Saturday, November 9, 2024

ਰਾਸ਼ਟਰੀ / ਅੰਤਰਰਾਸ਼ਟਰੀ

ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਬੈਂਚ ਅੱਜ ਕਰੇਗਾ ਮਹਾਰਾਸ਼ਟਰਾ ਮਾਮਲੇ ਦੀ ਸੁਣਵਾਈ

 ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਹਲਫੀਆ ਬਿਆਨ ਦਾਖਲ ਕਰਨ ਲਈ ਕਿਹਾ ਹੈ।ਤਿੰਨ ਜੱਜਾਂ ਐਨ.ਵੀ ਰਾਮੰਨਾ, ਅਸ਼ੋਕ ਭੂਸ਼ਨ ਅਤੇ ਸੰਜਵਿ ਖੰਨਾ ਦੇ ਬੈਂਚ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਹੈ ਕਿ 10.30 ਵਜੇ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣ ਲਈ ਰਾਜਪਾਲ ਬੀ.ਐਸ ਕੋਸ਼ਿਆਰੀ ਵਲੋਂ 3 ਨਵੰਬਰ ਨੂੰ ਜਾਰੀ …

Read More »

ਮਾਮਲਾ ਮਹਾਰਾਸ਼ਟਰ ਦੀ ਕੁਰਸੀ ਦਾ – ਸੁਪਰੀਮ ਕੋਰਟ ‘ਚ ਹੋਵੇਗੀ ਅੱਜ ਐਤਵਾਰ ਸੁਣਵਾਈ

ਤੜਕੇ ਸਵੇਰੇ ਭਾਜਪਾ ਦੇ ਫੜਨਵੀਸ ਨੇ ਮੁੱਖ ਮੰਤਰੀ ਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਵਿੱਚ ਤਿੰਨ ਪਾਰਟੀਆਂ ਸ਼ਿਵ ਸੈਨਾ, ਕਾਂਗਰਸ ਅਤੇ ਐਨ.ਸੀ.ਪੀ ਨੂੰ ਚਕਮਾ ਦੇ ਕੇ ਤੜਕੇ ਸਵੇਰੇ ਐਨ.ਸੀ.ਪੀ ਆਗੂ ਅਜੀਤ ਪਵਾਰ ਦੀ ਮਦਦ ਨਾਲ ਦੂਜੀ ਵਾਰ ਮੁੱਖ ਮੰਤਰੀ ਬਣੇ ਮਹਾਰਾਸ਼ਟਰ ਦੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਦੀ …

Read More »

ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਦਾ ਸਨਮਾਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ) ਵੱਲੋਂ ਸ੍ਰੀ ਦਰਬਾਰ ਸਾਹਿਬ ਸਥਿਤ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ ।

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਈਰੋਪ੍ਰੈਕਟਿਕ ਦਾ ਮੁਫ਼ਤ ਚੈਕਅਪ ਕੈਂਪ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ) ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਤਿੰਨ ਦਿਨਾਂ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ 3500 ਦੇ ਕਰੀਬ ਲੋਕਾਂ ਨੇ ਲਾਭ ਲਿਆ।              ਦੱਸਣਯੋਗ ਹੈ ਕਿ ਕਾਈਰੋਪ੍ਰੈਕਟਿਕ ਇਲਾਜ਼ …

Read More »

ਕੇਂਦਰ ਸਰਕਾਰ ਅੰਮ੍ਰਿਤਸਰ ਦੀ ਸਕਰਿਊ ਇੰਡਸਟਰੀ ਲਈ ਵਿਸੇਸ਼ ਪੈਕੇਜ ਦਾ ਕਰੇ ਐਲਾਨ – ਔਜਲਾ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਜਾਦੀ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਦੀ ਦਮ ਤੋੜ ਰਹੀ ਪੇਚ ਇੰਡਸਟਰੀ ਦਾ ਮੁੱਦਾ ਸੰਸਦ ਵਿੱਚ ਉਠਾਉਂਦਿਆਂ ਕੇਂਦਰ ਸਰਕਾਰ ਤੋਂ ਵਿਸੇਸ਼ ਪੈਕੇਜ/ਰਾਹਤ ਦੀ ਮੰਗ ਕੀਤੀ ਹੈ।              ਲੋਕ ਸਭਾ ਵਿੱਚ ਬੋਲਦਿਆਂ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਅਜਾਦੀ ਤੋਂ ਬਾਅਦ 500 ਤੋਂ ਲੈ ਕੇ 600 ਦੇ …

Read More »

ਸਾਇੰਸ ਸਿਟੀ ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਖੰਡਪੁਰ ਨਹੀਂ ਰਹੇ

ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਇੰਸ ਸਿਟੀ  ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਰਘਬੀਰ ਸਿੰਘ ਖੰਡਪੁਰ ਦਾ ਅੱਜ ਨਵੀ ਦਿੱਲੀ ਵਿਖੇ ਦਿਹਾਂਤ ਹੋ ਗਿਆ।ਅੱਜ ਸਵੇਰੇ ਹੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਚੀ ਸੋਚ ਦੇ ਮਾਲਕ, ਵਿਗਿਆਨੀ, ਇੰਜੀਨੀਅਰ ਅਤੇ  ਆਰਕੀਟੈਕਟ ਡਾ. ਰਘਬੀਰ ਸਿੰਘ ਖੰਡਪੁਰ ਲਈ ਵਿਸ਼ਾ ਚਾਹੇ ਕੋਈ ਵੀ ਹੋਵੇ ਉਨ੍ਹਾਂ ਦਾ ਗਿਆਨ ਅਤੇ ਮੁਹਾਰਤ …

Read More »

ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਯਾਦਗਾਰੀ ਸਮਾਗਮ ਦੌਰਾਨ ‘ਸਹਿਮੀ ਬੁਲਬੁਲ ਦਾ ਗੀਤ’ ਕਿਤਾਬ ਲੋਕ ਅਰਪਣ

ਪੰਜਾਬ ਭਵਨ ਸਰੀ ਕੈਨੇਡਾ ਦੇ ਬਾਨੀ ਸੁੱਖੀ ਬਾਠ, ਇਟਲੀ ਤੋ ਦਲਜਿੰਦਰ ਰਹਿਲ ਅਤੇ ਜਰਮਨੀ ਤੋਂ ਅੰਜੂਜੀਤ ਸ਼ਰਮਾ ਪੁੱਜੇ ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਦੀ ਯਾਦ ਵਿੱਚ ਇੱਕ ਵਿਸ਼ਾਲ ਕਹਾਣੀ ਦਰਬਾਰ ਅਤੇ ਸੁਰਿੰਦਰ ਰਾਮਪੁਰੀ ਦੀ ਕਹਾਣੀਆਂ ਦੀ ਕਿਤਾਬ ‘ਸਹਿਮੀ ਬੁਲਬੁਲ’ ਦਾ ਗੀਤ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ, …

Read More »

ਭਾਰਤ-ਪਾਕਿਸਤਾਨ ਦਰਮਿਆਨ ਬੰਦ ਪਿਆ ਵਪਾਰ ਜਲਦ ਸ਼ੁਰੂ ਹੋਵੇ – ਔਜਲਾ

ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੌਵੇਂ ਸਰਕਾਰਾਂ – ਔਜਲਾ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਵਿੱਚ ਆਪਣੇ ਪਲੇਠੇ ਭਾਸ਼ਣ ਵਿੱਚ ਸੰਸਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੀ …

Read More »

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਦੇਸ਼ਾਂ …

Read More »

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ।     ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ …

Read More »