ ਸਮੇਤ ਸਫਰ ਕਰਨ ਦੀ ਇਜ਼ਾਜਤ ਹੈ, ਪ੍ਰੰਤੂ ਹਰਪ੍ਰੀਤ ਸਿੰਘ ਨਾਮ ਦੇ …
Read More »ਅਮਰੀਕੀ ਹਵਾਈ ਫੌਜ ’ਚ ਸਿੱਖਾਂ ਦੇ ਧਾਰਮਿਕ ਪਹਿਰਾਵੇ ਨੂੰ ਮਾਨਤਾ ਸਹੀ ਫੈਸਲਾ- ਲੌਂਗੋਵਾਲ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿੱਚ ਕੀਤੀ ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ ਫੌਜ ਦੇ ਤਾਜਾ ਫੈਸਲੇ ਨਾਲ ਸਿੱਖਾਂ ਸਮੇਤ ਕਈ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।ਅਮਰੀਕਾ ਅੰਦਰ …
Read More »ਸਿਡਨੀ ਵਿਖੇ ਸਾਹਿਤਕਾਰ ਜਸਵੰਤ ਸਿੰਘ ਕੰਵਲ ਤੇ ਦਲੀਪ ਕੌਰ ਟਿਵਾਣਾ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ
ਆਟਰੇਲੀਆ/ਸਿਡਨੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਡਨੀ ਦੇ ਗੁਰਦੁਆਰਾ ਸਾਹਿਬ ਸਥਿਤ ਸਿੱਖ ਸੈਂਟਰ ਦੇ ਬਾਬਾ ਬੁੱਢਾ ਜੀ ਹਾਲ ਵਿਖੇ ਸਾਹਿਤਕਾਰ ਸਵ. ਜਸਵੰਤ ਸਿੰਘ ਕੰਵਲ ਅਤੇ ਸਵ. ਦਲੀਪ ਕੌਰ ਟਿਵਾਣਾ ਦੀ ਯਾਦ ਵਿੱਚ ਸ਼ੋਕ ਸਮਾਗਮ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਸੈਕਟਰੀ ਮੋਹਨ ਸਿੰਘ ਵਿਰਕ ਨੇ ਸਮਾਗਮ ਦੀ ਆਰੰਭਤਾ ਸਮੇਂ ਦੋਹਾਂ ਸ਼੍ਰੋਮਣੀ ਸਾਹਿਤਕਾਰਾਂ ਦੇ ਸਦੀਵੀ ਵਿਛੋੜੇ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਹਨਾਂ …
Read More »ਪੱਤਰਕਾਰ ਸਮਾਜ ਤੇ ਸਰਕਾਰ ਦਾ ਸ਼ੀਸ਼ਾ ਹੁੰਦੇ ਹਨ – ਰਾਜਪਾਲ ਅਚਾਰੀਆ
ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਹੋਈ ਗਾਂਧੀਨਗਰ (ਗੁਜਰਾਤ), 21 ਫਰਵਰੀ (ਪੰਜਾਬ ਪੋਸਟ ਬਿਊਰੋ) – ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕੇਂਦਰੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਰਾਜਪਾਲ ਸ੍ਰੀ ਅਚਾਰੀਆ ਦੇਵਰਾਜ ਨੇ ਸੰਬੋੋਧਨ ਕਿਹਾ ਕਿ ਜਿਹੜਾ ਪੱਤਰਕਾਰ ਆਤਮਾ ਦੀ ਅਵਾਜ਼ ਨਾਲ ਪੱਤਰਕਾਰੀ ਕਰਦਾ ਹੈ, ਉਹ ਹੀ ਸਮਾਜ ਤੇ ਦੇਸ਼ ਵਿੱਚ ਉਸਾਰੂ ਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ …
Read More »ਸ਼੍ਰੋਮਣੀ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸਾਕੇ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ …
Read More »