ਕੇਂਦਰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਉਡਾਨਾ ਸ਼ੁਰੂ ਕਰਨ ਦੀ ਪਹਿਲ ਕਰੇ- ਔਜਲਾ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਹਵਾਈ ਸੇਵਾ ਜੋ ਹਫਤੇ ਵਿੱਚ ਦੋ ਦਿਨ ਉਡਾਨ ਭਰਦੀ ਸੀ, ਨੂੰ ਹਫਤੇ ਵਿੱਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਮੌਤ ਦੇ ਮੂੰਹ `ਚ ਪਏ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਰੋਜੀ ਰੋਟੀ ਕਮਾਉਣ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਲਕਾਤਾ ਵਿਖੇ ਸੈਮੀਨਾਰ 15 ਜੂਨ ਨੂੰ
ਅੰਮ੍ਰਿਤਸਰ/ ਕੋਲਕਾਟਾ, 14 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇ.ਆਈ.ਐਸ ਯੂਨੀਵਰਸਿਟੀ ਕਲਕੱਤਾ ਵੱਲੋਂ ‘ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਫਿਲਾਸਫੀ’ ਵਿਸ਼ੇ ’ਤੇ ਭਲਕੇ ਇੱਕ ਸੈਮੀਨਾਰ ਨੈਸ਼ਨਲ ਲਾਇਬ੍ਰੇਰੀ, ਬੇਲਵੇਡਰੇ, ਅਲੀਪੋਰ (ਕੋਲਕਾਤਾ) ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ …
Read More »ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਸਰਕਾਰ ਨੂੰ ਸੰਜੀਦਾ ਅਪੀਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿੱਚ ਵੱਸਦੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ …
Read More »ਜੂਨ ’84 `ਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੋਰੀ ਕੀਤਾ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ – ਡਾ. ਰੂਪ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਹਾਈਪਾਵਰ ਕਮੇਟੀ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ।ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ …
Read More »ਗੁ. ਬਾਬਾ ਬੰਦਾ ਘਾਟ ਵਿਖੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ
ਨੰਦੇੜ/ ਹਜੂਰ ਸਾਹਿਬ, 12 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਵੱਲੋਂ ਗੁਰਦੁਆਰਾ ਬੰਦਾ ਘਾਟ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅੰਮ੍ਰਿਤ ਵੇਲੇ ਆਸਾ ਦੀ ਵਾਰ ਤੇ ਕਥਾ ਕੀਰਤਨ ਹੋਇਆ। ਦੁਪਹਿਰ ਵੇਲੇ ਬਾਬਾ ਕੁਲਵੰਤ ਸਿੰਘ ਜਥੇਦਾਰ ਸੱਚਖੰਡ ਸ੍ਰੀ ਹਜੂਰ ਸਾਹਿਬ ਅਤੇ ਮੀਤ ਜੱਥੇਦਾਰ ਗਿਆਨੀ ਜੋਤਇੰਦਰ ਸਿੰਘ, ਮੀਤ ਗ੍ਰੰਥੀ ਅਵਤਾਰ …
Read More »ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ
ਅੰਮ੍ਰਿਤਸਰ/ ਪਾਉਂਟਾ ਸਾਹਿਬ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਪ੍ਰਧਾਨ ਮੰਤਰੀ ਮੋਦੀ ਵਲੋਂ ਮਾਲਦੀਵ ਦੇ ਉਪ ਰਾਸ਼ਟਰਪਤੀ ਫੈਸਲ ਨਸੀਮ ਨਾਲ ਮੁਲਕਾਤ
ਨਵੀਂ ਦਿੱਲੀ, 9 ਜੂਨ (ਪੰਜਾਬ ਪੋਸਟ ਬਿਊਰੋ) – ਮਾਲਦੀਵ ਦੇ ਦੌਰੇ ਦੌਰਾਨ ਮਾਲਦੀਵ ਦੇ ਉਪ ਰਾਸ਼ਟਰਪਤੀ ਫੈਸਲ ਨਸੀਮ ਨਾਲ ਮੁਲਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਮਾਲਦੀਵ ਦੇ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਮਾਲਦੀਵ ਦਾ ਸਰਵਉਚ ਸਨਮਾਨ ਭੇਟ
ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਮਾਲਦੀਵ ਦੇ ਦੌਰੇ ਦੌਰਾਨ ਮਾਲੇ ਪਹੁੰਚਣ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਾਲਦੀਵ ਦੇ ਰਾਸ਼ਟਰਪਤੀ ਮਿਸਟਰ ਇਬਰਾਹਿਮ ਮੁਹੰਮਦ ਸੋਲੀਹ ਵਲੋਂ ਮਾਲਦੀਵ ਦਾ ਸਰਵਉਚ ਸਨਮਾਨ ਮਾਲਦੀਵਜ਼ ਹਾਈਐਸਟ ਆਨਰ ਆਰਡਰ ਆਫ ਡਿਟਿੰਗੁਇਸ਼ ਰੂਲ ਆਫ ਨਿਸ਼ਾਨ ਇਜ਼ੂਦੀਨ ਭੇਟ ਕੀਤਾ ਗਿਆ।
Read More »ਪ੍ਰਧਾਨ ਮੰਤਰੀ ਮੋਦੀ ਵਲੋਂ ਮਾਲਦੀਵ ਦੇ ਰਾਸ਼ਟਰਪਤੀ ਨੂੰ ਕ੍ਰਿਕਟ ਦਾ ਬੱਲਾ ਭੇਟ
ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਮਾਲਦੀਵ ਦੇ ਦੌਰੇ ਦੌਰਾਨ ਮਾਲੇ ਪਹੁੰਚਣ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮਾਲਦੀਵ ਦੇ ਰਾਸ਼ਟਰਪਤੀ ਮਿਸਟਰ ਇਬਰਾਹਿਮ ਮੁਹੰਮਦ ਸੋਲੀਹ ਨੂੰ ਤੋਹਫੇ ਵਜੋਂ ਕ੍ਰਿਕਟ ਦਾ ਬੱਲਾ (ਬੈਟ) ਭੇਟ ਕਰਦੇ ਹੋਏ।
Read More »
Punjab Post Daily Online Newspaper & Print Media