Thursday, June 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇੱਕ ਉੱਚ ਪੱਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਹ ਵਫ਼ਦ ਇੱਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ …

Read More »

ਯੋਗ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਵਿੱਚ ਯੋਗਦਾਨ ਲਈ 2019 ਦੇ ਪ੍ਰਧਾਨ ਮੰਤਰੀ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – 21 ਜੂਨ  ਨੂੰ ਚੰਡੀਗੜ੍ਹ ਵਿਖੇ ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਮਾਣਯੋਗ ਪ੍ਰਧਾਨ ਮੰਤਰੀ ਨੇ ਯੋਗ ਦੀ ਤਰੱਕੀ ਅਤੇ ਵਿਕਾਸ ਲਈ ਇਹ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਆਯੁਸ਼ ਮੰਤਰਾਲੇ ਨੇ ਇਸ ਪੁਰਸਕਾਰ ਲਈ ਅਗਵਾਈ ਲੀਹਾਂ ਤਿਆਰ ਕੀਤੀਆਂ। ਦੋ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਜਿਨ੍ਹਾਂ ਵਿੱਚ ਸਕਰੀਨਿੰਗ ਕਮੇਟੀ (ਮੁਢਲੀ ਚੋਣ …

Read More »

ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ

ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਉਪਰੰਤ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੋਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ।

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਮਾਉਂਟ ਆਬੂ ਵਿਖੇ ਗੁਰਮਤਿ ਸਮਾਗਮ

ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ/ ਮਾਊਂਟ ਆਬੂ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉਦਮ …

Read More »

ਮਾਮਲਾ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ- ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ ਵਫਦ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਬੀਤੇ ਕੱਲ੍ਹ ਨੂੰ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮੰਗ ਨੂੰ …

Read More »

ਕਲਕੱਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜੇ.ਆਈ.ਐਸ ਯੂਨੀਵਰਸਿਟੀ ਕਲਕੱਤਾ ਵਲੋਂ ਕਲਕੱਤਾ ਦੀ ਨੈਸ਼ਨਲ ਲਾਇਬ੍ਰੇਰੀ ਵਿਖੇ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ।     ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ …

Read More »

ਦਿੱਲੀ ਦੇ ਪੀੜਤ ਆਟੋ ਰਿਕਸ਼ਾ ਡਰਾਇਵਰ ਨੂੰ ਘਰ ਜਾ ਕੇ ਮਿਲੇ ਔਜਲਾ ਤੇ ਡਿੰਪਾ

ਕਿਹਾ ਮਨੁੱਖੀ ਹੱਕਾਂ ਦੇ ਘਾਣ ਦੇ ਜਿੰਮੇਂਵਾਰ ਪੁਲਿਸ ਅਧਿਕਾਰੀਆਂ ਖਿਲਾਫ ਸੰਸਦ ਵਿੱਚ ਚੁੱਕਾਂਗੇ ਅਵਾਜ਼ ਅੰਮ੍ਰਿਤਸਰ/ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ )- ਦਿੱਲੀ ਦੇ ਮੁਖਰਜੀ ਨਗਰ ਪੁਲਿਸ ਥਾਣੇ ਦੇ ਪੁਲਿਸ ਕਰਮਚਾਰੀਆਂ ਦੇ ਅਣਮਨੁੱਖੀ ਕਹਿਰ ਦੇ ਸ਼ਿਕਾਰ ਹੋਏ ਆਟੋ ਰਿਕਸ਼ਾ ਤੇ ਸਿੱਖ ਡਰਾਇਵਰ ਤੇ ਉਸ ਦੇ ਨਾਬਾਲਿਗ ਬੇਟੇ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਸੰਦਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਤਰਨਤਾਰਨ …

Read More »

ਪੰਜਾਬ ਦੀ ਸੰਗਤ ਨੇ 95 ਟਰਾਲੇ ਕਣਕ ਹਜ਼ੂਰ ਸਾਹਿਬ ਭੇਜੀ- ਬਾਬਾ ਬਲਵਿੰਦਰ ਸਿੰਘ ਨੇ ਕੀਤਾ ਧੰਨਵਾਦ

ਹਜ਼ੂਰ ਸਾਹਿਬ (ਨੰਦੇੜ), 17 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੰਗਰੂਰ ਜਿਲ੍ਹੇ ਅਨੁਸਾਰ ਤਹਸੀਲ ਧੂਰੀ ਦੇ ਪਿੰਡ ਢੱਡੋਮਲ ਵਲੋਂ ਪੰਜਾਬ ਦੀ ਸਾਧ ਸੰਗਤ ਵਲੋਂ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਨੂੰ 95 ਟਰਾਲੇ ਭਰ ਕੇ ਕਣਕ ਭੇਜੀ ਗਈ।ਜੋ ਸ਼੍ਰੀ ਲੰਗਰ ਸਾਹਿਬ ਵਿੱਚ ਸ਼ਰਧਾ ਦੇ ਨਾਲ ਸਵੀਕਾਰ ਕੀਤੀ ਗਈ।              ਗੁਰਦੁਆਰਾ ਲੰਗਰ ਸਾਹਿਬ  ਦੇ ਮੁਖੀ ਬਾਬਾ ਨਰਿੰਦਰ ਸਿੰਘ ਇਸ …

Read More »

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੇ ਉਜਾੜੇ ਦਾ ਮਾਮਲਾ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਸਿੱਖ ਆਗੂਆਂ ਦੀ ਮੁੱਖ ਮੰਤਰੀ ਸੰਗਮਾਂ ਨਾਲ ਮੁਲਾਕਾਤ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ …

Read More »

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ-ਟੋਰਾਂਟੋ ਤੇ ਹੋਰਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦੀ ਮੰਗ

ਅੰਮ੍ਰਿਤਸਰ 16 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਏਅਰ ਇੰਡੀਆ ਵੱਲੋਂ 27 ਸਤੰਬਰ 2019 ਨੂੰ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਹਫ਼ਤੇ ਵਿੱਚ ਤਿੰਨ ਦਿਨ ਉਡਾਣ ਸ਼ੁਰੂ ਕਰਨ ਵਾਲੀ ਉਡਾਣ ਨੂੰ ਘਾਟੇ ਵਾਲਾ ਸੌਦਾ ਕਰਾਰ ਦੇਂਦੇ ਹੋਏ ਇਸ ਨੂੰ ਅੰਮ੍ਰਿਤਸਰ ਤੋਂ ਸਿੱਧਾ ਟੋਰਾਂਟੋ ਲਈ ਚਲਾਉਣ ਦੀ ਮੰਗ ਕੀਤੀ ਹੈ।ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਲਿਖੇ ਇੱਕ ਪੱਤਰ ਵਿੱਚ ਮੰਚ ਦੇ …

Read More »