ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਸ੍ਰੀ ਨਰੇਂਦਰ ਮੋਦੀ 30 ਮਈ ਨੂੰ ਸ਼ਾਮ 7.00 ਵਜੇ ਰਾਸ਼ਟਰਪਤੀ ਭਵਨ ਵਿਖੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨਾਂ ਦੇ ਸਾਥੀ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ।ਇਸ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਇਆ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਨਰੇਂਦਰ ਮੋਦੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਘਰ ਉਨਾਂ ਨੁੰ ਮਿਲਣ ਪੁੱਜੇ। ਤਸਵੀਰ ਵਿੱਚ ਵੱਡੀ ਜਿੱਤ ਹਾਸਲ ਕਰਨ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਣਬ ਮੁਖਰਜੀ।
Read More »550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਗੋਆ ਦੀ ਰਾਜਪਾਲ ਨੂੰ ਲੌਂਗੋਵਾਲ ਨੇ ਦਿੱਤਾ ਸੱਦਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੋਆ ਦੀ ਰਾਜਪਾਲ ਮ੍ਰਿਦੁਲਾ ਸਿਨਹਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਹੈ।ਲੌਂਗੋਵਾਲ ਜੋ ਇਕ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਗੋਆ ਪੁੱਜੇ ਹੋਏ ਹਨ, ਨੇ …
Read More »ਹਰ ਦਿਨ ਤੇਲ ਕੀਮਤਾਂ ਵਿੱਚ ਵਾਧਾ ਦੇਸ਼ ਵਾਸੀਆਂ ਦੀ ਜੇਬ `ਤੇ ਦਿਨ ਦਿਹਾੜੇ ਡਾਕਾ – ਔਜਲਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਬਣੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਵਿੱਚ ਬਨਣ ਜਾ ਰਹੀ ਮੋਦੀ ਸਰਕਾਰ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਦੇਸ਼ ਵਾਸੀਆਂ ਦੀ ਜੇਬ `ਤੇ ਦਿਨ ਦਿਹਾੜੇ ਡਾਕਾ ਮਾਰਿਆ ਹੈ। ਔਜਲਾ ਨੇ ਕਿਹਾ ਕਿ …
Read More »ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦਿਹਾਂਤ
ਮੁੰਬਈ, 27 ਮਈ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਮੁੰਬਈ `ਚ ਦਿਹਾਂਤ ਹੋ ਗਿਆ ।ਅੰਮ੍ਰਿਤਸਰ `ਚ ਜਨਮੇ 85 ਸਾਲਾ ਵੀਰੂ ਦੇਵਗਨ ਸਟੰਟ ਤੇ ਐਕਸ਼ਨ ਕੋਰੀਓਗ੍ਰਾਫਰ ਅਤੇ ਬਾਲੀਵੁੱਡ ਡਾਇਰੈਕਟਰ ਸਨ।ਉਨਾਂ ਦਾ ਵਿਆਹ ਵੀਨਾ ਦੇਵਗਨ ਨਾਲ ਹੋਇਆ। ਉਨਾਂ ਦੇ ਚਾਰ ਬੱਚੇ ਸਨ ਜਿੰਨਾਂ ਦੇ ਨਾਮ ਅਝੇ ਦੇਵਗਨ, ਅਨਿਲ ਦੇਵਗਨ, ਨੀਲਮ ਦੇਵਗਨ ਤੇ ਕਵਿਤਾ ਦੇਵਗਨ ਹਨ।
Read More »ਵਾਰਨਸੀ ਪੁੱਜੇ ਨਰੇਂਦਰ ਮੋਦੀ ਦਾ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਵਾਰਾਨਸੀ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ।ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਆਦਿ ਵੀ ਮੌਜੂਦ ਸਨ।ਮੋਦੀ ਨੇ ਇਸ ਸਮੇਂ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਵੀ ਕੀਤਾ।
Read More »ਨਰੇਂਦਰ ਮੋਦੀ ਨੇ ਵਾਰਾਣਸੀ ਸਥਿਤ ਬਾਬਾ ਵਿਸ਼ਵਾਨਾਥ ਮੰਦਰ `ਚ ਕੀਤੀ ਪੂਜਾ ਅਰਚਨਾ
ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੇ ਚੋਣ ਹਲਕੇ ਵਾਰਾਨਸੀ ਪਹੁੰਚੇ ਨਰੇਂਦਰ ਮੋਦੀ।ਉਨਾਂ ਨੇ ਬਾਬਾ ਵਿਸ਼ਵਾਨਾਥ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਆਸ਼ੀਰਵਾਦ ਲਿਆ। ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਉਨਾਂ ਦੇ ਨਾਲ ਸਨ।
Read More »30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਮੋਦੀ
ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ 30 ਮਈ ਨੂੰ ਰਾਸ਼ਟਰਪਤੀ ਭਵਨ `ਚ ਸ਼ਾਮ 7.00 ਵਜੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਰੇਂਦਰ ਮੋਦੀ ਦੇ ਨਾਲ ਉਨਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਵੀ ਅਹੁੱਦੇ ਅਤੇ ਭੇਤ ਗੁਪਤ ਰੱਖਣ ਦੀ ਦੀ ਸਹੁੰ ਚੁਕਾਉਣਗੇ।
Read More »ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੀ ਮਾਤਾ ਦਾ ਆਸ਼ੀਰਵਾਦ ਲੈਣ ਪੁੱਜੇ ਮੋਦੀ
ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਬੇਮਿਸਾਲ ਜਿੱਤ ਹਾਸਲ ਕਰ ਕੇ ਮੁੜ ਪ੍ਰਧਾਨ ਮੰਤਰੀ ਬਨਣ ਤੋਂ ਪਹਿਲਾਂ ਨਰੇਂਦਰ ਮੋਦੀ ਅਹਿਮਦਾਬਾਦ ਦੇ ਦੌਰੇ ਦੌਰਾਨ ਆਪਣੀ ਮਾਤਾ ਸ੍ਰੀਮਤੀ ਹੀਰਾ ਬੇਨ ਨੂੰ ਮਿਲੇ ਅਤੇ ਉਨਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਵੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ …
Read More »ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ ਤੋਂ
ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਪੰਥ ਨੂੰ ਯਾਤਰਾ ਦਾ ਸਵਾਗਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ ਹਜ਼ੂਰ ਸਾਹਿਬ, 26 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਵਿਸ਼ਵ ਦੀ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) …
Read More »