Monday, June 16, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ’ਤੇ ਕੀਤੀ ਗਈ ਪੱਥਰਬਾਜ਼ੀ ਮੰਦਭਾਗੀ ਘਟਨਾ – ਛੀਨਾ

ਕਿਹਾ ਘੱਟ ਗਿਣਤੀਆਂ ਦੀ ਸੁਰੱਖਿਆ ਕਰਨ ’ਚ ਅਸਫ਼ਲ ਹੋਈ ਪਾਕਿ ਸਰਕਾਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਕੁਝ ਮੁਸਲਮਾਨਾਂ ਵਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਅਤਿ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ।ਜਾਰੀ ਬਿਆਨ ਵਿੱਚ ਉਨਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ’ਚ ਸਿੱਖ …

Read More »

ਕੈਬਨਿਟ ਮੰਤਰੀ ਅਸ਼ੋਕ ਰਾਵ ਚਵਾਨ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਿਆ

ਸਿਰੋਪਾ, ਪਗੜੀ ਤੇ ਚੋਲਾ ਦੇ ਕੇ ਕੀਤਾ ਸਨਮਾਨਿਤ ਹਜ਼ੂਰ ਸਾਹਿਬ (ਨਾਂਦੇੜ) – 3 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਿਨੇਟ ਮੰਤਰੀ ਦੀ ਸਹੁੰ ਚੁੱਕਣ ਉਪਰੰਤ ਪਹਿਲੀ ਵਾਰ ਆਪਣੇ ਘਰ ਨਗਰ ਨਾਂਦੇੜ ਪਹੁੰਚੇ ਅਸ਼ੋਕ ਰਾਵ ਚਵਾਨ ਨੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਸਮੇਂ ਜਥੇਦਾਰ ਬਾਬਾ ਕੁਲਵੰਤ ਸਿੰਘ ਤੇ ਮੀਤ ਜਥੇਦਾਰ ਬਾਬਾ …

Read More »

ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ

ਗੈਰ ਸਿੱਖਾਂ ’ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ …

Read More »

ਸ੍ਰੀ ਨਨਕਾਣਾ ਸਾਹਿਬ `ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿੰਦਾ

ਨਰਿੰਦਰ ਮੋਦੀ ਤੇ ਇਮਰਾਨ ਖਾਨ ਸਿੱਖਾਂ ਦੀ ਸੁਰਖਿਆ ਲਈ ਤੁਰੰਤ ਕਦਮ ਚੁੱਕਣ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਪਾਕਿਸਤਾਨ ਦੇ ਪ੍ਰਧਾਨ …

Read More »

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਭਾਈ ਰਾਮ ਸਿੰਘ, ਗਰੇਵਾਲ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਇਸ ਸਮੇਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਅਤੇ ਦੇਸ਼ …

Read More »

ਸ਼੍ਰੋਮਣੀ ਕਮੇਟੀ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਨੋਟਿਸ

ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼ – ਲੌਂਗੋਵਾਲ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ …

Read More »

ਪ੍ਰੋ. ਬਡੂੰਗਰ ਵਲੋਂ ਨਗਰ ਕੀਰਤਨ ਦੌਰਾਨ ਸਿੱਖਾਂ ਖਿਲਾਫ਼ ਦਰਜ਼ ਮਾਮਲਾ ਮੰਦਭਾਗਾ ਕਰਾਰ

ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. …

Read More »

ਉਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ -ਲੌਂਗੋਵਾਲ

ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ‘ਚ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਹੈ।ਉਨਾਂ ਕਿਹਾ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ …

Read More »

ਪਰਵਾਸੀ ਪੰਜਾਬੀਆਂ ਵਲੋਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦੀ ਨਿਖੇਧੀ

ਜਲੰਧਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਉਤਰੀ ਅਮਰੀਕਾ ਵਿਚ ਅਮਰੀਕਨ ਪੰਜਾਬੀ ਭਾਈਚਾਰੇ ਵਿਚ ਮੁਹਾਲੀ ਦੀ ਇਕ ਸਮਾਜ ਸੇਵੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦਰਜ ਕਰਨ ਬਾਰੇ ਰੋਸ ‘ਤੇ ਗੁੱਸਾ ਪਾਇਆ ਜਾ ਰਿਹਾ ਹੈ।ਇਸ ਗੱਲ ਦਾ ਖੁਲਾਸਾ ਸਤਨਾਮ ਸਿੰਘ ਚਾਹਲ ਕਾਰਜਕਾਰੀ ਡਾਇਰੈਕਟਰ ਨੌਰਥ ਅਮੈਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਮੁਹਾਲੀ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਗਿੱਲ …

Read More »

ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਸਬੰਧੀ ਪੋਸਟਰ ਡਿਜ਼ਾਇਨਿੰਗ ਮੁਕਾਬਲੇ ਸਮਾਪਤ

ਹਜ਼ੂਰ ਸਾਹਿਬ (ਨਾਂਦੇੜ), 26 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕਾ ਨੂੰ ਸਮਰਪਿਤ ਇੱਕ ਪੋਸਟਰ ਡਿਜ਼ਾਇਨਿੰਗ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਸਭ ਧਰਮਾਂ ਦੇ ਵਿਦਿਆਰਥੀਆਂ ਨੇ ਸ਼ਾਮਿਲ ਹੋ ਕੇ ਚਾਰ ਸਾਹਬਜ਼ਾਦਿਆਂ ਦੇ ਜੀਵਨ ‘ਤੇ ਅਧਾਰਿਤ ਚਿੱਤਰ ਬਣਾਏ।ਇਸ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »