Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੋਖਰਣ `ਚ ਅਟਲ ਬਿਹਾਰੀ ਵਾਜਪੇਈ ਨੂੰ ਦਿੱਤੀ ਸ਼ਰਧਾਂਜਲੀ

ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖਿਆ ਮੰਤਰੀ ਰਾਜਨਾਥ ਸਿੰਘ ਅਟਲ ਬਿਹਾਰੀ ਵਾਜਪੇਈ ਨੂੰ ਪਹਿਲੀ ਬਰਸੀ `ਤੇ ਰਾਜਸਥਾਨ ਦੇ ਪੋਖਰਣ `ਚ ਉਨਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।       

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਅੋਰਤਾਂ ਨੇ ਬੰਨੀ ਰੱਖੜੀ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਮੌਕੇ ਨਵੀਂ ਦਿੱਲੀ `ਚ ਰੱਖੜੀ ਬੰਨਦੀਆਂ ਹੋਈਆਂ ਅੋਰਤਾਂ ।

Read More »

ਬੱਚੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਬੰਨੀ ਰੱਖੜੀ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।

Read More »

ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਸਕੂਲੀ ਬੱਚਿਆਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਸਕੂਲੀ ਬੱਚਿਆਂ ਨੂੰ ਮਿਲਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ।  

Read More »

ਲਾਲ ਕਿਲੇ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ 92 ਮਿੰਟ ਕੀਤਾ ਸੰਬੋਧਨ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਲਗਾਤਾਰ 92 ਮਿੰਟ ਤੱਕ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ।

Read More »

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ `ਤੇ ਲਹਿਰਾਇਆ ਕੌਮੀ ਤਿਰੰਗਾ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲੇ `ਤੇ ਦੇਸ਼ ਦਾ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਪ੍ਰਧਾਨ ਨਰੇਂਦਰ ਮੰਤਰੀ ਮੋਦੀ।

Read More »

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਵਾਰ ਮੈਮੋਰੀਅਲ ਵਿਖੇ 73ਵੇਂ ਸੁਤੰਤਰਤਾ ਦਿਵਸ ਮੌਕੇ ਸ਼ਰਧਾਂਲੀ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।ਉਨਾਂ ਦੇ ਨਾਲ ਹਨ ਏਅਰ ਚੀਫ ਮਾਰਸ਼ਲ ਬੀ.ਐਸ ਧਨੋਆ, ਆਰਮੀ ਜਨਰਲ ਬਿਪਿਨ ਰਾਵਤ ਅਤੇ ਐਡਮਿਰਲ ਕਰਮਬੀਰ ਸਿੰਘ।     

Read More »

ਨਰੇਂਦਰ ਮੋਦੀ ਵਲੋਂ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਖੇ 73ਵੇਂ ਸੁਤੰਤਰਤਾ ਦਿਵਸ ਮੌਕੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ।  

Read More »

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਭਵਨ ਵਿਖੇ ਲਹਿਰਾਇਆ ਕੌਮੀ ਝੰਡਾ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – 73ਵੇਂ ਸੁਤੰਤਰਤਾ ਦਿਵਸ ਮੌਕੇ ਸੰਸਦ ਭਵਨ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਲੋਕ ਸਭਾ ਸਪੀਕਰ ਓਮ ਬਿਰਲਾ।

Read More »

ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ ਹੋਇਆ ਨਗਰ ਕੀਰਤਨ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ।ਗੁਰਦੁਆਰਾ …

Read More »