Thursday, August 13, 2026

ਰਾਸ਼ਟਰੀ / ਅੰਤਰਰਾਸ਼ਟਰੀ

ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਇਥੇ ਨਗਰ ਕੀਰਤਨ ਦੇ ਸਵਾਗਤ ’ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਬਣੀ।ਨਗਰ ਕੀਰਤਨ ਅੱਜ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ।ਇਸ …

Read More »

ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਟੈਂਟ ਸਿਟੀ, ਮੁੱਖ ਪੰਡਾਲ, ਪਾਰਕਿੰਗ ਤੇ ਪਵਿੱਤਰ ਬੇਈਂ ਦਾ ਕੀਤਾ ਦੌਰਾ ਸੁਲਤਾਨਪੁਰ ਲੋਧੀ/ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨਾਲ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਪੰਜਾਬ ਸਰਕਾਰ ਦੀ ਤਰਫੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ …

Read More »

ਜੰਮੂ ਕਸ਼ਮੀਰ ਦੇ ਰਾਜਪਾਲ ਦੇ ਸਲਾਹਕਾਰ ਫਾਰੂਕ ਖਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਲੌਂਗੋਵਾਲ ਨੇ ਸਿੱਖਾਂ ਨੂੰ ਘੱਟਗਿਣਤੀ ਦਰਜ਼ਾ ਤੇ ਸਿੱਖ ਮਿਸ਼ਨ ਲਈ ਜਗ੍ਹਾ ਸਬੰਧੀ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਾਜਪਾਲ ਜੰਮੂ ਕਸ਼ਮੀਰ ਦੇ ਸਲਾਹਕਾਰ ਫਾਰੂਕ ਖਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਸ਼ਾਂਤੀ ਤੇ ਭਾਈਚਾਰਕ ਸਾਂਝ …

Read More »

ਡਾ. ਐਸ.ਪੀ ਸਿੰਘ ਓਬਰਾਏ ਸੁਲਤਾਨਪੁਰ ਲੋਧੀ `ਚ ਬਣਾਉਣਗੇ ਨਿਵੇਕਲਾ ਜੋੜਾ ਘਰ

ਸੰਗਤਾਂ ਲਈ 2.5 ਲੱਖ ਜੋੜਾ ਹਵਾਈ ਚੱਪਲਾਂ ਦਾ ਹੋਵੇਗਾ ਪ੍ਰਬੰਧ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲਦਿਲੀ ਕਾਰਨ ਅੰਤਰਰਾਸ਼ਟਰੀ ਪੱਧਰ ਤੇ ਇੱਕ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ …

Read More »

ਗੁਰਦੁਆਰਾ ਧਮਧਾਨ ਸਾਹਿਬ ਤੋਂ ਅੱਗੇ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ `ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।                  ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਫੈਡਰੇਸ਼ਨ ਦੇ ਮੋਢੀ ਸਵਰਗੀ ਡਾ. ਸੰਤੋਖ ਸਿੰਘ …

Read More »

ਰੋਪੜ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦਿੱਲੀ ਅਤੇ ਯੂ.ਪੀ ਦਾ ਖ਼ਤਰਨਾਕ ਗੈਂਗਸਟਰ ਦਬੋਚਿਆ

1 ਲੱਖ ਰੁਪਏ ਦਾ ਇਨਾਮੀ ਮਾਹਰ ਨਿਸ਼ਾਨਚੀ ਝੁੰਨਾ ਪੰਡਿਤ ਕਤਲ ਦੇ 10 ਕੇਸਾਂ `ਚ ਸੀ ਲੋੜੀਂਦਾ, ਰੱਖਿਆ ਗਿਆ ਸੀ ਇਨਾਮ ਰੋਪੜ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰੋਪੜ ਪੁਲੀਸ ਨੇ ਸ਼ੁਕਰਵਾਰ ਨੂੰ ਭਾਰੀ ਜੱਦੋ-ਜਹਿਦ ਅਤੇ ਦੋਵੇਂ ਪਾਸੇ ਦੀ ਗੋਲੀਬਾਰੀ ਤੋਂ ਬਾਅਦ ਦਿੱਲੀ ਅਤੇ ਉਤਰ ਪ੍ਰਦੇਸ਼ ਦੇ ਅਤਿ ਲੋੜੀਂਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਝੁੰਨਾ ਪੰਡਿਤ ਪਿਛਲੇ ਇੱਕ ਸਾਲ ਦੌਰਾਨ ਰੋਪੜ ਪੁਲਿਸ …

Read More »

ਐਮ.ਪੀ ਔਜਲਾ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਮਿਲ ਕੇ ਔਜਲਾ ਨੇ ਕੀਤਾ ਧੰਨਵਾਦ ਅੰਮ੍ਰਿਤਸਰ/ ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾ: ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠਲੀ ਭਾਈ ਵੀਰ ਸਿੰਘ ਨਿਵਾਸ ਅਸਥਾਨ ਨਵੀਂ ਦਿੱਲੀ ਦੀ ਪ੍ਰਬੰਧਕੀ ਕਮੇਟੀ ਚ’ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੂੰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।                 ਸਿੱਖ ਧਰਮ …

Read More »

ਨਗਰ ਕੀਰਤਨ ਅਤੇ ਸੋਨੇ ਦੀ ਪਾਲਕੀ `ਤੇ ਇਲਜ਼ਾਮਤਰਾਸ਼ੀ ਬੰਦ ਕੀਤੀ ਜਾਵੇ – ਜਥੇਦਾਰ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਗਿਆਨੀ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਦਿੱਲੀ ਦੀਆਂ ਸਿੱਖ ਸੰਗਤਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਨਗਰ ਕੀਰਤਨ ਅਤੇ ਸੋਨੇ ਦੀਆਂ ਪਾਲਕੀਆਂ ਬਾਰੇ ਬਿਆਨਬਾਜ਼ੀ ਕਰਕੇ ਮਾਹੋਲ ਨੂੰ ਗੰਧਲਾ ਨਾ ਕਰਨ।ਸਗੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ …

Read More »

550 ਸਾਲਾ ਪ੍ਰਕਾਸ਼ ਪੁਰਬ `ਤੇ ਅੰਮ੍ਰਿਤਸਰ ਲਈ ਉਪਲੱਬਧ ਹੋਏ ਕਈ ਹਵਾਈ ਰੂਟ -ਸਮੀਪ ਗੁਮਟਾਲਾ

ਅਕਤੂਬਰ, 11 (ਪੰਜਾਬ ਪੋਸਟ ਬਿਊਰੋ) – ਇਸ ਸਰਦ ਰੁੱਤ ਵਿਚ ਆਸਟਰੇਲੀਆ ਅਤੇ ਹੋਰਨਾਂ ਦੱਖਣੀ ਏਸ਼ੀਆਈ ਮੁਲਕਾਂ ਕੁਆਲਾਲੰਪੁਰ, ਸਿੰਗਾਪੁਰ, ਜਪਾਨ, ਫਿਲਪੀਨਜ਼, ਥਾਈਲੈਂਡ ਆਦਿ ਦੇ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਪੰਜਾਬ ਪਹੁੰਚਣ ਵਾਲੇ ਸਮੂਹ ਪ੍ਰਵਾਸੀ ਪੰਜਾਬੀਆਂ ਲਈ ਖੁਸ਼ਖਬਰੀ ਦੀ ਖਬਰ ਆਈ ਹੈ।             ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ, ਹਵਾਬਾਜ਼ੀ ਵਿਸ਼ਲੇਸ਼ਕ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ …

Read More »