Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਕੂਲੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਲੋੜ – ਰੇਖਾ ਮਹਾਜਨ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ  ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ …

Read More »

ਸਟੈਂਸਟਡ ਹਵਾਈ ਅੱਡੇ ਦੀ ਜਗ੍ਹਾ ਹੀਥਰੋ ਹਵਾਈ ਅੱਡੇ ਲਈ ਅੰਮ੍ਰਿਤਸਰ ਤੋਂ ਸ਼ੁਰੂ ਹੋਵੇ ਸੇਵਾ – ਔਜਲਾ

ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਹੋਣ ਦਾ ਐਮ.ਪੀ  ਨੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਵਲੋਂ ਸਵਾਗਤ

ਅਹਿਮਦਾਬਾਦ ਤੋਂ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਲਈ  ਰਵਾਨਾ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ …

Read More »

ਦਾਦਰ ਵਿਖੇ ਨਗਰ ਕੀਰਤਨ `ਤੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤਾਂ ਵੱਲੋਂ ਫੁੱਲ ਪੱਤੀਆਂ ਵੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।             ਇਸੇ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨ੍ਹਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਬੀਤੀ ਰਾਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਸਿੰਘ ਸਭਾ ਕਾਨ੍ਹਪੁਰ, ਸਮੂਹ ਸਭਾ ਸੁਸਾਇਟੀਆਂ ਤੇ ਗੁਰਦੁਆਰਾ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੁੰਬਈ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।ਅੱਜ ਇਥੋਂ ਨਗਰ …

Read More »

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਲੌਂਗੋਵਾਲ ਦੀ ਅਗਵਾਈ `ਚ ਮਿਲਿਆ ਵਫਦ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫਦ ਨੂੰ 1984 ਦੇ ਕਾਨ੍ਹਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਰੋਸਾ ਦਿੱਤਾ ਹੈ ਕਿ ਇੱਕ ਹਫਤੇ ਵਿਚ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਟ ਨੇ ਬੰਦ ਪਏ ਕੇਸ ਮੁੜ ਖੋਲ੍ਹਣ …

Read More »

‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ `ਚ ਪ੍ਰਵਾਸੀ ਭਾਰਤੀਆਂ ਨੂੰ ਮੋਦੀ ਨੇ ਕੀਤਾ ਸੰਬੋਧਨ

ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ ਵਿਖੇ ‘ਹਾਉਡੀ ਮੋਦੀ’ ਸਮਾਗਮ ਸਮੇਂ ਪ੍ਰਵਾਸੀ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਿਖਾਈ ਦੇ ਰਹੇ ਹਨ।    

Read More »

ਅਮਰੀਕਾ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ।  

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ- ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਕੀਤਾ ਪ੍ਰਵਾਨ ਨਵੀਂ ਦਿੱਲੀ / ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ।ਇਸ ਸਬੰਧੀ ਉਨ੍ਹਾਂ …

Read More »