ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਦੇ ਆਗੂ ਸਿੱਖਾਂ ਵੱਲੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਭੋਪਾਲ ਤੋਂ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਅਤੇ ਖਾਲਸਾ ਯੂਥ ਵਿੰਗ ਭੋਪਾਲ ਦੇ ਨੁਮਾਇੰਦਿਆਂ ਵੱਲੋਂ ਲੋੜਵੰਦ ਸਿਕਲੀਗਰ ਸਿੱਖਾਂ ਨੂੰ ਸਵੈ ਨਿਰਭਰ ਬਣਾਉਣ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪਨ
ਸੰਗਤ ਦੀ ਸਹੂਲਤ ਲਈ ਲੈਬੋਰਟਰੀ ਦਾ ਵੀ ਕੀਤਾ ਉਦਘਾਟਨ ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਭੋਪਾਲ (ਮੱਧ ਪ੍ਰਦੇਸ਼) ਵਿਖੇ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ …
Read More »ਐਮ.ਪੀ ਔਜਲਾ ਨੇ ਰਾਹੁਲ ਗਾਂਧੀ ਤੇ ਡਾ: ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ `ਦਾਸਤਾਨ ਏ ਮੀਰੀ ਪੀਰੀ` ਦੀ ਰਲੀਜ਼ `ਤੇ ਲਾਈ ਰੋਕ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਫਿਲਮ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਫਿਲਮ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀ ਪੁੱਜੀ ਇਸ ਲਈ ਜਿਨ੍ਹਾਂ ਚਿਰ ਰਿਪੋਰਟ ਨਹੀ ਆਉਂਦੀ ਉਨ੍ਹਾਂ ਚਿਰ ਸ੍ਰੀ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਸਵ. ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ …
Read More »ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨੇ ਸੰਭਾਲੀ ਇੰਡੀਅਨ ਨੇਵੀ ਦੀ ਕਮਾਂਡ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨਵੀਂ ਦਿੱਲੀ ਵਿਖੇ ਇੰਡੀਅਨ ਨੇਵੀ ਦੀ ਕਮਾਂਡ ਸੰਭਾਲਦੇ ਹੋਏ।ਅਹੁੱਦਾ ਛੱਡ ਰਹੇ ਚੀਫ ਆਫ ਨੇਵਲ ਸਟਾਫ ਐਡਮਿਰਲ ਸੁਨੀਲ ਲਾਂਬਾ ਵੀ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ।
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪਹਿਲਾ ਫੈਸਲਾ ਭਾਰਤ ਦੇ ਰਖਵਾਲਿਆਂ ਨੂੰ ਸਮਰਪਿਤ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਡਿਫੈਂਸ ਫੰਡ ਅਧੀਨ ‘ਪ੍ਰਧਾਨ ਮੰਤਰੀ ਦੀ ਵਜ਼ੀਫਾ ਸਕੀਮ’ ਅਧੀਨ ਵੱਡੀਆਂ ਤਬਦੀਲੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਵਜ਼ੀਫਿਆਂ ਦੀਆਂ ਦਰਾਂ ਵਿੱਚ ਵਾਧਾ ਹੋਵੇਗਾ ਤੇ ਸਕੀਮ ਵਿੱਚ ਸੂਬਾ ਪੁਿਲਸ ਦੇ ਮੁਲਾਜ਼ਮ ਸ਼ਾਮਲ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਲੋਕਾਂ, ਜਿਨ੍ਹਾਂ ਨੇ ਭਾਰਤ ਦੀ ਰਾਖੀ ਕੀਤੀ ਹੈ, ਦੀ ਰਾਖੀ, ਸੁਰੱਖਿਆ …
Read More »ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ ਬਣੇ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ …
Read More »ਨਿਤਿਨ ਗਡਕਰੀ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਨਿਤਿਨ ਗਡਕਰੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।ਪਿੱਛਲੀ ਮੋਦੀ ਸਰਕਾਰ ਵਿੱਚ ਵੀ ਉਹ ਕੈਬਨਿਟ ਮੰਤਰੀ ਸਨ।
Read More »ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਨਰੇਂਦਰ ਮੋਦੀ – ਰਾਸ਼ਟਰਪਤੀ ਕੋਵਿੰਦ ਨੇ ਚੁੱਕਾਈ ਸਹੁੰ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੀਆਂ 303 ਸੀਟਾਂ ਸਮੇਤ ਐਨ.ਡੀ.ਏ ਵਲੋਂ 350 ਸੀਟਾਂ ਹਾਸਲ ਕਰਨ ਉਪਰੰਤ ਅੱਜ ਦੂਜੀ ਵਾਰ ਨਰੇਂਦਰ ਮੋਦੀ ਦੀ ਅਗਵਾਈ `ਚ ਕੇਂਦਰ `ਚ ਸਰਕਾਰ ਬਣਾਈ ਗਈ।ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁੱਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ …
Read More »