Thursday, May 29, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਕੀਤੀ ਕਰਤਾਰਪੁਰ ਸਾਹਿਬ (ਪਾਕਿ) ਦੀ ਯਾਤਰਾ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਸਾਂਝੇ ਤੌਰ ‘ਤੇ `ਕਿਰਤ ਕਰੋ, ਵੰਡ ਛਕੋ` ਦੇ ਸੰਕਲਪ ਦਾ ਹੋਕਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਦੀ ਯਾਤਰਾ ਕੀਤੀ ਅਤੇ ਦੋਹਾਂ ਮੁਲਕਾਂ `ਚ ਅਮਨ ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ।           …

Read More »

ਭਾਟ ਬਰਾਦਰੀ (ਯੂ.ਕੇ) ਨੇ ਕਰੰਟ ਲੱਗਣ ਨਾਲ ਗੰਭੀਰ ਜਖਮੀ ਨੌਜਵਾਨ ਲਈ ਭੇਜੀ ਮਾਲੀ ਮਦਦ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੰਟ ਲੱਗਣ ਨਾਲ ਮੌਤ ਦੇ ਮੂੰਹ ਵਿਚ ਪੈਂਦਿਆਂ ਮੁਸ਼ਕਲ ਨਾਲ ਬਚੇ ਨੌਜਵਾਨ ਗੁਰਮੁੱਖ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਥਰੀਏਵਾਲ ਤਹਿਸੀਲ ਬਟਾਲਾ ਜਿਲਾ ਗੁਰਦਾਸਪੁਰ ਦਾ ਗਰੀਬ ਪਰਿਵਾਰ ਰੋਜ਼ੀ ਰੋਟੀ ਤੋਂ ਆਤੁਰ ਹੋਇਆ ਪਿਆ ਹੈ।ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਉਸ ਦੀ ਮਾੜੀ ਹਾਲਤ ਬਾਰੇ ਵੀਡੀਓ ਦੇਖ ਕੇ ਭਾਟ ਬਰਾਦਰੀ ਇੰਗਲੈਂਡ (ਯੂ.ਕੇ) ਉਸ ਦੀ ਸਹਾਇਤਾ ਲਈ …

Read More »

ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਵਫ਼ਦ …

Read More »

ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ …

Read More »

ਸਿੱਖ ਦਰਿਆ ਦਿਲ ਅਤੇ ਬਹਾਦੁਰ ਕੌਮ – ਬ੍ਰਿਟਿਸ਼ ਬ੍ਰਿਗੇਡੀਅਰ ਸੇਲੀਆ ਜੇਨ ਹਰਵੀ

ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਤੋਂ ਲਿਆਂਦੇ ਪੱਥਰ ਕੀਤਾ ਸਥਾਪਿਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਇਕ ਅਜਿਹੀ ਕੌਮ ਹੈ ਜੋ ਵਿਸ਼ਵ ਭਰ ’ਚ ਆਪਣੀ ਦਰਿਆ ਦਿਲੀ ਦੇ ਨਾਲ-ਨਾਲ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਸਦਕਾ ਸਤਿਕਾਰਯੋਗ ਹੈ।ਸਿੱਖਾਂ ਨੇ ਜਿਥੇ ਮਜ਼ਲੂਮਾਂ, ਲਾਚਾਰਾਂ ਅਤੇ ਹੋਰਨਾਂ ਧਰਮਾਂ ਦੀ ਰੱਖਿਆ ਖਾਤਿਰ ਹੱਸਦੇ-ਹੱਸਦੇ ਆਪਣਾ ਬਲੀਦਾਨ ਦਿੱਤਾ ਹੈ, ਉਥੇ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ …

Read More »

ਪੰਜਾਬ ‘ਚ ਵਧ ਰਹੇ ਏਡਜ਼ ਦੇ ਮਰੀਜ਼ਾਂ ਦੇ ਇਲਾਜ ਲਈ ਕਦਮ ਚੁੱਕੇ ਕੇਂਦਰ ਸਰਕਾਰ – ਔਜਲਾ

ਸੰਸਦ ‘ਚ ਉਠਾਇਆ ਪੰਜਾਬ ਵਿੱਚ ਵਧ ਰਹੇ ਏਡਜ ਦੇ ਮਰੀਜ਼ਾਂ ਦਾ ਮੁੱਦਾ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੂਬੇ ਅੰਦਰ ਖਾਸ ਕਰਕੇ ਸਰਹੱਦੀ ਹਲਕੇ ਅੰਮ੍ਰਿਤਸਰ ਵਿਚ ਵਧ ਰਹੇ ਏਡਜ਼ ਦੇ ਮਰੀਜਾਂ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕਰਦਿਆਂ ਏਡਜ ਪੀੜਿਤਾਂ ਦੇ ਇਲਾਜ ਲਈ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕੰਪਿਊਟਰ ਪ੍ਰਤੀਯੋਗਿਤਾ ਦਾ ਆਯੋਜਨ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਕੰਪਿਊਟਰ ਪ੍ਰਤੀਯੋਗਿਤਾ ਕਰਵਾਈ ਜਿਸ ਵਿੱਚ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਾਰੇ ਵਿਦਿਆਰਥੀਆਂ ਨੂੰ ਪੀ.ਪੀ.ਟੀ ਪ੍ਰਤੀਯੋਗਿਤਾ ਲਈ ਵੱਖ-ਵੱਖ 8 ਵਿਸ਼ੇ ਦਿੱਤੇ ਗਏ।ਵਿਦਿਆਰਥੀਆਂ ਨੇ ਆਪਣੀ ਯੋਗਤਾ ਅਨੁਸਾਰ ਕੰਪਿਊਟਰ ਤੇ ਪੀ.ਪੀ.ਟੀ ਦੀਆਂ ਸਲਾਈਡਾਂ ਤਿਆਰ ਕੀਤੀਆਂ ਅਤੇ ਉਨ੍ਹਾਂ ਦੀ ਬਹੁਤ ਚੰਗੇ ਢੰਗ ਨਾਲ ਵਿਆਖਿਆ ਕੀਤੀ।ਨਤੀਜੇ ਦਾ …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ

ਅਣਪਛਾਤੇ ਲੋਕਾਂ ਵਲੋਂ ਕੀਤੀ ਕੁੱਟਮਾਰ ਨਾਲ ਸ਼ਾਰਜਾਹ `ਚ ਹੋਈ ਸੀ ਮੌਤ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ.ਏ.ਈ) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: …

Read More »

ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਵਕਾਲਤ

ਪੀ.ਪੀ.ਆਈ.ਐਸ-2019 ਐਸ.ਏ.ਐਸ.ਨਗਰ (ਮੁਹਾਲੀ), 8 ਦਸੰਬਰ (ਪੰਜਾਬ ਪੋਸਟ ਬਿਊਰੋ) – ਡੈਲੀਗੇਟਾਂ ਵਲੋਂ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ-2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ।             ਪੰਜਾਬ ਨੂੰ ਹੱਬ ਵਜੋਂ ਵਿਕਸਿਤ …

Read More »

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿਚ ਨਿਵੇਸ਼ ਲਈ ਜ਼ੋਰ ਦੇਣ। ਸੁਜ਼ੂਕੀ ਨੇ ਮੋਹਾਲੀ ਵਿਚ ਸ਼ੁਰੂ ਹੋਏ …

Read More »