Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਨਨਕਾਣਾ ਸਾਹਿਬ `ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿੰਦਾ

ਨਰਿੰਦਰ ਮੋਦੀ ਤੇ ਇਮਰਾਨ ਖਾਨ ਸਿੱਖਾਂ ਦੀ ਸੁਰਖਿਆ ਲਈ ਤੁਰੰਤ ਕਦਮ ਚੁੱਕਣ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਪਾਕਿਸਤਾਨ ਦੇ ਪ੍ਰਧਾਨ …

Read More »

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਭਾਈ ਰਾਮ ਸਿੰਘ, ਗਰੇਵਾਲ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਇਸ ਸਮੇਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਅਤੇ ਦੇਸ਼ …

Read More »

ਸ਼੍ਰੋਮਣੀ ਕਮੇਟੀ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਨੋਟਿਸ

ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼ – ਲੌਂਗੋਵਾਲ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ …

Read More »

ਪ੍ਰੋ. ਬਡੂੰਗਰ ਵਲੋਂ ਨਗਰ ਕੀਰਤਨ ਦੌਰਾਨ ਸਿੱਖਾਂ ਖਿਲਾਫ਼ ਦਰਜ਼ ਮਾਮਲਾ ਮੰਦਭਾਗਾ ਕਰਾਰ

ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. …

Read More »

ਉਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ -ਲੌਂਗੋਵਾਲ

ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ‘ਚ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਹੈ।ਉਨਾਂ ਕਿਹਾ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ …

Read More »

ਪਰਵਾਸੀ ਪੰਜਾਬੀਆਂ ਵਲੋਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦੀ ਨਿਖੇਧੀ

ਜਲੰਧਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਉਤਰੀ ਅਮਰੀਕਾ ਵਿਚ ਅਮਰੀਕਨ ਪੰਜਾਬੀ ਭਾਈਚਾਰੇ ਵਿਚ ਮੁਹਾਲੀ ਦੀ ਇਕ ਸਮਾਜ ਸੇਵੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦਰਜ ਕਰਨ ਬਾਰੇ ਰੋਸ ‘ਤੇ ਗੁੱਸਾ ਪਾਇਆ ਜਾ ਰਿਹਾ ਹੈ।ਇਸ ਗੱਲ ਦਾ ਖੁਲਾਸਾ ਸਤਨਾਮ ਸਿੰਘ ਚਾਹਲ ਕਾਰਜਕਾਰੀ ਡਾਇਰੈਕਟਰ ਨੌਰਥ ਅਮੈਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਮੁਹਾਲੀ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਗਿੱਲ …

Read More »

ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਸਬੰਧੀ ਪੋਸਟਰ ਡਿਜ਼ਾਇਨਿੰਗ ਮੁਕਾਬਲੇ ਸਮਾਪਤ

ਹਜ਼ੂਰ ਸਾਹਿਬ (ਨਾਂਦੇੜ), 26 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕਾ ਨੂੰ ਸਮਰਪਿਤ ਇੱਕ ਪੋਸਟਰ ਡਿਜ਼ਾਇਨਿੰਗ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਸਭ ਧਰਮਾਂ ਦੇ ਵਿਦਿਆਰਥੀਆਂ ਨੇ ਸ਼ਾਮਿਲ ਹੋ ਕੇ ਚਾਰ ਸਾਹਬਜ਼ਾਦਿਆਂ ਦੇ ਜੀਵਨ ‘ਤੇ ਅਧਾਰਿਤ ਚਿੱਤਰ ਬਣਾਏ।ਇਸ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮ ਪਟਨਾ ਸਾਹਿਬ ਰਵਾਨਾ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ …

Read More »

ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਸਪਤਾਹ ਨੂੰ ਸਮਰਪਿਤ ਦਸਤਾਰ ਮੁਕਾਬਲਾ 28 ਨੂੰ – ਹੋਵੇਗਾ ਮੂਲਮੰਤਰ ਜਾਪ

ਹਜ਼ੂਰ ਸਾਹਿਬ (ਨੰਦੇੜ), 25 ਦਸੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲਿਆਂ ਤੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਸਪਤਾਹ ਦੀ ਸ਼ੁਰੂਆਤ ਕੀਤੀ ਗਈ।28 ਦਸੰਬਰ ਤਕ ਵੱਖ-ਵੱਖ ਪ੍ਰੋਗਰਾਮਾਂ ਨਾਲ ਇਸ ਮਹਾਨ ਸ਼ਹਾਦਤ ਦਾ ਪ੍ਰਚਾਰ ਕੀਤਾ ਜਾਵੇਗਾ।23 ਦਸੰਬਰ ਨੂੰ ਤਖ਼ਤ ਸਚਖੰਡ ਸਾਹਿਬ ਦੇ ਪੰਜ ਪਿਆਰੇ ਬਾਬਾ ਰਾਮ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ …

Read More »

ਮੰਗੂ ਮੱਠ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਕੌਮ ਅੰਦਰ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕਰਨ ਬੈਂਸ ਭਰਾ- ਭਾਈ ਮਹਿਤਾ ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ।ਕਮੇਟੀ ਦੇ ਸੀਨੀਅਰ ਮੀਤ …

Read More »