Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ …

Read More »

ਤਖਤ ਸ੍ਰੀ ਹਜੂਰ ਸਾਹਿਬ ਦੇ 61 ਕਰੋੜ ਮੁਆਫ ਕਰਨ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਬੋਰਡ ਦੀ 61 ਕਰੋੜ ਰੁਪਏ ਦੀ ਰਾਸ਼ੀ ਮੁਆਫ ਕਰਨ ’ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ  ਕੀਤਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੁੱਖ ਮਤਰੀ ਨੇ ਆਪਣੀ ਵਚਨਬੱਧਤਾ ਨਿਭਾਈ ਹੈ। …

Read More »

Punjab CM Underlines need for values-led education on Teachers’ Day

 Chandigarh, Sept 4 (Punjab Post Bureu) – Greeting teachers on the eve of Teachers’ Day, Punjab Chief Minister Captain Amarinder Singh on Wednesday exhorted them to follow a quality values-centric teaching philosophy to imbue children with the right set of values for their future growth.  In his message, the Chief Minister urged teachers to emulate the ideals of eminent educationist …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਰਾਂਚੀ ਤੋਂ ਰੌੜਕਿਲ੍ਹਾ ਲਈ ਰਵਾਨਾ

ਅੰਮ੍ਰਿਤਸਰ, 3 ਸਤੰਬਰ *ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਰਾਂਚੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਗਰ ਕੀਰਤਨ ਦੇ ਪੁੱਜਣ ਸਮੇਂ ਸੰਗਤ ਨੇ ਖ਼ਾਲਸਈ ਜੈਕਾਰਿਆਂ ਅਤੇ ਫੁੱਲਾਂ ਦੀ …

Read More »

ਖ਼ਾਲਸਾ ਕਾਲਜ ਪੁੱਜੀ ਪਾਕਿ ਦੀ ਲੇਖਿਕਾ ਅਯੂਬ – ਵਿਰਾਸਤੀ ਇਮਾਰਤ ਨੂੰ ਵੇਖ ਕੇ ਹੋਈ ਪ੍ਰਭਾਵਿਤ

ਛੀਨਾ ਤੇ ਪ੍ਰਿੰ: ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪਾਕਿਸਤਾਨ ਦੀ ਪ੍ਰਸਿੱਧ ਲੇਖਿਕਾ ਤਹਿਮੀਨਾ ਅਜ਼ੀਜ਼ ਅਯੂਬ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਦਾ ਦੌਰਾ ਕੀਤਾ ਅਤੇ ਇਸ ਦੀ ਇਤਿਹਾਸਕ ਤੇ ਵਿਰਾਸਤੀ ਇਮਾਰਤ ਤੋਂ ਬਹੁਤ ਪ੍ਰਭਾਵਿਤ ਹੋਏ।ਉਨ੍ਹਾਂ ਨੇ ਕਿਹਾ ਕਿ ਉਹ ਸਿੱਖਾਂ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਤੋਂ ਬਹੁਤ ਪ੍ਰਭਾਵਿਤ ਹੈ ਅਤੇ …

Read More »

ਅਮਰੀਕਾ ’ਚ ਸਿੱਖ ਦੀ ਹੱਤਿਆ, ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ -ਲੌਂਗੋਵਾਲ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਰਵਾਨਾ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ ਪੜਾਅ ਦੁਰਗਾਪੁਰ ਵੈਸਟ ਬੰਗਾਲ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਸ੍ਰੀ ਪਟਨਾ ਸਾਹਿਬ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਨਗਰ ਕੀਰਤਨ ਹਜ਼ਾਰੀ ਬਾਗ ਲਈ ਹੋਇਆ ਰਵਾਨਾ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਆਲਮੀ ਨਗਰ ਕੀਰਤਨ ਦਾ  ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਵਿਖੇ ਪੁੱਜਣ ’ਤੇ ਹਜ਼ਾਰਾਂ ਸੰਗਤਾਂ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ।ਬੀਤੀ ਰਾਤ ਨਗਰ ਕੀਰਤਨ ਦੇ ਇਥੇ ਪੁੱਜਣ ਸਮੇਂ ਸਵਾਗਤ …

Read More »

ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਨਵੀਂ ਦਿੱਲੀ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।ਨਵੀਂ ਦਿੱਲੀ ਸਥਿਤ ਨਿਗਮ ਬੋਧ ਘਾਟ ਵਿਖੇ ਅਰੁਣ ਜੇਤਲੀ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਚਿਤਾ ਨੂੰ ਅਗਨੀ ਉਨਾਂ ਦੇ ਬੇਟੇ ਰੋਹਨ ਜੇਤਲੀ ਨੇ ਦਿਖਾਈ। ਇਸ ਤੋਂ ਪਹਿਲਾਂ ਉਨਾਂ ਦੀ ਮ੍ਰਿਤਕ ਦੇਹ ਅਤਿਮ ਦਰਸ਼ਨਾਂ …

Read More »

ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਲੋਂ ਸਵ. ਅਰੁਣ ਜੇਤਲੀ ਨੂੰ ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 24 ਅਗਸਤ (ਪੰਜਾਬ ਪੋਸਟ ਬਿਊਰੋ) – ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਅੱਜ ਚਲਾਣਾ ਕਰ ਗਏ ਸਾਬਕਾ ਕੇਂਦਰ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।  

Read More »