ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ’ਚ ਸਿੱਖ ਬੱਚੀ ਨੂੰ ਕਕਾਰਾਂ ਸਮੇਤ ਪ੍ਰੀਖਿਆ ’ਚ ਬੈਠਣ ਤੋਂ ਰੋਕਣ ਦੀ ਲੌਂਗੋਵਾਲ ਵਲੋਂ ਨਿੰਦਾ
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 15 ਨਵੰਬਰ 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਗੁਰੂ ਨਾਨਕ ਦੇਵ ਜੀ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦੇ ਮੋਢੀ ਸਨ- ਰਾਸ਼ਟਰਪਤੀ ਕੋਵਿੰਦ
ਮੁੱਖ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ `ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ।ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ …
Read More »ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਖੁੱਲ੍ਹ ਲਈ ਹੋਣਗੇ ਯਤਨ- ਮੁੱਖ ਮੰਤਰੀ
ਪੁਲੀਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਮਾਨ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨਾਂ ਦੇ ਨਾਲ ਹਨ ਸਭਿਆਚਾਰਕ ਮਾਮਲ਼ਿਆਂ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਜਸਬੀਰ ਸਿੰਘ …
Read More »ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੇ ਸਮਾਗਮ ‘ਚ ਕੀਤੀ ਸ਼ਮੂਲੀਅਤ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ ਸਮੇਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ …
Read More »ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ `ਚ ਚੇਅਰ ਸਥਾਪਿਤ ਕਰਨ ਦਾ ਐਲਾਨ
ਸੂਚੀ ਵਿੱਚ ਇਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ …
Read More »ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਸ਼ਟਰ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
ਮੇਰੇ ਪਿਆਰੇ ਦੇਸ਼ ਵਾਸੀਓ, ਮੈਂ ਦਿਨ ਭਰ ਪੰਜਾਬ ਵਿੱਚ ਸਾਂ। ਮੇਰਾ ਕਰਤਵ ਬਣਦਾ ਹੈ ਕਿ ਤੁਹਾਡੇ ਨਾਲ ਸਿੱਧਾ ਸੰਵਾਦ ਕਰਾਂ। ਅੱਜ ਸੁਪਰੀਮ ਕੋਰਟ ਨੇ ਇੱਕ ਅਜਿਹੇ ਮਹੱਤਵਪੂਰਨ ਮਾਮਲੇ ’ਤੇ ਫੈਸਲਾ ਸੁਣਾਇਆ ਹੈ, ਜਿਸ ਪਿੱਛੇ ਸੈਂਕੜੇ ਵਰ੍ਹਿਆਂ ਦਾ ਇੱਕ ਇਤਿਹਾਸ ਹੈ। ਪੂਰੇ ਦੇਸ਼ ਦੀ ਇਹ ਇੱਛਾ ਸੀ ਕਿ ਇਸ ਮਾਮਲੇ ਦੀ ਅਦਾਲਤ ਵਿੱਚ ਹਰ ਰੋਜ਼ ਸੁਣਵਾਈ ਹੋਵੇ, ਜੋ ਹੋਈ ਅਤੇ ਅੱਜ …
Read More »ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅੱਜ ਹੋਏ ਸੰਮੇਲਨ ਮੌਕੇ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸ਼ਖ਼ਸੀਅਤਾਂ ਵਿਚ ਸ. ਸੁਰਿੰਦਰ ਸਿੰਘ ਕੰਧਾਰੀ ਚੇਅਰਮੈਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ, ਡਾ. ਬੀਬੀ ਇੰਦਰਜੀਤ ਕੌਰ ਮੁੱਖੀ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ …
Read More »