ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਸੈਂਟਾ ਕਲਾਰਾ ਕਾਉਂਟੀ ਦੇ ਇਕ ਡਿਪਟੀ ਸ਼ੈਰਿਫ ਸੁਖਦੀਪ ਸਿੰਘ ਗਿੱਲ ’ਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਨਸਲੀ ਹਮਲੇ ਘੱਟਗਿਣਤੀਆਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਦਰਬਾਰ ਸਾਹਿਬ ਵਿਖੇ ਟਿਕਟੋਕ ਵੀਡੀਓ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁੱਝ ਲੜਕੀਆਂ ਵੱਲੋਂ ਟਿਕ ਟਾਕ ’ਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਦੱਸਣਯੋਗ ਹੈ ਕਿ ਸਾਨਾ ਡਾਟ ਕਾਨੂੰ ਆਈ.ਡੀ ’ਤੇ ਇਹ ਵੀਡੀਓ ਪਾਈ ਗਈ ਹੈ।ਇਸ ਵਿਚ ਤਿੰਨ ਲੜਕੀਆਂ ਨਜ਼ਰ ਆ ਰਹੀਆਂ ਹਨ ਅਤੇ ਅਸ਼ਲੀਲ ਗੀਤ ਚਲਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਕੇਂਦਰ ਸਰਕਾਰ ਅੰਮ੍ਰਿਤਸਰ ‘ਚ ਸਥਾਪਿਤ ਕਰੇ ਏਮਜ਼ ਤੇ ਪੀ.ਜੀ.ਆਈ ਪੱਧਰ ਦੇ ਹਸਪਤਾਲ- ਔਜਲਾ
ਧਾਰਮਿਕ ਰਾਜਧਾਨੀ ਵਜੋਂ ਗੁਰੁ ਨਗਰੀ ਨੂੰ ਗਠਜੋੜ ਸਰਕਾਰ ਨੇ ਕੀਤਾ ਨਜਰਅੰਦਾਜ਼ – ਔਜਲਾ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੂਬੇ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਵਲੋਂ ਏਮਜ਼ ਤੇ ਪੀ.ਜੀ.ਆਈ ਪੱਧਰ ਦੇ ਹਸਪਤਾਲ ਸਥਾਪਿਤ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ …
Read More »ਕੈਪਟਨ ਸਰਕਾਰ ਸ਼੍ਰੋਮਣੀ ਕਮੇਟੀ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ – ਭਾਈ ਰਾਮ ਸਿੰਘ
ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ।ਅੱਜ ਜਾਰੀ ਬਿਆਨ ਵਿੱਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਦੁਸ਼ਮਣੀ ਨਿਭਾਅ ਰਹੀ ਹੈ।ਇਹ ਉਹੀ ਪਾਰਟੀ …
Read More »ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ.ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਪ੍ਰੀਤਮ ਸਿੰਘ ਅਤੇ ਹਰੀ ਨਾਮ ਸਿੰਘ ਖ਼ਾਲਸਾ …
Read More »ਆਸਟਰੇਲੀਆ ਤੋਂ ਸਿਡਨੀ ਦੀਆਂ ਖਬਰਾਂ……………
ਸਿਡਨੀ, 30 ਜਨਵਰੀ (ਪੰਜਾਬ ਪੋਸਟ- ਮੋਹਨ ਸਿੰਘ ਵਿਰਕ) – ਹੈਡ ਗ੍ਰੰਥੀ ਦੀ ਵਿਦਾਇਗੀ 11 ਮਹੀਨੇ ਦੀ ਸਫ਼ਲ ਸੇਵਾ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਰਗਟ ਸਿੰਘ ਨੂੰ ਕਮੇਟੀ ਅਤੇ ਸੰਗਤ ਵਲੋਂ ਗੁਰਦੁਆਰਾ ਸਾਹਿਬ ਦੇ ਭਰਵੇਂ ਐਤਵਾਰੀ ਦੀਵਾਨ ਵਿਚ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਸਾਹਿਬ ਗੁਰਮਤਿ ਦੇ ਗਿਆਤਾ ਅਤੇ ਸਫ਼ਲ ਪ੍ਰਚਾਰਕ ਹਨ।ਗੁਰਦੁਆਰਾ ਸਾਹਿਬ ਦੇ ਸੈਕਟਰੀ ਮੋਹਨ ਸਿੰਘ ਵਿਰਕ ਨੇ ਉਹਨਾਂ ਬਾਰੇ …
Read More »ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ
ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈਕ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ।ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈਕ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ …
Read More »ਘਟੋ-ਘੱਟ ਸਮਰਥਨ ਮੁੱਲ ਨੀਤੀ ਦੀ ਨਜ਼ਰਸਾਨੀ ਵਿਰੁੱਧ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ
ਕਾਂਗਰਸ ਸੰਸਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਗੰਭੀਰ ਖਤਰਾ ਮੰਨਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ `ਤੇ ਸਥਾਪਿਤ ਲੋਕ ਨਾਚ ਦੇ ਬੁੱਤ ਹਟਣਗੇ
ਕੈਪਟਨ ਅਮਰਿੰਦਰ ਸਿੰਘ ਨੇ ਬੁੱਤ ਕਿਸੇ ਹੋਰ ਕੇ ਢੁੱਕਵੀਂ ਥਾਂ `ਤੇ ਲਾਉਣ ਦੇ ਹੁਕਮ ਚੰਡੀਗੜ/ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ `ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ `ਤੇ ਉਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »ਪ੍ਰਧਾਨ ਮੰਤਰੀ ਨੂੰ ਟਿੱਡੀ ਦਲ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ – ਕੈਪਟਨ
ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਪੰਜਾਬ ਦੇ ਗੁਆਂਢੀ ਇਲਾਕਿਆਂ ਵਿੱਚ ਟਿੱਡੀ ਦਲ ਵਲੋਂ ਫਸਲਾਂ `ਤੇ ਕੀਤੇ ਹਮਲੇ `ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨ ਸਰਕਾਰ ਕੋਲ ਟਿੱਡੀ ਦਲ ਦਾ ਮੁੱਦਾ ਤੁਰੰਤ …
Read More »