Thursday, June 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਹਜ਼ੂਰ ਸਾਹਿਬ ਵਿਖੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਕੀਤਾ ਯੋਗਾ

ਗੋਲਡਨ ਬੁੱਕ ਆਫ਼ ਵਰਲਡ ਰਿਕਾਰਡ `ਚ ਦਰਜ਼ ਕਰਵਾਇਆ ਨਾਮ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਯੋਗਾ ਕਰ ਕੇ ਦੇਸ਼ ਵਿੱਚ ਇੱਕ ਨਵਾਂ ਕੀਰਤੀਮਾਨ (ਰਿਕਾਰਡ) ਦਰਜ਼ ਕੀਤਾ।ਬਾਬਾ ਰਾਮਦੇਵ ਨੇ ਦੱਸਿਆ ਕਿ ਇਸ ਕੀਰਤੀਮਾਨ ਨੂੰ ਗੋਲਡਨ ਬੁੱਕ ਆਫ਼ ਰਿਕਾਰਡ …

Read More »

ਨਾਂਦੇੜ ਵਿੱਚ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਅੰਤਰਰਾਸ਼ਟਰੀ ਯੋਗ ਦਿਵਸ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ੁਕਰਵਾਰ ਸਵੇਰੇ ਤੜਕੇ 5.00 ਵਜੇ ਮਨਾਇਆ ਗਿਆ।ਯੋਗ ਗੁਰੂ ਬਾਬਾ ਰਾਮਦੇਵ ਦੀ ਰਹਿਨੁਮਾਈ `ਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਦਕਿ ਨਾਂਦੇੜ ਤੋਂ ਸੰਸਦ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਂਚੀ `ਚ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੇ ਰਾਂਚੀ ਵਿਖੇ ਤਕਰੀਬਨ 40000 ਵਿਅਕਤੀਆਂ ਨਾਲ ਮਿਲ ਕੇ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਯੋਗਾ ਦਿਵਸ `ਤੇ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ  ਯੋਗਾ ਕਰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ।  

Read More »

ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨੱਕਵੀ ਨੇ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਿੱਲੀ ਦੇ ਵੈਸਟ ਪਟੇਲ ਨਗਰ ਵਿਖੇ ਯੋਗਾ ਕਰਦੇ ਹੋਏ ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨੱਕਵੀ।  

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇੜਕਰ ਨੇ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਿੱਲੀ ਦੇ ਰਾਜਪੱਥ ਵਿਖੇ ਯੋਗਾ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇੜਕਰ ।

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੋਹਤਕ `ਚ ਕੀਤਾ ਯੋਗਾ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਹਰਿਆਣਾ ਦੇ ਰੋਹਤਕ ਵਿਖੇ  ਯੋਗਾ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ।  

Read More »

ਆਈ.ਟੀ.ਬੀ.ਪੀ ਨੇ ਲੱਦਾਖ `ਚ ਮਨਾਇਆ ਯੋਗਾ ਦਿਵਸ

ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਆਈ.ਟੀ.ਬੀ.ਪੀ ਵਲੋਂ ਲੱਦਾਖ `ਚ 14000 ਫੁੱਟ ਦੀ ਉਚਾਈ `ਤੇ ਮਨਾਏ ਗਏ 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜਵਾਨਾਂ ਨਾਲ ਯੋਗਾ ਕਰਦੇ ਹੋਏ ਆਈ.ਟੀ.ਬੀ.ਪੀ ਦੇ ਡੀ.ਜੀ ਐਸ.ਐਸ ਦੇਸਵਾਲ।

Read More »

International Day of Yoga- PM leads Mass Yoga Demonstration at Ranchi

New Delhi, June 21 (Punjab Post Bureau) – The Prime Minister, Shri Narendra Modi, today participated in a Mass Yoga Demonstration at Ranchi today, on the occasion of International Day of Yoga. “Let our motto be Yoga for peace, harmony and progress”, exhorted the Prime Minister as he commenced his address, shortly before the Yoga session. Greeting everyone on the …

Read More »

ਪੰਜਾਬ ਦਾ ਵਫ਼ਦ ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਮਿਲਿਆ- ਸਿੱਖਾਂ ਦਾ ਮਸਲਾ ਛੇਤੀ ਹੱਲ ਕਰਨ ਦੀ ਅਪੀਲ

ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਉਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ।             ਵਫ਼ਦ ਨੇ ਮੇਘਾਲਿਆ ਸਰਕਾਰ ਵਲੋਂ ਇਸ ਮੁੱਦੇ `ਤੇ ਗਠਿਤ ਉਚ ਤਾਕਤੀ …

Read More »