Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2019-2020 ਦੀ ਪ੍ਰਸ਼ੰਸ਼ਾ ਕੀਤੀ

ਕਿਹਾ ਬਜ਼ਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ  ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬਜਟ 2019-2020 ਦੀ ਨਵੇਂ ਭਾਰਤ ਦੇ ਨਿਰਮਾਣ ਲਈ ਬਜਟ ਵਜੋਂ ਪ੍ਰਸ਼ੰਸਾ ਕੀਤੀ। ਸੰਸਦ ਵਿੱਚ ਵਿੱਤ ਮੰਤਰੀ ਵਲੋਂ ਸਲਾਨਾ ਬਜਟ 2019-2020 ਪੇਸ਼ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਗ਼ਰੀਬਾਂ ਨੂੰ ਮਜ਼ਬੂਤ ਕਰੇਗਾ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤਾ ਵਾਰਾਣਸੀ ਦਾ ਦੌਰਾ

ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਤੋਂ ਪਰਦਾ ਹਟਾਇਆ ਤੇ ਰੁੱਖ ਲਗਾਏ  ਵਾਰਾਣਸੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਵਿੱਚ ਵਾਰਾਣਸੀ ਦਾ ਦੌਰਾ ਕੀਤਾ ਅਤੇ ਕਈ ਪ੍ਰੋਗਰਾਮਾਂ `ਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਾਬਕਾ ਪ੍ਰਧਾਨ ਮੰਤਰੀ ਸ੍ਰ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਬੁੱਤ ਤੋਂ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ …

Read More »

ਸਟਾਰਟ-ਅੱਪ ਲਈ ਡੀ.ਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਦਾ ਸਟਾਰਟ-ਅੱਪ ਲਈ ਖਾਸ ਤੌਰ ਤੇ ਡੀਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ ਹੈ।     ਸੰਸਦ ਵਿੱਚ ਆਮ ਬਜਟ 2019-20 ਪੇਸ਼ ਕਰਦੇ ਹੋਏ ਸ਼੍ਰੀਮਤੀ ਸੀਤਾਰਮਨ ਨੇ ਕਿਹਾ ਕਿ ਇਹ ਚੈਨਲ ਸਟਾਰਟ-ਅੱਪ ਨੂੰ ਉਤਸ਼ਾਹਤ ਕਰਨ ਲਈ ਮੰਚ ਉਪਲਬਧ ਕਰਵਾਏਗਾ, ਜਿਸ ਅਧੀਨ …

Read More »

ਕੇਂਦਰੀ ਬਜਟ `ਚ ‘ਮੇਕ ਇਨ ਇੰਡੀਆ’ ਨੂੰ ਹੱਲਾਸ਼ੇਰੀ ਦੇਣ ਲਈ ਐਮ.ਐਸ.ਐਮ.ਈ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ

ਵਿਆਜ ਮਾਫੀ ਯੋਜਨਾ ਅਧੀਨ 350 ਕਰੋੜ ਅਲਾਟ ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – 1.5 ਕਰੋੜ ਰੁਪਏ ਤੋਂ ਘੱਟ ਸਾਲਾਨਾ ਕਾਰੋਬਾਰ ਕਰਨ ਵਾਲੇ 3 ਕਰੋੜ ਪ੍ਰਚੂਨ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਪ੍ਰਧਾਨ ਮੰਤਰੀ ਕਰਮਯੋਗੀ ਮਾਨਧਨ ਯੋਜਨਾ ਅਧੀਨ ਪੈਨਸ਼ਨ ਲਾਭ ਦੇਣ ਦਾ ਫੈਸਲਾ ਇਸ ਸਾਲ ਸਫੁਰਤੀ ਅਧੀਨ 100 ਨਵੇਂ ਕਲਸਟਰਾਂ ਦੀ ਸਥਾਪਨਾ ਹੋਵੇਗੀ, 50,000 ਕਾਰੀਗਾਰ ਨੂੰ ਲਾਭ ਮਿਲੇਗਾ।ਇਸ ਸਾਲ ਖੇਤੀ-ਦਿਹਾਤੀ …

Read More »

ਪਾਰਦਰਸ਼ੀ ਪ੍ਰਬੰਧ ਕਰਨਾ ਸਿਰਸਾ ਲਈ ਪਰਖ ਦੀ ਘੜੀ – ਪਰਮਿੰਦਰ ਸਿੰਘ

ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲਦੇ ਸਕੂਲਾਂ ਦੇ ਸਿੱਖਿਆ ਦੇ ਪੱਧਰ ਨੂੰ `ਤੇ ਚੁੱਕਣ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਵਪਾਰਕ ਗਤੀਵਿਧੀਆਂ ਦਾ ਲਾਭ ਪੱਕੇ ਤੌਰ `ਤੇ ਕਮੇਟੀ ਨੂੰ ਪਹੁੰਚਾਉਣ ਲਈ, ਕਮੇਟੀ ਪ੍ਰਧਾਨ ਮਨਜਿੰਦਰ ਸਿੰਘ  ਸਿਰਸਾ  ਦੇ ਸਾਹਮਣੇ ਹੁਣ ਪਰਖ ਦੀ ਘੜੀ ਹੈ।ਇਸ ਲਈ ਬਿਨਾਂ ਕਿਸੇ ਪਹਿਲਾਂ ਤੋਂ ਤੈਅ ਸਿੱਟੇ ਨੂੰ …

Read More »

ਪਾਣੀ ਦੀ ਸੰਭਾਲ ਲਈ ਜਲ ਸ਼ਕਤੀ ਅਭਿਯਾਨ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਦੇ ਸੱਦੇ `ਤੇ ਤਾਲਮੇਲ ਵਾਲੀ ਕਾਰਵਾਈ ਆਰੰਭ ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਜਲ ਸ਼ਕਤੀ ਮੁਹਿੰਮ ਦੀ ਸ਼ੁਰੂਆਤ ਦਾ ਐਲਾਨ ਕਰ ਦਿੱਤਾ ਹੈ। ਇਹ ਮੁਹਿੰਮ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਲਈ ਹੈ, ਜੋ ਸ਼ਹਿਰੀਆਂ ਦੀ ਮਾਨਸੂਨ ਦੇ ਮੌਸਮ ਵਿੱਚ ਸ਼ਮੂਲੀਅਤ ਨਾਲ 1 ਜੁਲਾਈ 2019 ਤੋਂ 15 ਸਤੰਬਰ 2019 …

Read More »

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਿੱਤਾ ਸੱਦਾ ਕਬੂਲਿਆ

ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ।ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ …

Read More »

ਰਾਹੁਲ ਗਾਂਧੀ ਨੇ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਿਆ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਹਾਲ ਹੀ `ਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਦਿੱਤਾ ਅਸਤੀਫਾ ਵਾਪਸ ਲੈਣ ਦੀਆਂ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਅਪੀਲਾਂ ਨੂੰ ਠੁਕਰਾ ਕੇ ਰਾਹੁਲ ਗਾਂਧੀ ਵਲੋਂ ਅੱਜ ਤੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ ਦਾ ਐਲਾਨ ਕੀਤਾ  ਗਿਆ ਹੈ।ਉਨਾਂ ਨੇ ਅੱਜ ਆਪਣੇ ਟਵਿਟਰ ਅਕਾਊਂਟ `ਤੇ ਚਾਰ ਸਫਿਆਂ …

Read More »

ਗੁਰਦੁਆਰਾ ਸਾਊਥਹਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਤੇ ਕੀਰਤਨ ਮੁਕਾਬਲਾ 6-7 ਨੂੰ

ਸਾਊਥਹਾਲ (ਯੂ.ਕੇ), 3 ਜੁਲਾਈ (ਪੰਜਾਬ ਪੋਸਟ- ਓਮਕਾਰ ਸਿੰਘ) – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਹੈਵਲੁੱਕ ਰੋਡ ਸਾਊਥਹਾਲ, ਲੰਦਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਅਤੇ ਕੀਰਤਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਸਿੰਘ ਸਭਾ ਦੇ ਮੀਤ ਪ੍ਰਧਾਨ ਸੋਹਨ ਸਿੰਘ ਸਮਰਾ ਨੇ ਦੱਸਿਆ ਕਿ 6 ਜੁਲਾਈ ਨੂੰ ਭਾਸ਼ਣ …

Read More »