Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।ਇਥੇ ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ …

Read More »

ਰਾਮ ਜਨਮ ਭੂਮੀ ਨਿਆਸ ਨੂੰ ਮਿਲੇਗੀ ਵਿਵਾਦਿਤ 2.77 ਏਕੜ ਜਮੀਨ

ਅਯੋਧਿਆ ਮਾਮਲੇ `ਚ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ   ਨਵੀਂ ਦਿੱਲੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੇ ਮਾਮਲੇ `ਚ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਸਰਬਸੰਮਤੀ ਨਾਲ ਫੈਸਲਾ ਸੁਣਾ ਦਿੱਤਾ ਹੈ।ਇਸ ਫੈਸਲੇ ਵਿੱਚ ਰਾਮ ਜਨਮ ਭੂਮੀ ਨਿਆਸ ਨੂੰ ਅਯੋਧਿਆ ਵਿੱਚ ਮੰਦਰ ਬਣਾਉਣ ਲਈ ਵਿਵਾਦਿਤ 2.77 ਏਕੜ ਜਮੀਨ ਮਿਲੇਗੀ, ਜਦਕਿ ਮੁਸਲਮਾਨਾਂ ਦੀ ਦੂਜੀ …

Read More »

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,. ਬਲਵਿੰਦਰ ਸਿੰਘ ਭੂੰਦੜ ਅਤੇ ਹੋਰ।

Read More »

ਗੁਰੂ ਨਾਨਕ ਦੇਵ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ – ਨਿਤਿਸ਼ ਕੁਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਮੁੱਖ ਮੰਤਰੀ ਦਾ ਸਨਮਾਨ ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਆਰੰਭ

 ਹਜ਼ੂਰ ਸਾਹਿਬ (ਨੰਦੇੜ), 8 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਅਰੰਭ ਕੀਤਾ ਗਿਆ।ਕੀਰਤਨ ਦਰਬਾਰ ਵਿੱਚ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਹੈਡ ਗ੍ਰੰਥੀ ਭਾਈ ਕਸ਼ਮੀਰ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕ ਡਾ. ਵੇਰਕਾ ਦਾ ਲਿਖਿਆ ਗੀਤ `ਗੁਰੂ ਦਾ ਲਾਂਘਾ` ਰਲੀਜ਼

ਅੰਮ੍ਰਿਤਸਰ, 7 ਨਵੰਬਰ  (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਨਾ ਪ੍ਰਕਾਸ਼ ਪੁਰਬ `ਤੇ ਕੈਬਨਿਟ ਮੰਤਰੀ ਦਰਜ਼ਾ ਪ੍ਰਾਪਤ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਲਿਖਿਆ ਗਿਆ ਗੀਤ `ਗੁਰੂ ਦਾ ਲਾਂਘਾ` ਰਲੀਜ਼ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।ਇਹ ਗੀਤ ਪਦਮ ਸ੍ਰੀ ਗਾਇਕ ਪੂਰਨ ਚੰਦ ਵਡਾਲੀ ਅਤੇ ਹਰਿੰਦਰ ਸੋਹਲ ਨੇ ਗਾਇਆ ਹੈ, ਜਦਕਿ ਗੀਤ ਦੇ ਵੀਡੀਓ ਨਿਰਦੇਸ਼ਕ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਆਸਾਮ ਦੇ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤਾ ਸੱਦਾ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਰਬਾਨੰਦਾ ਸੋਨੋਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਸ੍ਰੀ …

Read More »

ਗੁਰਬਾਣੀ ਅਰਥ ਤੇ ਸਿੱਖ ਇਤਿਹਾਸ ਦਾ ਉੜੀਆਂ ਭਾਸ਼ਾ ‘ਚ ਅਨੁਵਾਦ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।     ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ …

Read More »

ਗੁਰਤਾ ਗੱਦੀ – ਪ੍ਰਲੋਕਗਮਨ ਨਗਰ ਕੀਰਤਨ ਦਾ ਜੋਰ-ਸ਼ੋਰ ਨਾਲ ਹੋਇਆ ਸਵਾਗਤ

ਹਜ਼ੂਰ ਸਾਹਿਬ (ਨਾਂਦੇੜ), 3 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਬੋਰਡ ਦੀ ਅਗਵਾਈ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੁਤਾਗੱਦੀ ਅਤੇ ਦੂਜ ਪੰਚਮੀ ਪ੍ਰਲੋਕਗਮਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਬੰਧੀ ਪੰਜ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਸਮਾਗਮ ਨਗਰ ਕੀਰਤਨ ਦੇ ਆਯੋਜਨ ਨਾਲ ਸੰਪਨ ਹੋਏ।ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ …

Read More »

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ।ਇਸ ਦੌਰਾਨ …

Read More »