ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਨਲਾਈਨ ਖਰੀਦਦਾਰੀ ਨਾਲ ਸਬੰਧਤ ਵੈਬਸਾਈਟ ਜ਼ੈਜ਼ਲ ਡਾਟਕਾਮ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧ ਵਿੱਚ ਕਮੇਟੀ ਵੱਲੋਂ ਪੰਜਾਬ ਦੇ ਡੀ.ਜੀ.ਪੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ।ਇਸ ਵੈਬਸਾਈਟ ਵੱਲੋਂ ਵੇਚਣ ਲਈ ਪਾਏ ਵੱਖ-ਵੱਖ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਵਿਧਾਨ ਦੇ ਆਰਟੀਕਲ 75(1) ਤਹਿ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਐਨਡੀਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ।ਉਨਾਂ ਨੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਤਰੀਕ ਅਤੇ ਸਮਾਂ ਦੱਸਣ ਦੇ ਨਾਲ ਹੀ ਕੈਬਨਿਟ ਦੇ ਹੋਰ ਮੰਤਰੀਆਂ ਦੇ ਨਾਮ …
Read More »ਕਾਂਗਰਸ ਵਰਕਿੰਗ ਕਮੇਟੀ ਮੀਟਿੰਗ ਵਲੋਂ ਰਾਹੁਲ ਗਾਂਧੀ ਦਾ ਅਸਤੀਫਾ ਨਾਮਨਜ਼ੂਰ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਵਿੱਚ ਵੱਡੀ ਹਾਰ ਦੇ ਕਾਰਣਾਂ `ਤੇ ਚਰਚਾ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਕਾਂਗਰਸ ਦਫਤਰ ਵਿੱਚ ਹੋਈ। ਮੀਟਿੰਗ ਦੌਰਾਨ ਕਾਂਗਰਸ ਦੀ ਹਾਰ ਬਾਰੇ ਮੰਥਨ ਕੀਤਾ ਗਿਆ।ਤਕਰੀਬਨ ਸਾਢੇ ਤਿੰਨ ਘੰਟੇ ਚੱਲੀ ਮੀੀਟੰਗ `ਚ ਰਾਹੁਲ ਗਾਂਧੀ ਨੇ ਹਾਰ ਦੀ ਜਿੰੰਮੇਵਾਰੀ ਲੈਂਦਿਆਂ ਆਪਣਾ ਅਸਤੀਫਾ ਮੈਂਬਰਾਂ ਨੂੰ ਸੌਂਪਿਆ।ਪਾਰਟੀ ਦੇ ਬੁਲਾਰੇ ਰਣਦੀਪ …
Read More »ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦਾ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਹੋਰ ਸੰਸਦ ਮੈਂਬਰ ਐਨ.ਡੀ.ਏ ਭਾਈਵਾਲਾਂ ਸਮੇਤ ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦੀ ਜਾਣਕਾਰੀ ਦੇਣ ਲਈ ਇੱਕ ਵਫਦ ਦੇ ਰੂਪ ਵਿੱਚ ਰਾਸ਼ਟਰਪਤੀ ਨੂੰ ਮਿਲੇ ਅਤੇ ਐਨ.ਡੀ.ਏ ਭਾਈਵਾਲਾਂ ਦੀ ਹਮਾਇਤ ਦਾ ਪੱਤਰ ਉਨਾਂ ਨੂੰ ਸੌਂਪਿਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ, ਨਿਤੀਸ਼ ਕੁਮਾਰ, ਸੁਸ਼ਮਾ ਸਵਰਾਜ, ਨਿਤਨ ਗਡਕਰੀ, ਰਾਮ …
Read More »ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ `ਤੇ ਨਰੇਂਦਰ ਮੋਦੀ ਨੇ ਸੰਵਿਧਾਨ ਨੂੰ ਟੇਕਿਆ ਮੱਥਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ ਉਪਰੰਤ ਸੰਵਿਧਾਨ ਨੂੰ ਮੱਥਾ ਟੇਕਦੇ ਹੋਏ ਨਰੇਂਦਰ ਮੋਦੀ ।
Read More »ਭਾਜਪਾ ਕੌਮੀ ਪ੍ਰਧਾਨ ਨੇ ਨਰੇਂਦਰ ਮੋਦੀ ਦਾ ਕਰਵਾਇਆਂ ਮੂੰਹ ਮਿੱਠਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) -ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਕੌਮੀ ਪ੍ਰਧਾਨ ਨਰੇਂਦਰ ਮੋਦੀ।
Read More »ਨਰੇਂਦਰ ਮੋਦੀ ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਗਏ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਨਰੇਂਦਰ ਮੋਦੀ ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਗਏ।ਨਰੇਂਦਰ ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਅਤੇ ਐਨ.ਡੀ.ਏ ਭਾਈਵਾਲਾਂ ਵਲੋਂ ਨੇਤਾ ਚੁਣੇ ਜਾਣ ਤੋਂ ਬਾਅਦ ਸਾਰਿਆਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਉਹ ਸਭ ਦੇਸ਼ ਦੇ ਵਿਕਾਸ ਲਈ ਮਿਲ ਕੇ ਇਕ ਟੀਮ ਵਜੋਂ ਕੰਮ ਕਰਨਗੇ।ਸੰਸਦ ਦੇ ਨੇਤਾ ਚੁਣੇ ਜਾਣ ਉਪਰੰਤ ਮੋਦੀ ਨੇ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਦਿੱਲੀ `ਚ ਮੀਟਿੰਗ ਅੱਜ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋ ਰਹੀ ਹੈ।ਜਿਸ ਵਿੱਚ ਵੱਡੀ ਹਾਰ ਬਾਰੇ ਚਰਚਾ ਹੋਵੇਗੀ।ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਵੀ ਦੇ ਸਕਦੇ ਹਨ।
Read More »ਮੋਦੀ ਤੇ ਸ਼ਾਹ ਨੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਬੇਮਿਸਲਾ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।
Read More »ਮੋਦੀ ਨੇ ਚਰਨ ਸਪਰਸ਼ ਕਰ ਕੇ ਲਾਲ ਕਿਸ਼ਨ ਅਡਵਾਨੀ ਤੋਂ ਲ਼ਿਆ ਆਸ਼ੀਰਵਾਦ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹੁੰਝਾਫੇਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਲਾਲ ਕਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮੇਂ ਚਰਨ ਸਪਰਸ਼ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।
Read More »