Sunday, June 1, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।  ਬੀਤੇ ਕੱਲ੍ਹ ਨਗਰ ਕੀਰਤਨ ਨੇ ਦਿੱਲੀ ਵਿਚ ਪ੍ਰਵੇਸ਼ ਕਰਨ ਮਗਰੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਰਾਤ ਦਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਰਵਾਨਾ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ।ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।ਇਸ ਤੋਂ ਪਹਿਲਾਂ ਗੁਰਦੁਆਰਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦੌਰਾਨ ਜੈਪੁਰ ਵਿਖੇ ਰਾਜਪਾਲ ਕਲਰਾਜ ਮਿਸ਼ਰਾ ਦਾ ਸਨਮਾਨ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜੈਪੁਰ ਵਿਖੇ ਸਵਾਗਤ ਕਰਨ ਪੁੱਜੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਦਾ ਸਨਮਾਨ ਕਰਦੇ ਹੋਏ ਹਰਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ।

Read More »

ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

ਜੈਪੁਰ ਵਿਖੇ ਕਲਰਾਜ ਮਿਸ਼ਰਾ ਨੇ ਹਾਜ਼ਰੀ ਭਰ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ।ਇਸ ਤੋਂ ਪਹਿਲਾਂ ਬੀਤੀ ਸ਼ਾਮ ਜੈਪੁਰ ਵਿਖੇ ਪਹੁੰਚਣ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਪੁਸ਼ਕਰ ਤੋਂ ਜੈਪੁਰ ਲਈ ਰਵਾਨਾ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਤਰਤਨ ਅੱਜ ਰਾਜਿਸਥਾਨ ਦੇ ਪੁਸ਼ਕਰ ਤੋਂ ਜੈਪੁਰ ਲਈ ਰਵਾਨਾ ਹੋਇਆ।      ਇਥੋਂ ਰਵਾਨਗੀ ਸਮੇਂ ਗੁਰਦੁਆਰਾ ਗੁਰੂ ਨਾਨਕ ਦਰਬਾਰ …

Read More »

ਨੇਪਾਲ ਦੇ ਕਾਠਮੰਡੂ ’ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵੱਲੋਂ ਕਾਠਮੰਡੂ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, …

Read More »

ਸ਼ਿਮਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਹੁੰਚੇ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਜਯ ਰਾਮ ਠਾਕੁਰ, ਰਾਜਪਾਲ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ …

Read More »

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ 8 ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ …

Read More »

ਨੇਪਾਲ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਯਾਦਗਾਰੀ ਸਿੱਕੇ ਜਾਰੀ

ਕਾਠਮੰਡੂ ’ਚ ਸਿੱਖ ਵਿਰਾਸਤ ਸਬੰਧੀ ਪੁਸਤਕ ਵੀ ਕੀਤੀ ਲੋਕ ਅਰਪਿਤ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਨੇ ਸਤਿਕਾਰ ਵਜੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ।ਇਹ ਸਿੱਕੇ 2500, 1000 ਤੇ 100 ਰੁਪਏ ਦੇ ਹਨ।ਇਸ ਤੋਂ ਇਲਾਵਾ ਕਾਠਮੰਡੂ (ਨੇਪਾਲ) ਸਥਿਤ …

Read More »

ਗੁਰਦੁਆਰਾ ਸੱਚਖੰਡ ਦਰਬਾਰ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਕੋਟਾ ਲਈ ਰਵਾਨਾ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।ਇਸੇ ਤਹਿਤ ਬੀਤੀ ਰਾਤ ਰਾਜਿਸਥਾਨ ਦੇ ਉਦੇਪੁਰ ਵਿਖੇ ਪਹੁੰਚਣ ’ਤੇ ਵੀ ਵੱਡੀ ਗਿਣਤੀ `ਚ ਇਕੱਤਰ ਹੋਈਆਂ ਸੰਗਤਾਂ ਨੇ ਖ਼ਾਲਸਈ ਜੈਕਾਰਿਆਂ ਨਾਲ ਨਗਰ …

Read More »