ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਸਥਿਤ ਜਾਮਾ ਮਸਜਿਦ ਵਿਖੇ ਈਦ ਉਲ ਜੁਹਾ ਦੀ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾੀੲਚਾਰੇ ਦੇ ਲੋਕ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਡੇਟਨ ਵਿਖੇ ਆਯੋਜਿਤ ਨੈਸ਼ਨਲ ਨਾਈਟ ਆਊਟ ਪ੍ਰੋਗਰਾਮਾਂ `ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
ਡੇਟਨ (ਓਹਾਇਓ), 12 ਅਗਸਤ (ਪੰਜਾਬ ਪੋਸਟ – ਸਮੀਪ ਸਿੰਘ ਗੁਮਟਾਲਾ) – ਅਮਰੀਕਾ ਦੇ ਓਹਾਇਓ ਸੁਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਨਾਲ ਲਗਦੇ ਸ਼ਹਿਰ ਬੀਵਰਕ੍ਰੀਕ ਤੇ ਸਪਰਿੰਗਫੀਲਡ ਵਿਖੇ ਪੁਲੀਸ ਵੱਲੋਂ ਇਲਾਕੇ ਦੇ ਲੋਕਾਂ ਅਤੇ ਬੱਚਿਆਂ ਨਾਲ ਨੇੜ੍ਹਤਾ ਕਾਇਮ ਕਰਨ ਲਈ ਨੈਸ਼ਨਲ ਨਾਇਟ ਆਊਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਸਿੱਖਾਂ ਨੇ ਵੀ ਭਾਗ ਲਿਆ।ਇਹ ਪ੍ਰੋਗਰਾਮ ਹਰ ਸਾਲ ਅਗਸਤ ਮਹੀਨੇ ਦੇ …
Read More »ਹਰਬੰਸ ਸਿੰਘ ਜਗਿਆਸੂ ਅਤੇ ਹਰਮੀਤ ਸਿੰਘ ਅਟਵਾਲ ਦਾ ਸਨਮਾਨ
ਅੰਮ੍ਰਿਤਸਰ/ ਸੈਕਰਾਮਿੰਟੋ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਾਂਝਾਂ ਪਿਆਰ ਦੀਆਂ ਸਾਹਿਤਕ ਗਰੁੱਪ ਵਲੋਂ ਸਭਾ ਦੇ ਸੈਕਰਾਮਿੰਟੋ ਦਫਤਰ ਵਿਖੇ ਇੱਕ ਸਮਾਗਮ ਆਯੋਜਿਤ ਕਰਕੇ ਪੰਜਾਬੀ ਸਾਹਿਤ ਸਭਾ ਯੂਬਾ ਸਿਟੀ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜਗਿਆਸੂ ਅਤੇ ਚਰਚਿਤ ਅਲੋਚਕ ਹਰਮੀਤ ਸਿੰਘ ਅਟਵਾਲ ਨੂੰ ਉਨਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਂਝਾਂ ਪਿਆਰ ਦੀਆਂ ਗਰੁੱਪ ਦੇ ਮੁਖੀ ਇਕਵਿੰਦਰ ਸਿੰਘ ਦੀਆਂ ਦੋ …
Read More »ਸੋਨੀਆ ਗਾਂਧੀ ਮੁੜ ਬਣੀ ਕਾਂਗਰਸ ਦੀ ਅੰਤ੍ਰਿਮ ਕੌਮੀ ਪ੍ਰਧਾਨ
ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਵਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਹੋਣ ਉਪਰੰਤ ਸੋਨੀਆ ਗਾਂਧੀ ਨੂੰ ਕਾਂਗਰਸ ਅੰਤ੍ਰਿਮ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਅਨੁਸਾਰ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਨੂੰ ਪ੍ਰਧਾਨ ਦੀ ਜਿੰੰਮੇਵਾਰੀ ਸਾਂਭਣ ਦੀ ਅਪੀਲ …
Read More »ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸ਼੍ਰੋਮਣੀ ਕਮੇਟੀ ਕਰੇਗੀ ਮਦਦ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਕੁਝ ਇਲਾਕਿਆਂ ਅੰਦਰ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਮਹਾਰਾਸ਼ਟਰ ਦੇ ਜ਼ਿਲ੍ਹਾ ਕੋਹਲਾਪੁਰ ’ਚ ਕਸਬਾ ਸਾਂਗਲੀ ਅੰਦਰ ਭਾਰੀ ਬਾਰਿਸ਼ ਮਗਰੋਂ ਪਾਣੀ ਦੀ ਮਾਰ ਝੱਲ ਰਹੇ ਸਥਾਨਕ ਨਿਵਾਸੀਆਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਯੂਕ੍ਰੇਨ ਤੋਂ ਆਏ ਚਾਰ ਵਿਦਿਆਰਥੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਨੂੰ ਆਏ ਯੂਕ੍ਰੇਨ ਦੇ ਚਾਰ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਖੰਟੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ।ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਪੰਥਕ ਪਰਿਵਾਰ ਦਾ ਅੰਗ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਵਿਸ਼ੇਸ …
Read More »ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੇ ਨਵੀਂ ਦਿੱਲੀ ਨਿਵਾਸ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਾਨਦਾਰ ਅਧਿਆਇ ਦਾ ਅੰਤ ਹੋ ਗਿਆ ਹੈ। ਭਾਰਤ ਇੱਕ ਉੱਘੇ ਲੀਡਰ ਦੇ ਅਕਾਲ ਚਲਾਣੇ …
Read More »ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਹੰਝੂਆਂ ਭਰੀ ਵਿਦਾਇਗੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਚਲਾਣਾ ਕਰ ਗਈ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵੱਡੀ ਗਿਣਤੀ `ਚ ਹਾਜ਼ਰ ਕੇਂਦਰੀ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਵੱਖ-ਵੱਖ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾ ਦੇ ਫੁੱਲ ਭੇਟ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੰਤਿਮ ਸਸਕਾਰ ਮੌਕੇ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਉਪ ਰਾਸਟਰਪਤੀ ਐਮ. ਵੈਂਕਹੀਆ ਨਾਇਡੂ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »
Punjab Post Daily Online Newspaper & Print Media