ਇਤਿਹਾਸ ਸਾਨੂੰ ਅਣਖ ਨਾਲ ਜਿਊਣਾ ਸਿਖਾਉਂਦਾ ਹੈ – ਗਿਆਨੀ ਹਰਪ੍ਰੀਤ ਸਿੰਘ ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਗੁਰਦੁਆਰਾ ਸੱਤ ਭਾਈ ਗੋਲਾ ਜੀ ਮੋਤੀ ਨਗਰ ਵਲੋਂ ਇਤਿਹਾਸਕ ਪ੍ਰੋਗਰਾਮ ਉਲੀਕਿਆ ਗਿਆ। ਕਮਿਊਨਿਟੀ ਸੈਂਟਰ ਮੋਤੀ ਨਗਰ ਵਿਖੇ ਹੋਏ “ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਨਾਮ ਦੇ `ਲਾਈਟ ਐਂਡ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਵਲੋਂ ਮੰਡੇਰ ਕਲਾਂ ਵਿਖੇ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਦੌਰਾ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਵੈਨ ਅੱਜ ਹਲਕਾ ਸੁਨਾਮ ਦੇ ਪਿੰਡ ਮੰਡੇਰ ਕਲਾਂ ਵਿਖੇ ਪਹੁੰਚੀ ਇਸ ਸਮੇਂ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਵੀ ਸ਼ਿਰਕਤ ਕੀਤੀ। ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਉਥੇ ਮੌਜ਼ੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ …
Read More »‘ਵਿਕਸਿਤ ਭਾਰਤ ਸੰਕਲਪ’ ਯਾਤਰਾ `ਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਮੇਘਵਾਲ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ‘ ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਇਹ ਆਈ.ਈ.ਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ …
Read More »ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵਰਚੁਅਲ ਗੱਲਬਾਤ
ਅੰਮ੍ਰਿਤਸਰ `ਚ ਰਾਜ ਸਭਾ ਮੈਂਬਰ ਡਾ. ਸੁਮੇਰ ਸਿੰਘ ਸੋਲੰਕੀ ਖ਼ਾਸ ਤੌਰ `ਤੇ ਰਹੇ ਮੌਜ਼ੂਦ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦੇ ਵਰਚੁਅਲ ਸੰਬੋਧਨ ਨੂੰ ਲਾਈਵ ਵੇਖਣ ਲਈ ਦੇਸ਼ ਭਰ ਵਿੱਚ ਕਈ …
Read More »ਭਾਕਿਯੂ (ਰਾਜੇਵਾਲ) ਵਲੋਂ 18 ਜਨਵਰੀ ਨੂੰ ਚੰਡੀਗੜ੍ਹ ਲਗਾਏ ਜਾ ਪੱਕੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਪੰਜਾਬ ਦੇ ਕਿਸਾਨ ਹੁਣ ਆਪਣੇ ਹੱਕਾਂ ਲਈ ਦਿੱਲੀ ਲਗਾਏ ਧਰਨੇ ਤੋਂ ਵੱਡਾ ਧਰਨਾ ਲਾਉਣਗੇ – ਭੱਟੀਆਂ ਸਮਰਾਲਾ, 12 ਦਸੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਦੀ ਇੱਕ ਜਰੂਰੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਕੀਤੀ ਗਈ।ਜਿਸ ਵਿੱਚ ਦੋਨਾਂ ਬਲਾਕਾਂ ਦੇ …
Read More »ਲਹਿੰਦੇ ਪੰਜਾਬ ਦੇ ਸ਼ਾਇਰ ਅਹਿਮਦ ਸਲੀਮ ਦੇ ਗਏ ਸਦੀਵੀਂ ਵਿਛੋੜਾ
ਅੰਮ੍ਰਿਤਸਰ, 12 ਦਸੰਬਰ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ (ਅੰਮ੍ਰਿਤਸਰ ਇਕਾਈ) ਦੀ ਇਕ ਸਾਂਝੀ ਮੀਟਿੰਗ ਵਿੱਚ ਲਹਿੰਦੇ ਪੰਜਾਬ ਦੇ ਮੋਹ-ਮੁਹੱਬਤ ਦੇ ਪ੍ਰਤੀਕ ਤੇ ਤਰੱਕੀ ਪਸੰਦ ਸ਼ਾਇਰ ਅਹਿਮਦ ਸਲੀਮ ਦੇ ਸਦੀਵੀਂ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਅਹਿਮਦ ਸਲੀਮ ਖਵਾਜ਼ਾ ਪੰਜਾਬੀ ਦੇ ਪ੍ਰਸਿੱਧ ਸ਼ਾਇਰ, ਪੁਰਾਲੇਖ ਵਿਗਿਆਨੀ ਅਤੇ ਸਾਊਥ …
Read More »ਬੰਦੀ ਸਿੰਘਾਂ ਤੇ ਭਾਈ ਰਾਜੋਆਣਾ ਬਾਰੇ ਕੇਂਦਰ ਨਾਲ ਗੱਲਬਾਤ ਲਈ ਬਣਾਏ ਗਏ ਵਫ਼ਦ ਦੀ ਮੀਟਿੰਗ 9 ਨੂੰ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …
Read More »ਸਾਡੇ ਦੇਸ਼ ਦੇ ਬੱਚਿਆਂ ਵਿੱਚ ਹੁਨਰ ਦੀ ਘਾਟ ਨਹੀਂ – ਐਨ.ਆਰ.ਆਈ ਦਲੀਪ ਸਿੰਘ
ਐਮ.ਐਂਡ.ਐਮ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਂਡ.ਐਮ ਪਬਲਿਕ ਸਕੂਲ ਨਾਗਰੀ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ ਕੇ ਵਾਹ ਵਾਹ ਖੱਟੀ।ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਿਊਜ਼ੀਲੈਂਡ ਇਕਾਈ ਦੇ ਬੁਲਾਰੇ ਦਲੀਪ ਸਿੰਘ ਐਨ.ਆਰ.ਆਈ ਮੁੱਖ ਮਹਿਮਾਨ ਸਨ, ਜਦਕਿ ਪਾਰਟੀ ਦੇ ਪੀ.ਏ.ਸੀ ਮੈਂਬਰ …
Read More »ਬੁਲਗੇਰੀਅਨ ਕਲਾਕਾਰਾਂ ਨੇ ‘11ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫੈਸਟੀਵਲ’ ਦੌਰਾਨ ਬਿਖੇਰੇ ਰੰਗ
ਖਾਲਸਾ ਕਾਲਜ ਆਫ ਵੈਟਰਨਰੀ ਵਿਖੇ ਬੁਲਗਾਰੀਆ ਅਤੇ ਪੰਜਾਬ ਲੋਕ ਗੀਤਾਂ ਦੇ ਸੁਮੇਲ ਨੇ ਬੰਨ੍ਹਿਆ ਰੰਗ ਅੰਮ੍ਰਿਤਸਰ, 28 ਨਵੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ 11ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫੈਸਟੀਵਲ’ ਦੌਰਾਨ ਬੁਲਗਾਰੀਆ ਤੋਂ ਆਏ ਕਲਾਕਾਰਾਂ ਨੇ ਆਪਣੇ ਸੰਗੀਤ ਅਤੇ ਡਾਂਸ ਨਾਲ ਅੱਜ ਖੂਬ ਰੰਗ ਬੰਨ੍ਹਿਆ।ਉਨ੍ਹਾਂ ਨੇ ਆਪਣੇ ਸੱਭਿਅਚਾਰ ਦੇ ਪ੍ਰਦਰਸ਼ਨ ਉਪਰੰਤ ਵਿਦਿਆਰਥੀਆਂ ਨਾਲ …
Read More »ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ ਐਵਾਰਡ ਜੇਤੂ ਦਲਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਅਮਰੀਕਾ ਅੰਦਰ ਸਾਲ 2014 ’ਚ ‘ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ’ ਐਵਾਰਡ ਪ੍ਰਾਪਤ ਕਰਨ ਵਾਲੇ ਸਿੱਖ ਦਲਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿਸ ਮਗਰੋਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ।ਦਲਜੀਤ ਸਿੰਘ ਸੰਧੂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਹਨ ਅਤੇ ਕੈਲੀਫੋਰਨੀਆ ਸਟੇਟ ਰੀਪਬਲਿਕ ਫਲੈਗ ਨਾਲ 2015 …
Read More »