Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਐਮ.ਪੀ ਔਜਲਾ ਨੇ ਰੇਲਵੇ ਕਾਰੀਡੋਰ ਨੂੰ ਅੰਮ੍ਰਿਤਸਰ ਤੱਕ ਬਣਾਉਣ ਦੀ ਲੋਕ ਸਭਾ `ਚ ਕੀਤੀ ਮੰਗ

ਕਿਹਾ 550 ਸਾਲਾ ਜਨਮ ਸ਼ਤਾਬਦੀ ਸਮੇਂ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਅੰਮ੍ਰਿਤਸਰ ਲਈ ਸਪੈਸ਼ਲ ਰੇਲਾਂ ਚੱਲਣ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਲਕੱਤਾ ਤੋਂ ਲੁਧਿਆਣਾ ਤੱਕ ਬਣੇ ਰੇਲਵੇ ਕਾਰੀਡੋਰ ਨੂੰ ਅੰਮ੍ਰਿਤਸਰ ਤੱਕ ਬਣਾਉਣ ਦੀ ਮੰਗ ਕੀਤੀ।  ਔਜਲਾ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਭਾਰਤ-ਪਾਕਿ ਵੰਡ ਤੋਂ ਪਹਿਲਾਂ ਕਲਕੱਤਾ ਤੋਂ ਲਾਹੌਰ …

Read More »

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਲਈ ਸਹਿਮਤ

ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ `ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ `ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ …

Read More »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ

ਪੇਂਡੂ ਸਹਿਕਾਰੀ ਸੁਸਾਇਟੀਆਂ, ਸਿੰਜਾਈ ਦੀ ਤੁਪਕਾ ਪ੍ਰਣਾਲੀ ਤੇ ਫਸਲੀ ਵਿਭਿੰਨਤਾ ਲਈ ਮੰਗਿਆ ਵਿਸ਼ੇਸ਼ ਪੈਕੇਜ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ …

Read More »

ਹਜ਼ੁਰ ਸਾਹਿਬ ਵਿਖੇ ਕਾਰ ਸੇਵਾ ਨਾਲ ਗੋਦਾਵਰੀ ਨਦੀ `ਚ ਪਾਣੀ ਦੀ ਸੰਭਾਲ ਤੇ ਸਵੱਛਤਾ ਸੇਵਾ ਸ਼ੁਰੂ

ਗੁਰਦੁਆਰਾ ਲੰਗਰ ਸਾਹਿਬ ਨੇ ਸ਼ੁਰੂ ਕੀਤੀ ਸੇਵਾ- ਸ਼ਰਧਾਲੁਆਂ ਨੂੰ ਮਿਲੇਗਾ ਸਵੱਛ ਪਾਣੀ  ਹਜੂਰ ਸਾਹਿਬ (ਨਾਂਦੇੜ), 11 ਜੁਲਾਈ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜੂਰ ਸਾਹਿਬ ਵਿੱਚ ਦੂਸ਼ਿਤ ਹੁੰਦੀ ਜਾ ਰਹੀ ਗੋਦਾਵਰੀ ਨਦੀ ਦੀ ਗੰਦਗੀ ਅਤੇ ਝਾੜੀਆਂ ਤੇ ਹੋਰ ਫਾਲਤੂ ਬਨਸਪਤੀ ਆਦਿ ਹਟਾਉਣ ਤੇ ਪਾਣੀ ਦੀ ਇਕੱਠਾ ਕਰਨ ਦੇ ਮਕਸਦ ਨਾਲ ਗੁਰਦੁਆਰਾ ਲੰਗਰ ਸਾਹਿਬ ਵਲੋਂ ਕਾਰਸੇਵਾ ਸ਼ੁਰੂ ਕੀਤੀ ਗਈ।ਗੁਰਦੁਆਰਾ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੰਗਲੌਰ `ਚ ਵਿਸ਼ਾਲ ਗੁਰਮਤਿ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ- ਗਿ. ਰਘਬੀਰ ਸਿੰਘ ਅੰਮ੍ਰਿਤਸਰ 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ-ਦਰਸ਼ਨ ਹੈ, ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਬਿਹਤਰ ਬਣਾ ਸਕਦੇ ਹਾਂ। ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ …

Read More »

ਐਨ.ਸੀ.ਐਸ ਪੋਰਟਲ ਨੌਕਰੀ ਲੱਭਣ ਤੇ ਰੁਜ਼ਗਾਰ ਦਾਤਿਆਂ ਲਈ ਰਾਸ਼ਟਰੀ ਪੱਧਰ ਦਾ ਆਨਲਾਈਨ ਪਲੇਟਫਾਰਮ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਰੁਜ਼ਗਾਰ ਪੈਦਾ ਕਰਨਾ ਅਤੇ ਰੁਜ਼ਗਾਰ ਯੋਗਤਾ ਵਿੱਚ ਸੁਧਾਰ ਕਰਨਾ ਇਸ ਸਰਕਾਰ ਦੀ ਪਹਿਲ ਹੈ।ਸਰਕਾਰ ਨੇ ਦੇਸ਼ ਵਿੱਚ ਰੁਜ਼ਗਾਰ ਪੈਦਾ ਕਰਨ ਲਈ ਕਈ ਕਦਮ ਚੁੱਕੇ ਹਨ।ਜਿਨ੍ਹਾਂ ਵਿੱਚ ਨਿੱਜੀ ਖੇਤਰ ਦੀ ਆਰਥਿਕਤਾ ਵਿੱਚ ਸੁਧਾਰ ਕਰਨਾ, ਵੱਖ ਵੱਖ ਪ੍ਰਾਜੈਕਟ, ਜਿਨ੍ਹਾਂ ਵਿੱਚ ਕਾਫੀ ਨਿਵੇਸ਼ ਲੱਗਾ ਹੋਇਆ ਹੈ, ਵਿੱਚ ਤੇਜ਼ੀ ਲਿਆਉਣਾ ਅਤੇ ਕਈ ਸਕੀਮਾਂ ਜਿਵੇਂ ਕਿ ਪ੍ਰਧਾਨ …

Read More »

ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਪੰਜਾਬ ਦੇ ਗਵਰਨਰ, ਮੁੱਖ ਮੰਤਰੀ ਤੇ ਓਕਾਫ ਬੋਰਡ ਨੂੰ ਨਗਰ ਕੀਰਤਨ ਦਾ ਦਿੱਤਾ ਸੱਦਾ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ, ਲਹਿੰਦੇ ਪੰਜਾਬ …

Read More »

ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਇਕੱਤਰਤਾ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸਿੱਖ ਆਗੂਆਂ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਪ੍ਰਧਾਨ ਮੰਤਰੀ ਮੋਦੀ ਨੇ ਆਗਰਾ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਆਗਰਾ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਬੱਸ ਹਾਦਸੇ ਤੋਂ ਦੁੱਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਖੋਹ ਦਿੱਤਾ ਹੈ। ਮੈਂ ਜਖ਼ਮੀਆਂ ਦੇ …

Read More »

ਦਿੱਲੀ-ਨਨਕਾਣਾ ਸਾਹਿਬ ਨਗਰ ਕੀਤਰਨ `ਚ ਜਥੇਦਾਰ ਗਿ. ਹਰਪ੍ਰੀਤ ਸਿੰਘ ਹੋਣਗੇ ਸ਼ਾਮਲ -ਸਰਨਾ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ `ਤੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਸੱਦਾ …

Read More »