ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਲਾਈਟ ਨੇ ਭਾਰਤੀ ਤਕਨਾਲੋਜੀ ਸੰਸਥਾਨ ਜੰਮੂ ਤੇ ਨੈਸ਼ਨਲ ਇੰਸਟੀਚਿਊਟ ਟੈਕਨਾਲੋਜੀ ਦਿੱਲੀ ਨਾਲ ਕੀਤੇ ਸਮਝੌਤੇ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਅਖਿਲ ਭਾਰਤੀ ਸਿੱਖਿਆ ਸਮਾਗਮ 2023 ਮੌਕੇ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਤੀਜ਼ੀ ਵਰ੍ਹੇਗੰਢ ਮਨਾਉਂਦੇ ਹੋਏ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਜੰਮੂ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ ਨਾਲ ਸਮਝੌਤਾ ਪੱਤਰਾਂ (ਐਮ.ਓ.ਯੂ) `ਤੇ ਹਸਤਾਖਰ ਕਰਕੇ ਅਕਾਦਮਿਕ ਸਹਿਯੋਗ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ। …
Read More »ਔਜਲਾ ਵਲੋਂ ਕੇਂਦਰ ਸਰਕਾਰ ਨਾਲ ਸਬੰਧਤ ਪ੍ਰੋਜੈਕਟਾਂ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਐਮ.ਪੀ.ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਫੰਡ ਦੀਆਂ ਗਰਾਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਔਜਲਾ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਰਕੇ ਹੜ੍ਹ ਅਤੇ ਭਾਰੀ ਮੀਂਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ …
Read More »ਬਗਦਾਦ ’ਚ ਇਤਿਹਾਸਕ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਇਰਾਕ ਦੇ ਬਗਦਾਦ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ।ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਅਤੇ ਗੁਰੂ …
Read More »ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜ਼ ‘ਚ ਅਲਵਰ ਦੀਆਂ ਸੰਗਤਾਂ ਨੇ ਦਿੱਤਾ ਸਹਿਯੋਗ
4 ਲੱਖ 51 ਹਜ਼ਾਰ ਦੀ ਰਾਸ਼ੀ ਅਤੇ ਰਾਹਤ ਸਮੱਗਰੀ ਭੇਜੀ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜ਼ਾਂ ਵਿੱਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ।ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈਬ ਚੈਨਲ ਸ਼ੁਰੂ
ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈਬ ਚੈਨਲ ਅੱਜ ਸ਼ੂਰੂ ਹੋ ਗਿਆ ਹੈ।ਕੱਲ ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ …
Read More »ਸ੍ਰੀ ਹਜ਼ੂਰ ਸਾਹਿਬ ਵਿਖੇ ਦੂਜੀ ਗੁਰਮਤਿ ਸੰਗੀਤ ਕਾਰਜ਼ਸ਼ਾਲਾ ਦਾ ਆਯੋਜਨ – ਡਾ. ਪਸਰੀਚਾ
ਅੰਮ੍ਰਿਤਸਰ/ਨੰਦੇੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਮਤਿ ਸੰਗੀਤ ਦੀ ਦੂਜੀ ਪਾਠਸ਼ਾਲਾ 21 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਲਗਾਈ ਗਈ।ਇਸ ਵਿੱਚ ਪੰਥ ਦੇ ਚੋਟੀ ਦੇ ਵਿਦਵਾਨ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਜਵੱਦੀ ਟਕਸਾਲ ਨੇ 200 ਤੋਂ ਵਧੀਕ ਬੱਚਿਆਂ ਨਾਲ ਗੁਰਮਤਿ ਸੰਗੀਤ ਪੇਸ਼ ਕੀਤਾ।ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਸ਼ਾਮਲ ਹੋਣ ਵਾਲੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ …
Read More »ਯੂ-ਟਿਊਬ ਦੇ ਨਾਲ ਕਿਸੇ ਵੀ ਚੈਨਲ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ- ਜਥੇਦਾਰ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਬੜੀ ਖੁਸ਼ੀ ਦੀ ਗੱਲ ਹੈ, …
Read More »ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ `ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ ਦਾ ਵਿਸ਼ੇਸ਼ ਸਨਮਾਨ “ਕੌਮੀ ਪ੍ਰਚਾਰਕ” ਵਜੋਂ ਪੰਥਕ ਸਟੇਜ਼ਾਂ ‘ਤੇ ਨਿਰੋਲ ਗੁਰਮਤਿ ਵਿਚਾਰਾਂ ਕਰਨ ਲਈ ਕੀਤਾ …
Read More »