Wednesday, August 12, 2026

ਰਾਸ਼ਟਰੀ / ਅੰਤਰਰਾਸ਼ਟਰੀ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ।ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …

Read More »

ਡਾ. ਐਸ.ਪੀ.ਐਸ ਓਬਰਾਏ ਨੇ ਫੜੀ ਭਾਈ ਮਰਦਾਨਾ ਜੀ ਦੇ ਪਰਿਵਾਰ ਦੀ ਬਾਂਹ

19ਵੀਂ ਪੀੜ੍ਹੀ ਦੇ ਨੌਜਵਾਨ ਨੂੰ ਦਿੱਤੀ ਦੁਬਈ ਸਥਿਤ ਆਪਣੀ ਕੰਪਨੀ `ਚ ਨੌਕਰੀ ਅੰਮ੍ਰਿਤਸਰ/ ਦੁਬਈ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਆਪਣੀ ਨੇਕ ਕਮਾਈ ਦਾ ਪੈਸਾ ਖਰਚ ਕੇ ਵਿਦੇਸ਼ਾਂ ਦੀਆਂ ਜੇਲ੍ਹਾਂ `ਚ ਫਾਂਸੀ ਦੀ ਸਜ਼ਾ ਜ਼ਾਫਤਾ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਵਾਲੇ ਰੱਬ ਦੇ ਫਰਿਸ਼ਤੇ ਵਜੋਂ ਦੁਨੀਆਂ ਭਰ `ਚ ਜਾਣੇ ਜਾਂਦੇ ਵੱਡੇ ਦਿਲ ਵਾਲੇ ਉੱਘੇ ਸਮਾਜ ਸੇਵਕ …

Read More »

ਦਿੱਲੀ-ਨਨਕਾਣਾ ਸਾਹਿਬ ਨਗਰ ਕੀਰਤਨ ਦਾ ਅੰਮ੍ਰਿਤਸਰ ਪੁੱਜਣ ‘ਤੇ ਭਰਵਾਂ ਸਵਾਗਤ

ਅੱਜ ਦੁਪਿਹਰ ਅਟਾਰੀ ਸਰਹੱਦ ਤੋਂ ਦਿੱਤੀ ਜਾਵੇਗੀ ਸ਼ਾਨਦਾਰ ਵਿਦਾਈ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਸੁਲਤਾਨਪੁਰਲੋਧੀ ਤੋਂ ਅੰਮ੍ਰਿਤਸਰ ਪੁੱਜਣ ‘ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ, ਮੇਅਰ, ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।        ਗੋਲਡਨ ਗੇਟ ਵਿਖੇ ਪੁੱਜਣ ‘ਤੇ ਬਾਬਾ ਜਗਤਾਰ ਸਿੰਘ …

Read More »

ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਗੁਰੁਤਾਗੱਦੀ ਸਮਾਗਮ ਅਰੰਭ

ਹਜ਼ੂਰ ਸਾਹਿਬ (ਨਾਂਦੇੜ), 30 ਅਕਤੂਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਗੁਰੁਤਾਗੱਦੀ ਦਿਵਸ ਸਬੰਧੀ ਵਿਸ਼ੇਸ਼ ਕੀਰਤਨ ਦਰਬਾਰ ਪ੍ਰਰੋਗਰਾਮ ਅਰੰਭ ਹੋ ਗਏ ਹਨ।ਇਸ ਵਿਸ਼ੇਸ਼ ਸਮਾਰੋਹ ਦੀ ਅਰੰਭਤਾ ਸਮੇਂ ਤਖਤ ਸਾਹਿਬ ਦੇ ਹੈਡ ਗਰੰਥੀ ਭਾਈ ਕਸ਼ਮੀਰ ਸਿੰਘ, ਮੀਤ ਗਰੰਥੀ ਭਾਈ ਅਵਤਾਰ ਸਿੰਘ ਸੀਤਲ, ਧੂਪੀਆ ਭਾਈ ਰਾਮ ਸਿੰਘ ਹਾਜ਼ਰ ਸਨ।ਇਸ …

Read More »

ਦਿੱਲੀ ਤੋ ਨਨਕਾਣਾ ਸਾਹਿਬ ਤੱਕ ਜਾਣ ਵਾਲਾ ਨਗਰ ਕੀਰਤਨ ਦਿੱਲੀ ਤੋਂ ਰਵਾਨਾ

ਨਗਰ ਕੀਰਤਨ 31 ਅਕਤੂਬਰ ਨੂੰ ਵਾਹਗਾ ਸਰਹੱਦ ਪਾਰ ਕਰੇਗਾ- ਸਰਨਾ ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਦੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿੱਤ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਜਾਣ ਵਾਲਾ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਊ ਤੋਂ ਪੰਥਕ ਰਵਾਇਤਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ ਜਿਸ ਦੀ ਸਰਪ੍ਰਸਤੀ ਸ੍ਰੀ ਗੁਰੂ ਗ੍ਰੰਥ …

Read More »

ਹਜ਼ੂਰ ਸਾਹਿਬ ਵਿਖੇ ਦੀਵਾਲੀ ‘ਤੇ ਹੱਲਾ ਮਹੱਲਾ ਨਗਰ ਕੀਰਤਨ ਸਜਾਇਆ

ਹਜ਼ੂਰ ਸਾਹਿਬ (ਨੰਦੇੜ), 29 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਰਵਾਇਤੀ ਪਰੰਪਰਾਵਾਂ ਅਨੁਸਾਰ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ।ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੀ ਸਮਾਪਤੀ ਉਪਰੰਤ ਦੀਵਾਲੀ ਦੀ ਕਥਾ ਕੀਤੀ ਗਈ।ਤਖ਼ਤ ਸਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਤੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਸਤਰਾਂ ਦੀ ਪੂਜਾ …

Read More »

ਅੰਮ੍ਰਿਤਸਰ-ਪਟਨਾ ਸਾਹਿਬ ਹਵਾਈ ਸੇਵਾ ਦਾ ਐਮ.ਪੀ ਔਜਲਾ ਨੇ ਕੀਤਾ ਉੁਦਘਾਟਨ

ਪਹਿਲੀ ਉਡਾਨ ਰਾਹੀਂ ਪਟਨਾ ਸਾਹਿਬ ਪੁੱਜੇ ਔਜਲਾ ਨੇ ਹਰਿਮੰਦਰ ਜੀ ਪਟਨਾ ਸਾਹਿਬ ਟੇਕਿਆ ਮੱਥਾ ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਅਹਿਮ ਤਖਤ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਥਸਾਨ ਪਟਨਾ ਸਾਹਿਬ ਦਰਮਿਆਨ ਸਿੱਧੀ ਹਵਾਈ ਸੇਵਾ ਦੀ ਪਹਿਲੀ ਉਡਾਨ ਦਾ ਉਦਘਾਟਨ ਸਥਾਨਕ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ …

Read More »

ਤਖਤ ਇਸ਼ਨਾਨ ਪੁਰਬ ‘ਚ ਸ਼ਾਮਲ ਹੋਏ ਹਜਾਰਾਂ ਸ਼ਰਧਾਲੂ

ਨੰਦੇੜ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਦੀ ਅਗਵਾਈ ‘ਚ ਤਖਤ ਇਸ਼ਨਾਨ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਹਜਾਰਾਂ ਦੀ ਗਿਣਤੀ ਵਿੱਚ ਸ਼ਰਧਾਲੁਆਂ ਨੇ ਗੋਦਾਵਰੀ ਨਦੀ ਵਲੋਂ ਪਾਣੀ ਲਿਆ ਕੇ ਤਖਤ ਸਾਹਿਬ ਦੀ ਸਵੱਛਤਾ ‘ਚ ਭੂਮਿਕਾ ਨਿਭਾਈ।ਗੁਰਦੁਆਰਾ ਤਖਤ ਸਚਖੰਡ ਸਾਹਿਬ ਵਿੱਚ ਪਹਿਲੀ ਗਾਗਰ ਲਈ ਅਰਦਾਸ ਕੀਤੀ ਗਈ।ਇਸ ਸਮੇਂ ਤਖਤ ਸਚਖੰਡ ਸਾਹਿਬ ਦੇ …

Read More »

ਦਿੱਲੀ ਨਨਕਾਣਾ ਸਾਹਿਬ ਨਗਰ ਕੀਰਤਨ ਦਾ ਸੁਆਗਤ ਵਿਧਾਇਕ ਤੇ ਮੰਤਰੀ ਕਰਨਗੇ

ਅੰਮ੍ਰਿਤਸਰ/ ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਤਰਨ ਦਾ ਅੰਮ੍ਰਿਤਸਰ ਵਿੱਚ ਪੰਜ ਵਿਧਾਇਕ ਤੇ ਮੰਤਰੀ ਉਮ ਪ੍ਰਕਾਸ਼ ਸੋਨੀ, ਸੁਨੀਲ ਦੱਤੀ, ਸੁਖ ਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ ਤੇ ਮੈਂਬਰ ਪਾਰਲੀਮੈਂਟ, ਗੁਰਜੀਤ ਸਿੰਘ ਔਜਲਾ ਸੁਆਗਤ ਕਰਨਗੇ।ਹਰਜੋਤ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੀਰਤਨ 28 ਅਕਤੂਬਰ ਨੂੰ …

Read More »

ਸਿਰਸੇ ਨੂੰ ਅਕਾਲ ਤਖਤ ‘ਤੇ ਤਲਬ ਕੀਤਾ ਜਾਵੇ – ਸੰਧੂ

ਅੰਮ੍ਰਿਤਸਰ/ ਨਵੀਂ ਦਿੱਲੀ,  28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ  ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਲਿਜਾਏ ਜਾਣ ਵਾਲੇ ਨਗਰ ਕੀਤਰਨ ਵਾਲੀ ਬੱਸ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਕੰਪਲੈਕਸ ਦਾਖਲ ਨਾ ਹੋਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਾਂਗਰਸੀ ਆਗੂ ਹਰਜੋਤ ਸਿੰਘ ਸੰਧੂ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੇ …

Read More »