ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੂੰ ਗੁਰੂ ਬਖ਼ਸ਼ਿਸ਼ …
Read More »ਰਾਸ਼ਟਰੀ / ਅੰਤਰਰਾਸ਼ਟਰੀ
`ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਛੇਤੀ ਹੀ ਲਾਗੂ ਹੋਵੇਗੀ – ਕੇਂਦਰੀ ਰਾਜ ਮੰਤਰੀ
ਕਣਕ ਦੀ ਖਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – `ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ `ਇਕ ਦੇਸ਼-ਇਕ ਰਾਸ਼ਨ ਕਾਰਡ` ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ।ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ …
Read More »‘ਜ਼ਿੰਦਗੀ ਦੀ ਸੌਖ’ ਸਬੰਧੀ ਸਰਵੇਖਣ ‘ਚ 6300 ਸ਼ਹਿਰੀਆਂ ਨੇ ਆਪਣੇ ਵਿਚਾਰ ਕੀਤੇ ਸਾਂਝੇ
ਸਮਾਰਟ ਮੋਬਾਇਲ ਦੀ ਵਰਤੋਂ ਕਰਨ ਵਾਲੇ 29 ਫਰਵਰੀ ਤੱਕ ਸਰਵੇ ਵਿੱਚ ਲੈ ਸਕਦੇ ਨੇ ਹਿੱਸਾ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਸ਼ਹਿਰਾਂ ਵਿਚ ਜ਼ਿੰਦਗੀ ਦੀ ਸੌਖ (ਈਜ਼ ਆਫ ਲਿਵਿੰਗ ਇੰਡੈਕਸ) ਸਬੰਧੀ ਦੇਸ਼ ਦੇ 114 ਸ਼ਹਿਰਾਂ ‘ਚ ਰਹਿਣ ਵਾਲੇ ਨਾਗਰਿਕਾਂ ਦਾ ਸਰਵੇ ਹੋ ਰਿਹਾ ਹੈ। ਜਿਸ ਦੇ ਅਧਾਰ `ਤੇ …
Read More »12ਵਾਂ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ – ਪੁਲਵਾਮਾ ਸ਼ਹੀਦਾਂ ਦੀ ਯਾਦ ‘ਚ ਰੱਖਿਆ ਦੋ ਮਿੰਟ ਦਾ ਮੌਨ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ ਮਿਲ ਕੇ ਅੰਮ੍ਰਿਤਸਰ ਵਿਖੇ 8 ਤੋਂ 14 ਫਰਵਰੀ ਤੱਕ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ ਆਦੀਵਾਸੀ ਯੁਵਾ ਆਦਾਨ ਪ੍ਰਦਾਨ ਸੰਮੇਲਨ ਸਮਾਪਤ ਹੋ ਗਿਆ।ਇਸ ਸਮੇਂ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਵਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ …
Read More »ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਦੀ ਮੰਗ
ਬਾਜਵਾ ਦੀ ਅਗਵਾਈ ‘ਚ ਸਿੱਖ ਆਗੂਆਂ ਦਾ ਵਫ਼ਦ ਜਥੇਦਾਰ ਨੂੰ ਮਿਲਿਆ – ਮਸਲੇ ਦੇ ਹੱਲ ਦਾ ਮਿਲਿਆ ਭਰੋਸਾ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ‘ਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ …
Read More »ਅਰਬ ਦੇਸ਼ਾਂ `ਚ ਫਸੀਆਂ ਧੀਆਂ ਨੂੰ ਬਚਾਉਣ ਲਈ ਮੁੜ ਅੱਗੇ ਆਇਆ ਦੁਬਈ ਦਾ ਸਰਦਾਰ
ਅਰਬ ਦੇਸ਼ਾਂ ‘ਚ ਕੁੜੀਆਂ ਵੇਚਣ ਵਾਲੇ ਭਾਰਤੀ ਏਜੰਟਾਂ ਨੂੰ ਵੀ ਨੱਥ ਪਾਵੇ ਸਰਕਾਰ – ਓਬਰਾਏ ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਰਬ ਦੇਸ਼ਾਂ ਅੰਦਰ ਸਜ਼ਾ ਜ਼ਾਫਤਾ ਅਨੇਕਾਂ ਨੌਜਵਾਨਾਂ ਨੂੰ ਫ਼ਾਸੀ ਦੇ ਫ਼ੰਦੇ ਤੋਂ ਬਚਾਉਣ ਲਈ ਆਪਣੇ ਕੋਲੋਂ ਪਹਿਲਾਂ ਹੀ ਕਰੋੜਾਂ ਰੁਪਏ ਖਰਚ ਕਰ ਚੁੱਕੇ `ਸਰਬੱਤ ਦੇ ਭਲੇ` ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ …
Read More »ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਸੰਸਦ ਮੈਂਬਰ ਅਮਰਜੋਤ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਪਰ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ।ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ …
Read More »ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਵਲੋਂ ਅਨੂਪ ਸਿੰਘ ਚੀਮਾ ਨਾਲ ਰੂਬਰੂ ਤੇ ਸਨਮਾਨ ਸਮਾਰੋਹ
ਬਲਦੇਵ ਸੀਹਰਾ ਦੀ ਕਿਤਾਬ ਰਲੀਜ਼, ਜਸਵੰਤ ਸਿੰਘ ਕੰਵਲ ਤੇ ਦਲੀਪ ਕੌਰ ਟਿਵਾਣਾ ਨੂੰ ਸ਼ਰਧਾਂਜਲੀ ਭੇਟ ਯੂਬਾ ਸਿਟੀ/ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਵਲੋਂ ਬੀਤੇ ਐਤਵਾਰ ਨੂੰ ‘ਦੀ ਤਾਜ ਇੰਡੀਅਨ ਕੂਜੀਨ ਐਂਡ ਬਾਰ’ ਵਿੱਚ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਕਮਲ ਦੇਵ ਪਾਲ, ਸਰਦਾਰ ਜਸਪਾਲ ਸੂਸ, ਪਿਆਰਾ ਸਿੰਘ ਗੋਸਲ਼ ਅਤੇ …
Read More »ਦਿੱਲੀ ਨਤੀਜਿਆਂ ਨੇ ਪੰਜਾਬ ‘ਚ ਚਾਚੇ – ਭਤੀਜੇ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾਈ – ਜਸਵੀਰ ਕੁਦਨੀ
ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਵਿਧਾਨ ਸਭਾ ਚੋਣਾਂ `ਚ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੂੰ ਵੋਟ ਦੇ ਕੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਅਤੇ ਵਿਕਾਸ ਤੇ ਰਾਸ਼ਟਰਵਾਦ ਨੂੰ ਚੁਣਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾ ਦੇ ਇੰਚਾਰਜ਼ ਜਸਵੀਰ ਸਿੰਘ ਕੁਦਨੀ ਨੇ …
Read More »ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਿਸਥਾਨ ਸਰਕਾਰ- ਲੌਂਗੋਵਾਲ
ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧ ਵਿਚ ਰਾਜਿਸਥਾਨ ਸਰਕਾਰ ਨੂੰ ਆਦੇਸ਼ …
Read More »