Sunday, June 15, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅਗਾਂਹਵਧੂ ਕਿਸਾਨ ਬੀਬੀ ਹਰਿੰਦਰ ਕੌਰ ਬੀਰਬਲਪੁਰ ਕਿ੍ਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੀਰਬਲਪੁਰ ਦੀ ਅਗਾਂਹਵਧੂ ਕਿਸਾਨ ਬੀਬੀ ਹਰਿੰਦਰ ਕੌਰ ਨੰੂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਨਾਟਕ ਦੇ ਸ਼ਹਿਰ ਤਤੁਮਕਰ ਵਿਖੇ ਕ੍ਰਿਸ਼ੀ ਦਿਵਸ ਦੌਰਾਨ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਕਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਬੀਬੀ …

Read More »

ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਲੋਂ ਪਾਕਿਸਤਾਨ ‘ਚ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੀ ਹੱਤਿਆ ਦੀ ਨਿਖੇਧੀ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਅਤੇ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਬਾਅਦ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਦੇ ਭਰਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਪੱਤਰਕਾਰ ਭਾਈਚਾਰੇ ਵਲੋਂ ਸਖਤ ਨਿੰਦਾ ਕੀਤੀ ਗਈ ਹੈ। ਪੱਤਰਕਾਰ ਭਾਈਚਾਰੇ ਵਲੋਂ ਬੋਲਦਿਆਂ ਰਾਜੇਸ਼ ਗਿੱਲ ਨੇ ਕਿਹਾ ਹੈ ਕਿ ਇਸ …

Read More »

ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ‘ਤੇ ਹਮਲੇ ਦਾ ਵਿਰੋਧ

ਸਿੱਖ ਬੀਬੀ ਦਾ ਜ਼ਬਰੀ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾਉਣ ਦੀ ਕੀਤੀ ਨਿੰਦਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੰਧੂ) – ਲਹਿੰਦੇ ਪੰਜਾਬ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਸਿੱਖ ਨੌਜ਼ਵਾਨ ਲੜਕੀ ਜਗਜੀਤ ਕੌਰ ਦੇ ਜਬਰੀ ਨਿਕਾਹ ਤੇ ਧਰਮ ਪਰਿਵਰਤਨ ਨੂੰ ਲੈ ਕੇ ਕੱਟੜਪੰਥੀ ਮੁਸਲਮਾਨ ਭਾਈਚਾਰੇ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ‘ਤੇ ਹਮਲੇ ਅਤੇ ਨਾਮ ਬਦਲੀ ਦੀ ਧਮਕੀ ਦੀ …

Read More »

ਐਨ.ਆਰ.ਆਈ ਪਰਿਵਾਰ ਵਲੋਂ ਰੱਤੋਕੇ ਸਰਕਾਰੀ ਸਕੂਲ ਦਾ ਦੌਰਾ

ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਸਟ੍ਰੇਲੀਆ ਨਿਵਾਸੀ ਰਾਜਵੀਰ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਬੇਟੇ ਸੰਜ਼ਮ ਅਤੇ ਬੇਟੀ ਸਹਿਜ ਨਾਲ਼ ਸਰਕਾਰੀ ਐਲੀਮੈਂਟਰੀ ਸਕੂਲ ਰਤੋਕੇ ਪਹੁੰਚੇ।ਉਹ ਲਗਾਤਾਰ ਦੂਸਰੀ ਵਾਰ ਇਸ ਸਕੂਲ ਵਿਚ ਆਏ।ਜਿੰਨਾਂ ਨੂੰ ਬਚਿਆਂ ਦਾ ਸਿੱਖਣ ਪੱਧਰ, ਅਨੁਸ਼ਾਸਨ, ਸਾਫ ਸਫਾਈ ਬੇਹੱਦ ਪਸੰਦ ਆਈ। ਉਹਨਾਂ ਦੱਸਿਆ ਕਿ ਉਹ ਆਸਟ੍ਰੇਲੀਆ ਬੈਠਿਆਂ ਵੀ ਆਪਣੇ ਦੋਸਤਾਂ ਮਿੱਤਰਾਂ ਨਾਲ਼ ਇਸ ਸਕੂਲ ਦੀਆਂ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਸ਼ਾਨਦਾਰ ਸਵਾਗਤ

ਹਜ਼ੂਰ ਸਾਹਿਬ/ ਨਾਂਦੇੜ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਲੋਂ ਵੀਰਵਾਰ ਨਗਰ ਕੀਰਤਨ ਆਯੋਿਜਤ ਕੀਤਾ ਗਿਆ।ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਮੀਤ …

Read More »

ਪਾਕਿਸਤਾਨ `ਚ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ `ਚ  ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ, ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।ੳਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸਿੱਖ ਟੀ.ਵੀ ਪੱਤਰਕਾਰ ਹਰਮੀਤ ਸਿੰਘ ਦੇ …

Read More »

ਮੱਧ ਪ੍ਰਦੇਸ਼ ‘ਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵਲੋਂ ਜਾਂਚ ਕਮੇਟੀ ਗਠਿਤ – ਭਾਈ ਗਰੇਵਾਲ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ‘ਚ ਸਿੱਖ ਪਰਿਵਾਰਾਂ ਨੂੰ ਉਜਾੜਣ ਦੇ ਮਾਮਲੇ ਦੀ ਸੂਬਾ ਸਰਕਾਰ ਵਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਨਰਿੰਦਰ ਸਲੂਜਾ ਦੀ ਅਗਵਾਈ ‘ਚ ਜਾਂਚ ਕਮੇਟੀ ਦਾ ਗਠਨ ਕੀਤਾ …

Read More »

ਸਮਰਾਲਾ ਦੀ ਸੰਗਤ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਦੇ ਕੀਤੇ ਦਰਸ਼ਨ

ਸਮਰਾਲਾ, 4 ਜਨਵਰੀ (ਪੰਜਾਬ ਪੋੳਟ- ਇੰਦਰਜੀਤ ਸਿੰਘ ਕੰਗ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 12 ਨਵੰਬਰ 2019 ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਇਜਾਜ਼ਤ ਮਿਲਣ ਉਪਰੰਤ ਸਮਰਾਲਾ ਤੋਂ ਇਕ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਜਿਸ ਵਿਚ ਭਾਈ ਲਖਵੀਰ ਸਿੰਘ …

Read More »

ਯੂ.ਕੇ ਦੀਆਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਢੱਡਰੀਆਂ ਵਾਲਾ ਖਿਲਾਫ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਯੂ.ਕੇ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਤਿੰਨ ਮੈਂਬਰੀ ਵਫ਼ਦ ਨੇ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਖ਼ਿਲਾਫ਼ ਮੰਗ ਪੱਤਰ ਸੌਂਪ ਕੇ ਪੰਥਕ ਰਵਾਇਤਾਂ ਮੁਤਾਬਿਕ ਕਾਰਵਾਈ ਦੀ ਅਪੀਲ ਕੀਤੀ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਹਾਇਕ ਜਸਪਾਲ ਸਿੰਘ ਨੂੰ ਤਿੰਨ …

Read More »

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵਲੋਂ 50-50 ਹਜ਼ਾਰ ਦੀ ਸਹਾਇਤਾ ਦਾ ਐਲਾਨ

ਮੱਧ ਪ੍ਰਦੇਸ਼ ਦੇ ਪ੍ਰਭਾਵਿਤ ਇਲਾਕਿਆ ’ਚ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ।ਕਮੇਟੀ …

Read More »