ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਮਾਨਮੱਤੀ ਸੰਸਥਾ ਹੈ।ਕੁੱਝ ਸਮਾਂ ਪਹਿਲਾਂ ਦਿੱਲੀ ਦੀ ਇਕ ਸਿਆਸੀ ਪਾਰਟੀ ਵੱਲੋਂ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲੈ ਜਾਣ ਦਾ ਐਲਾਨ ਕੀਤਾ ਗਿਆ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕੇਸ਼ਤਰ ਤੋਂ ਅੱਗੇ ਰਵਾਨਾ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ।ਅੱਜ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੀ ਸੰਗਤ ਨੇ ਭਰਵੀਂ ਹਾਜ਼ਰੀ …
Read More »ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜੁਆਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ।ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ।ਇਹ …
Read More »ਦਸ਼ਹਿਰੇ ਮੌਕੇ ਕੱਢਿਆ ਮਹੱਲਾ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜ਼ੀ ਹਜ਼ੂਰ ਸਾਹਿਬ ਨਗਰੀ
ਖਿੱਚ ਦਾ ਕੇਂਦਰ ਰਹੇ ਨਿਹੰਗ ਸਿੰਘਾਂ ਦੇ ਹਾਥੀ, ਘੋੜੇ ਤੇ ਊਠ ਨਾਂਦੇੜ/ ਹਜ਼ੂਰ ਸਾਹਿਬ, 8 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਦਸ਼ਹਿਰਾ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬ, ਹਰਿਆਣਾ, ਦਿੱਲੀ, ਇੰਦੌਰ, ਮੁੰਬਈ, ਪੁਣੇ, ਹੈਦਰਾਬਾਦ ਸਮੇਤ ਕਈ ਹੋਰ ਸ਼ਹਿਰਾਂ ਤੋਂ ਸ਼ਰਧਾਲੂ ਸ਼ਾਮਲ ਹੋਏ।ਪੰਜਾਬ ਤੋਂ ਪੁੱਜੇ ਨਿਹੰਗ ਸਿੰਘਾਂ ਦੇ ਦਲਾਂ ਤਰਨਾ ਦਲ, ਸ਼ਰੋਮਣੀ ਪੰਥ ਅਕਾਲੀ ਬੁੱਢਾ …
Read More »ਸੰਗਤ ਦੇ ਠਾਠਾਂ ਮਾਰਦੇ ਇਕੱਠ `ਚ ਤਰਾਵੜੀ ਤੋਂ ਚੱਲਿਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਾ ਹੋਇਆ।ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ।ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਕੈਥਲ ਤੋਂ ਤਰਾਵੜੀ ਲਈ ਰਵਾਨਾ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ (ਹਰਿਆਣਾ) ਲਈ ਰਵਾਨਾ ਹੋ ਗਿਆ। ਇਥੇ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ।ਇਥੋਂ ਰਵਾਨਗੀ ਸਮੇਂ ਪਾਲਕੀ ਸਾਹਿਬ ’ਚ ਸ੍ਰੀ …
Read More »ਕਰਨਾਲ ਤੋਂ ਕੈਥਲ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ।ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਰਾਜ ਵਿਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ।ਬੀਤੇ ਕੱਲ੍ਹ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ …
Read More »ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਉਹ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ …
Read More »ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ – ਤ੍ਰਿਪਤ ਰਜਿੰਦਰ ਬਾਜਵਾ
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ 5000 ਯਾਤਰੀਆਂ ਨੂੰ ਮਿਲੇਗੀ ਪ੍ਰਵਾਨਗੀ ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵਬੰਰ ਨੂੰ ਕੀਤਾ ਜਾਵੇਗਾ ਅਤੇ ਸ੍ਰੀ ਨਨਕਾਣਾ ਸਾਹਿਬ ਜਾਣ ਲਈ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਲੈਣ ਲਈ 30 ਦਿਨ ਪਹਿਲਾਂ ਆਪਣਾ ਬਿਨੈ ਪੱਤਰ ਦੇਣਾ ਪਵੇਗਾ ਤੇ ਯਾਤਰਾ ਤੋਂ 10 ਦਿਨ ਪਹਿਲਾ ਸ਼ਰਧਾਲੂਆਂ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਕਲਕੱਤਾ ’ਚ ਪੰਡਾਲ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ’ਚ ਨਾਰਦਰਨ ਪਾਰਕ ’ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ।ਸੰਗਤਾਂ ਦੀਆਂ …
Read More »