ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫਦ ਨੂੰ 1984 ਦੇ ਕਾਨ੍ਹਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਰੋਸਾ ਦਿੱਤਾ ਹੈ ਕਿ ਇੱਕ ਹਫਤੇ ਵਿਚ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਟ ਨੇ ਬੰਦ ਪਏ ਕੇਸ ਮੁੜ ਖੋਲ੍ਹਣ …
Read More »ਰਾਸ਼ਟਰੀ / ਅੰਤਰਰਾਸ਼ਟਰੀ
‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ `ਚ ਪ੍ਰਵਾਸੀ ਭਾਰਤੀਆਂ ਨੂੰ ਮੋਦੀ ਨੇ ਕੀਤਾ ਸੰਬੋਧਨ
ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ ਵਿਖੇ ‘ਹਾਉਡੀ ਮੋਦੀ’ ਸਮਾਗਮ ਸਮੇਂ ਪ੍ਰਵਾਸੀ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਿਖਾਈ ਦੇ ਰਹੇ ਹਨ।
Read More »ਅਮਰੀਕਾ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ `ਚ ‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ।
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ- ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਕੀਤਾ ਪ੍ਰਵਾਨ ਨਵੀਂ ਦਿੱਲੀ / ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ।ਇਸ ਸਬੰਧੀ ਉਨ੍ਹਾਂ …
Read More »ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦਾ ਅਸਥਾਨ ਬਿਲਕੁੱਲ ਸੁਰੱਖਿਅਤ- ਲੌਂਗੋਵਾਲ
ਸੰਗਤ ਨਿੱਜੀ ਹਿੱਤਾਂ ਖਾਤਿਰ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹੇ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁੱਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ …
Read More »ਟੋਲ-ਮੁਕਤ ਹੋਵੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨ-ਇਸ਼ਨਾਨ ਯਾਤਰਾ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਲ਼ਾਂਘੇ ਦੀ ਸਰਵਿਸ ਚਾਰਜ਼ ਮੁਕਤ ਯਾਤਰਾ ਦੀ ਜਾਇਜ਼ ਮੰਗ ਦੇ ਨਾਲ ਭਾਰਤ ਸਰਕਾਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਧਾਰਮਿਕ ਯਾਤਰਾ ਟੋਲ ਟੈਕਸ ਮੁਕਤ ਕਰਨ ਸਬੰਧੀ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਨੇ ਪਾਕਿਸਤਾਨ …
Read More »ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੇ ਕੇਂਦਰੀ ਮੰਤਰੀ ਹੰਸਰਾਜ ਗੰਗਾਰਾਮ ਅਹੀਰ
ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਰਵਾਨਾ ਹੋਇਆ ਨਗਰ ਕੀਰਤਨ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ।ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ …
Read More »ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ `ਚ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਦੁਬਈ ਪਹੁੰਚੇ ਚੰਨੀ ਦੁਬਈ / ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ …
Read More »ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ `ਚ ਕੀਤਾ ਜਾ ਰਿਹਾ ਹੈ ਅਨੁਵਾਦ
550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ – ਡਾ. ਰੂਪ ਸਿੰਘ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। …
Read More »ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »