Thursday, June 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੁਰਬਾਣੀ ਅਰਥ ਤੇ ਸਿੱਖ ਇਤਿਹਾਸ ਦਾ ਉੜੀਆਂ ਭਾਸ਼ਾ ‘ਚ ਅਨੁਵਾਦ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।     ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ …

Read More »

ਗੁਰਤਾ ਗੱਦੀ – ਪ੍ਰਲੋਕਗਮਨ ਨਗਰ ਕੀਰਤਨ ਦਾ ਜੋਰ-ਸ਼ੋਰ ਨਾਲ ਹੋਇਆ ਸਵਾਗਤ

ਹਜ਼ੂਰ ਸਾਹਿਬ (ਨਾਂਦੇੜ), 3 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਬੋਰਡ ਦੀ ਅਗਵਾਈ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੁਤਾਗੱਦੀ ਅਤੇ ਦੂਜ ਪੰਚਮੀ ਪ੍ਰਲੋਕਗਮਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਬੰਧੀ ਪੰਜ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਸਮਾਗਮ ਨਗਰ ਕੀਰਤਨ ਦੇ ਆਯੋਜਨ ਨਾਲ ਸੰਪਨ ਹੋਏ।ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ …

Read More »

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ।ਇਸ ਦੌਰਾਨ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …

Read More »

ਅਟਾਰੀ ਸਰਹੱਦ ਰਸਤੇ ਨਗਰ ਕੀਰਤਨ ਨਨਕਾਣਾ ਸਾਹਿਬ ਪੁੱਜਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ। ਸਰਹੱਦ ‘ਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੀ ਪੱਤੀਆਂ ਦੀ ਵਰੱਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ …

Read More »

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਇਸ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ 13 ਦਿਨ ਇੱਕੋ ਸਮੇਂ ਵਿਸ਼ਵ ਦੀਆਂ ਸੰਗਤਾਂ ਮੂਲ ਮੰਤਰ ਦੇ ਸਿਮਰਨ ਨਾਲ ਜੁੜਨਗੀਆਂ- ਡਾ. ਰੂਪ ਸਿੰਘ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ।ਇਸ ਤਹਿਤ 1 ਨਵੰਬਰ ਤੋਂ 13 ਨਵੰਬਰ 2019 ਤੱਕ ਆਲਮੀ ਪੱਧਰ ’ਤੇ ਸੰਗਤਾਂ ਇੱਕੋ ਸਮੇਂ …

Read More »

ਅਰਦਾਸ ਉਪਰੰਤ ਅੰਮ੍ਰਿਤਸਰ-ਲੰਡਨ ਦੀ ਪਹਿਲੀ ਹਵਾਈ ਉਡਾਨ ਰਾਜਾਸਾਂਸੀ ਤੋਂ ਰਵਾਨਾ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਗੁਰਜੀਤ ਔਜਲਾ ਤੇ ਸ਼ਵੇਤ ਮਲਿਕ ਨੇ ਸਾਂਝੇ ਤੋਰ ‘ਤੇ ਕੀਤਾ ਉਦਘਾਟਨ ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ-ਲੰਡਨ ਸਿੱਧੀ ਹਵਾਈ ਸੇਵਾ ਅੱਜ  ਤੜਕਸਾਰ ਪਹਿਲੀ ਹਵਾਈ ਉਡਾਨ ਨਾਲ ਸ਼ੁਰੂ ਹੋ ਗਈ।ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਉਪਰੰਤ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੇ ਜਹਾਜ …

Read More »