ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ 11ਵੀਂ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਲੈਰੀਨਗੋਲੋਜੀ ਸਮਿਟ 2023’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਗੁਰੀ ਸੰਧੂ ਕੰਸਲਟੰਟ ਓਟੋਲੈਰੀਨਗੋਲੋਜੀਸਟ ਐਡਟਲਟ ਐਂਡ ਪੀਡੀਐਟ੍ਰਿਕ ਈ.ਐਨ.ਟੀ ਸਪੈਸ਼ਲਿਸਟ ਲੰਡਨ ਨੇ ਮੁੱਖ ਮਹਿਮਾਨ ਵਜੋਂ ਪੁੱਜੇ।ਪੂਰੇ ਭਾਰਤ ਤੋਂ 300 ਤੋਂ ਵੱਧ ਈ.ਟੈਨ.ਟੀ ਡਾਕਟਰਾਂ ਨੇ ਹਿੱਸਾ ਲਿਆ ਅਤੇ ਵਿਸ਼ਵ ਭਰ ਤੋਂ ਆਨਲਾਈਨ ਮਾਧਿਅਮ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ।ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।ਇਸ ਤੋਂ ਪਹਿਲਾਂ …
Read More »ਪ੍ਰਧਾਨ ਮੰਤਰੀ ਦੇ ਸੱਦੇ `ਤੇ ਅੰਮ੍ਰਿਤਸਰ ਦੇ ਵਾਰ ਮੈਮੋਰੀਅਲ ਵਿਖੇ ਵੱਡੇ ਪੱਧਰ `ਤੇ ਸ਼੍ਰਮਦਾਨ ਕੀਤਾ ਗਿਆ
ਨੁੱਕੜ ਨਾਟਕ ਰਾਹੀਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਐਨ.ਸੀ.ਸੀ ਦੀ ਫਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿਖੇ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਵੱਡੇ ਪੱਧਰ ‘ਤੇ ਸ਼ਹਿਰ ਵਿੱਚ ਸ਼਼੍ਰਮਦਾਨ ਮੁਹਿੰਮ ਵਿੱਢੀ ਗਈ।ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਸ਼਼੍ਰਮਦਾਨ ਤੋਂ …
Read More »ਆਈ.ਟੀ.ਬੀ.ਪੀ ਦੇ ਅਸਿਸਟੈਂਟ ਕਮਾਂਡਟ ਵਜੋਂ ਨਿਯੁੱਕਤ ਸਹਿਜ਼ਦੀਪ ਸਿੰਘ ਦਾ ਸਨਮਾਨ- ਇੰਦਰ ਮੋਹਨ ਸਿੰਘ
ਦਿੱਲੀ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਇੰਡੋ-ਤਿਬਤ ਬਾਰਡਰ ਪੁਲਿਸ ‘ਚ ਅਸਿਸਟੈਂਟ ਕਮਾਂਡਟ ਵਜੋਂ ਨਿਯੁੱਕਤ ਹੋਣ ‘ਤੇ ਦਿੱਲੀ ਨਿਵਾਸੀ ਸਹਿਜ਼ਦੀਪ ਸਿੰਘ ਦਾ ਸਨਮਾਨ ਕੀਤਾ ਹੈ।ਈਮੇਲ ਰਾਹੀਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਦੇ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਦੇ ਸਾਬਕਾ ਵਿਦਆਰਥੀ ਸਹਿਜ਼ਦੀਪ ਸਿੰਘ ਦਿੱਲੀ ਪੁਲਿਸ ਦੀ …
Read More »ਰੰਗ-ਬਰੰਗੀਆਂ ਦਸਤਾਰਾਂ ਨਾਲ ਸੱਜਿਆ ਸਪਰਿੰਗਫੀਲਡ, ਅਮਰੀਕਾ ਦਾ ਸਭਿਆਚਾਰਕ ਮੇਲਾ
ਡੇਟਨ, ਓਹਾਇਹੋ (ਅਮਰੀਕਾ), 30 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਆ ਕੇ ਵੱਸੇ ਲੋਕਾਂ ਵਿੱਚ ਵਖਰੇਵਿਆਂ ਦੇ ਬਾਵਜ਼ੂਦ ਉਨ੍ਹਾਂ ਵਿੱਚ ਸਾਂਝ ਪੈਦਾ ਕਰਨ ਲਈ ਹਰੇਕ ਸ਼ਹਿਰ ਵਿਚ ਮੇਲਾ ਲਗਾਇਆ ਜਾਂਦਾ ਹੈ।ਸਿੱਖ ਵੀ ਇਨ੍ਹਾਂ ਮੇਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਹਨ।ਅਵਤਾਰ ਸਿੰਘ ਸਪਰਿੰਗਫੀਲਡ ਨੇ ਇਥੇ ਭੇਜੀ ਈਮੇਲ ਵਿੱਚ ਦੱਸਿਆ ਹੇ ਕਿ ਅਜਿਹਾ ਹੀ ਮੇਲਾ …
Read More »ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚੀ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ …
Read More »ਯੂਨੀਵਰਸਿਟੀ ਨੇ 78ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਵਿਗਿਆਨ ਸੰਮੇਲਨ ਦੌਰਾਨ ਦੂਜੀ ਵਾਰ ਭਾਗ ਲੈ ਕੇ ਦੇਸ਼ ਦਾ ਮਾਣ ਵਧਾਇਆ
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਨੇ ਦੂਜੀ ਵਾਰ 78ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂ.ਐਨ.ਜੀ.ਏ.78) ਵਿਚ ਚੱਲ ਰਹੇ ਵਿਗਿਆਨ ਸੰਮੇਲਨ ਦੌਰਾਨ ਚਾਰ ਆਨਲਾਈਨ ਸੈਸ਼ਨਾਂ ਵਿਚ ਭਾਗ ਲਿਆ।ਇਹ ਸ਼ਮੂਲੀਅਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ ਅਤੇ ਪਿਛਲੇ ਵਰ੍ਹੇ ਵੀ ਯੂਨੀਵਰਸਿਟੀ …
Read More »ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ – ਈ.ਟੀ.ਓ
ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ …
Read More »‘ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਐਡਵੋਕੇਟ ਧਾਮੀ ਨੇ ਕੀਤੀ ਜਾਰੀ
ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ ਮੁੜ ਪ੍ਰਕਾਸ਼ਿਤ ਕੀਤਾ ਗਿਆ ਹੈ।ਪ੍ਰਸਿੱਧ ਇਤਿਹਾਸਕਾਰ ਸ਼ਮਸ਼ੇਰ ਸਿੰਘ ਅਸ਼ੋਕ ਦੀ ਇਹ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਸ਼੍ਰੋਮਣੀ ਕਮੇਟੀ ਨੇ 1974 ਵਿੱਚ ਛਾਪੀ ਸੀ।ਜਿਸ ਦਾ ਦੂਸਰਾ ਐਡੀਸ਼ਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ …
Read More »