Thursday, September 19, 2024

ਰਾਸ਼ਟਰੀ / ਅੰਤਰਰਾਸ਼ਟਰੀ

ਜੀ-20 ਮੁਲਕਾਂ ਦੇ ਆਗੂਆਂ ਨਾਲ ਯਾਦਗਾਰੀ ਤਸਵੀਰ `ਚ ਯਾਦਗਾਰੀ ਤਸਵੀਰ `ਚ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਮੁਲਕਾਂ ਦੇ ਆਗੂਆਂ ਨਾਲ ਯਾਦਗਾਰੀ ਤਸਵੀਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਜੀ-20 ਸਮਿਤ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਤੇ ਅਮਰੀਕਾ ਦੇ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਸਮਿਤ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੈ (ਜੇ.ਆਈ.ਏ= ਜਪਾਨ-ਅਮਰੀਕਾ-ਇੰਡੀਆ)।

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਮਿਤ ਦੌਰਾਨ ਬਰਿਕਸ ਮੀਟਿੰਗ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਸਮਿਤ ਦੌਰਾਨ ਬਰਿਕਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਪ੍ਰਧਾਨ ਮੰਤਰੀ ਨੇ ਪੀ.ਵੀ ਨਰਸਿਮ੍ਹਾ ਰਾਓ ਦੀ ਜਯੰਤੀ `ਤੇ ਉਨ੍ਹਾਂ ਨੂੰ ਕੀਤਾ ਯਾਦ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ ਨਰਸਿਮ੍ਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ ।     ਪ੍ਰਧਾਨ ਮੰਤਰੀ ਨੇ ਕਿਹਾ, ‘ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ `ਤੇ ਯਾਦ ਕਰਦਾ ਹਾਂ।ਸ਼੍ਰੀ ਰਾਓ ਇੱਕ ਮਹਾਨ ਵਿਦਵਾਨ ਅਤੇ ਅਨੁਭਵੀ ਪ੍ਰਸ਼ਾਸਕ …

Read More »

ਕੈਪਟਨ ਵਲੋਂ ਨਿਤਿਨ ਗਡਕਰੀ ਨੂੰ ਸੂਬੇ ਦੇ ਵੱਡੇ ਸ਼ਹਿਰਾਂ `ਚ ਰਿੰਗ ਰੋਡ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ

 ਕੇਂਦਰੀ ਮੰਤਰੀ ਵਲੋਂ ਸੂਬੇ ਦੇ ਬਕਾਇਆ ਮਸਲਿਆਂ ਨੂੰ ਵਿਚਾਰਨ ਤੇ ਹੱਲ ਕਰਨ ਦਾ ਭਰੋਸਾ ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ …

Read More »

ਦਿੱਲੀ `ਚ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ- ਲੌਂਗੋਵਾਲ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਲੋਂ ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਕੀਤਾ ਯੋਗਾ

ਗੋਲਡਨ ਬੁੱਕ ਆਫ਼ ਵਰਲਡ ਰਿਕਾਰਡ `ਚ ਦਰਜ਼ ਕਰਵਾਇਆ ਨਾਮ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਯੋਗਾ ਕਰ ਕੇ ਦੇਸ਼ ਵਿੱਚ ਇੱਕ ਨਵਾਂ ਕੀਰਤੀਮਾਨ (ਰਿਕਾਰਡ) ਦਰਜ਼ ਕੀਤਾ।ਬਾਬਾ ਰਾਮਦੇਵ ਨੇ ਦੱਸਿਆ ਕਿ ਇਸ ਕੀਰਤੀਮਾਨ ਨੂੰ ਗੋਲਡਨ ਬੁੱਕ ਆਫ਼ ਰਿਕਾਰਡ …

Read More »

ਨਾਂਦੇੜ ਵਿੱਚ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਅੰਤਰਰਾਸ਼ਟਰੀ ਯੋਗ ਦਿਵਸ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ੁਕਰਵਾਰ ਸਵੇਰੇ ਤੜਕੇ 5.00 ਵਜੇ ਮਨਾਇਆ ਗਿਆ।ਯੋਗ ਗੁਰੂ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਦਕਿ ਨਾਂਦੇੜ ਤੋਂ ਸੰਸਦ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਂਚੀ `ਚ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੇ ਰਾਂਚੀ ਵਿਖੇ ਤਕਰੀਬਨ 40000 ਵਿਅਕਤੀਆਂ ਨਾਲ ਮਿਲ ਕੇ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »