Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਕੋਰੋਨਾ ਵਾਇਰਸ – ਏਅਰਪੋਰਟ ‘ਤੇ ਥਰਮਲ ਸਕੈਨਰ ਲਗਾਇਆ ਗਿਆ

ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਚੌਕਸ — ਡਿਪਟੀ ਕਮਿਸ਼ਨਰ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਲੈ ਕੇ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਏਅਰਪੋਰਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਮਨੋਜ ਚੌਰਸੀਆ ਡਾਇਰੈਕਟਰ ਏਅਰਪੋਰਟ, ਦੀਪਕ ਭਾਟੀਆ ਐਸ.ਡੀ.ਐਮ ਅਜਨਾਲਾ, ਡਾ. ਪ੍ਰਭਦੀਪ ਕੌਰ ਜੌਹਲ ਸਿਵਲ ਸਰਜਨ, ਕੈਪਟਨ ਵਿਵੇਕ ਅੱਤਰੀ, ਡਾ. ਰਮਨ …

Read More »

ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪ ਕੇ ਡਾ. ਰੂਪ ਸਿੰਘ ਨੇ ਫਿਲਮ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਸ (ਆਮਿਰ ਖਾਨ) ਨੂੰ ਸਰਦਾਰ ਨਲਵਾ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ।ਡਾ. ਰੂਪ …

Read More »

ਬਾਬਾ ਸੋਹਣ ਸਿੰਘ ਨਿਹੰਗ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 27 ਜਨਵਰੀ (ਪਮਜਾਬ ਪੋਸਟ – ਜਗਦੀਪ ਸਿੰਘ) – ਤਖ਼ਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਪਿਤਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਬਾਬਾ ਸੋਹਣ ਸਿੰਘ (95) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ …

Read More »

ਅਮਰੀਕਾ ’ਚ ਸਿੱਖ ਵਿਚਾਰਾਧਾਰਾ ਦਾ ਪ੍ਰਚਾਰ ਖ਼ਾਲਸਾ ਯੂਨੀਵਰਸਿਟੀ ਰਾਹੀਂ ਹੋਵੇਗਾ

ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਮਨਜੀਤ ਸਿੰਘ ਧਾਲੀਵਾਲ ਦਾ ਸਨਮਾਨ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ …

Read More »

ਪੰਜਾਬੀ ਦੇ ਪ੍ਰਸਿੱਧ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਨੂੰ ‘ਪਹਿਲਾ ਪਰਵਾਸੀ ਚਿੰਤਕ ਪੁਰਸਕਾਰ’

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬੀ ਭਵਨ ਸਰੀ (ਕੈਨੇਡਾ) ਅਤੇ ਪਰਵਾਸੀ-ਸਾਹਿਤ ਕੇਂਦਰ, ਜੀ.ਜੀ.ਐਨ ਖਾਲਸਾ ਕਾਲਜ ਲੁਧਿਆਣਾ, ਦਿੱਲੀ ਅਕਾਦਮੀ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਸਟ੍ਰੇਲੀਆ ਦੇ ਸਹਿਯੋਗ ਨਾਲ ਲੁਧਿਆਣਾ ਵਿਖੇ ਦੋ ਰੋਜ਼ਾ ਤੀਸਰੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬੀ ਦੇ ਪ੍ਰਸਿੱਧ ਵਿਦਵਾਨ, ਚਿੰਤਕ ਤੇ ਖੋਜੀ ਲੇਖਕ ਡਾ. ਹਰਚੰਦ ਸਿੰਘ ਬੇਦੀ ਨੂੰ ਪਹਿਲਾ ਪਰਵਾਸੀ ਚਿੰਤਕ ਪੁਰਸਕਾਰ ਦਿੱਤਾ ਗਿਆ।ਪਰਵਾਸੀ ਪੰਜਾਬੀ ਸਾਹਿਤ ਦੀ ਅਕਾਦਮਿਕ ਖੋਜ, …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ

ਪ੍ਰਭਜੋਤ ਨੇ ਦੁਬਈ ਪਹੁੰਚਣ ਤੋਂ ਦੋ ਦਿਨ ਬਾਅਦ ਹੀ ਕਰ ਲਈ ਸੀ ਆਤਮ ਹੱਤਿਆ ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਦਿਲ `ਚ ਸਜਾ ਕੇ ਦੁਬਈ ਗਏ 21 ਸਾਲਾ ਪ੍ਰਭਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ …

Read More »

ਅੰਮ੍ਰਿਤ ਸਿੰਘ ਦੇ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਨਣ ‘ਤੇੇ ਸਿੱਖ ਕੌਮ ਦਾ ਮਾਣ ਵਧਿਆ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਂਟੀ ਦੀ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣਨ ’ਤੇ ਅੰਮ੍ਰਿਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖਾਂ ਲਈ ਮਾਣ ਵਾਲੀ ਗੱਲ …

Read More »

ਲਾਹੌਰ `ਚ ਸਾਈਂ ਮੀਆਂ ਮੀਰ ਫਾਊਂਡੇਸ਼ਨ ਨੇ ਵਿਸ਼ਵ ਸ਼ਾਂਤੀ ਲਈ ਕਾਨਫਰੰਸ ਕਰਵਾਈ

ਵਿਸ਼ੇਸ਼ ਮਹਿਮਾਨ ਵਜੋਂ ਵਜੋਂ ਪੁੱਜੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ – ਹਜਰਤ ਸਾਈਂ ਮੀਆਂ ਮੀਰ ਦਰਬਾਰ ਲਾਹੌਰ ਦੇ ਸੰਚਾਲਕ ਅਤੇ ਸਾਈਂ ਮੀਆਂ ਮੀਰ ਜੀ ਦੇ ਵੰਸ਼ ਦੇ ਵਾਰਿਸ ਸਾਈਂ ਸਾਇਦ ਅਲੀ ਰਜ਼ਾ ਗਿਲਾਨੀ ਕਾਦਰੀ ਦੇ ਵਿਸ਼ੇਸ਼ ਯਤਨਾਂ ਸਦਕਾ ਲਾਹੌਰ `ਚ ਪਿਛਲੇ ਦਿਨੀਂ ਵਿਸ਼ਵ ਸ਼ਾਂਤੀ ਲਈ ਇੱਕ ਵਿਸ਼ੇਸ਼ ਕਾਨਫ਼ਰੰਸ ਕਰਵਾਈ ਗਈ।ਜਿਸ ਦੌਰਾਨ ਜਿੱਥੇ …

Read More »

ਅਦਾਰਾ ਸੱਚੇ ਪਾਤਸ਼ਾਹ ਵਲੋਂ ਡਾ. ਰੂਪ ਸਿੰਘ ਤੇ ਡਾ. ਸਰਨਾ ਨੂੰ ਪੁਰਸਕਾਰ

ਦਿੱਲੀ ਵਿਖੇ ਸਨਮਾਨ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਮੀਤ ਸਿੰਘ ਕੁਲਾਰ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਤੋਂ ਪ੍ਰਕਾਸ਼ਿਤ ਹੁੰਦੇ ‘ਸੱਚੇ ਪਾਤਸ਼ਾਹ’ ਧਾਰਮਿਕ ਮੈਗਜ਼ੀਨ ਦੇ ਪ੍ਰਬੰਧਕਾਂ ਵੱਲੋਂ ਸਿੱਖ ਪੰਥ ਦੇ ਦੋ ਪ੍ਰਸਿੱਧ ਸਿੱਖ ਵਿਦਵਾਨ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਨੂੰ ਕ੍ਰਮਵਾਰ ਡਾ. ਲੱਖਾ ਸਿੰਘ ਪੁਰਸਕਾਰ ਅਤੇ ਬਹਾਦਰ ਸਿੰਘ ਯਾਦਗਾਰੀ …

Read More »

ਰਾਜਨੀਤਿਕ ਆਗੂਆਂ ਦੇ ਧਾਰਮਿਕ ਸੰਸਥਾਨਾਂ ਦੇ ਚੋਣ ਲੜਨ ‘ਤੇ ਰੋਕ ਲੱਗੇ – ਟਕਸਾਲੀ ਅਕਾਲੀ

ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਹੋਈ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਸਿੱਖ ਸੰਗਠਨਾਂ ਅਤੇ ਸਮੂਹ ਅਕਾਲੀ ਪਰਿਵਾਰਾਂ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ‘ਚ ਸਫਰ-ਏ-ਅਕਾਲੀ ਲਹਿਰ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਸ਼਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸ਼ਤਾਬਦੀ ਸਬੰਧੀ ਹੋਏ ਸਮਾਗਮ ਵਿੱਚ ਸਿੱਖ ਮਸਲਿਆਂ ਦੇ ਮੁਦੱਈ …

Read More »