ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰਦੇਸ਼ ਦੀਆਂ ਚਾਰੇ ਲੋਕ ਸਭਾ ਸੀਟਾਂ `ਤੇ ਭਾਜਪਾ ਦੇ ਉਮੀਦਵਾਰ ਅੱਗ ਚੱਲ ਰਹੇ ਹਨ ਅਤੇ ਭਾਜਪਾ ਉਮੀਦਵਾਰ ਵੋਟਾਂ ਦੇ ਭਾਰੀ ਫਰਕ ਨਾਲ ਕਲੀਨ ਸਵੀਪ ਕਰਨ ਜਾ ਰਹੇ ਹਨ।
Read More »ਰਾਸ਼ਟਰੀ / ਅੰਤਰਰਾਸ਼ਟਰੀ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਟਿੰਗ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ …
Read More »ਪੋਲਿੰਗ ਵਾਲੀਆਂ ਈ.ਵੀ.ਐਮ ਮਸ਼ੀਨਾਂ ਸਟ੍ਰਾਂਗ ਰੂਮਾਂ `ਚ ਪੂਰੀ ਤਰ੍ਹਾਂ ਸੁਰੱਖਿਅਤ – ਭਾਰਤ ਚੋਣ ਕਮਿਸ਼ਨ
ਅੰਮ੍ਰਿਤਸਰ/ ਨਵੀਂ ਦਿੱਲੀ, 21 ਮਈ (ਪੰਝਾਬ ਪੋਸਟ ਬਿਊਰੋ) – ਮੀਡੀਆ ਦੇ ਇੱਕ ਵਰਗ ਵਿੱਚ ਅਜਿਹੀਆਂ ਸ਼ਿਕਾਇਤਾਂ ਆ ਰਹੀਆਂ ਜਿਨ੍ਹਾਂ `ਚ ਕਿਹਾ ਗਿਆ ਹੈ ਕਿ ਸਟ੍ਰਾਂਗ ਰੂਮਾਂ ਵਿੱਚ ਰੱਖੀਆਂ ਗਈਆਂ ਪੋਲਿੰਗ ਵਾਲੀਆਂ ਈ.ਵੀ ਐਮ ਨੂੰ ਕਥਿਤ ਤੌਰ `ਤੇ ਬਦਲਣ ਦਾ ਯਤਨ ਕੀਤਾ ਗਿਆ ਹੈ।ਭਾਰਤ ਦਾ ਚੋਣ ਕਮਿਸ਼ਨ ਪੂਰੇ ਜ਼ੋਰ ਨਾਲ ਸਪੱਸ਼ਟ ਕਰਦਾ ਹੈ ਕਿ ਅਜਿਹੀਆਂ ਸਭ ਰਿਪੋਰਟਾਂ ਅਤੇ ਦੋਸ਼ ਪੂਰੀ ਤਰ੍ਹਾਂ …
Read More »ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਸ਼੍ਰੋਮਣੀ ਕਮੇਟੀ
ਕਿਹਾ ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਬਰਤਾਨੀਆ ਦੇ ਫੈਸਲੇ ਤੋਂ ਸੇਧ ਲੈਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸਵਾਗਤ ਕੀਤਾ ਹੈ।ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ।ਜਿਸ ਦੀ ਸਰਪ੍ਰਸਤੀ ਉਨਾਂ ਨੇ ਕੀਤੀ ਅਤੇ ਗਿ: ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗਿ: …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਧ ਪ੍ਰਦੇਸ਼ ਦੇ ਜਬਲਪੁਰ `ਚ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਏ ਇਸ …
Read More »ਬਰਤਾਨੀਆ ਵਲੋਂ ਕਿਰਪਾਨ ਸਬੰਧੀ ਪਾਸ ਕੀਤੇ ਕਾਨੂੰਨ ਦੀ ਕੀਤੀ ਪ੍ਰਸੰਸਾ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਬਰਤਾਨੀਆ ਸਰਕਾਰ ਨੇ ਤੇਜਧਾਰ ਹਥਿਆਰਾਂ ਸਬੰਧੀ ਜੋ ਕਾਨੂੰਨ ਪਾਸ ਕੀਤਾ ਹੈ ਉਸ ਵਿੱਚ ਸਿੱਖਾਂ ਵਲੋਂ ਪਹਿਨੀ ਜਾਣ ਵਾਲੀ ਕ੍ਰਿਪਾਨ ਨੂੰ ਬਾਹਰ ਰੱਖਿਆ ਗਿਆ ਹੈ।ਇਸ ਫੈਸਲੇ ਦਾ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਭਰਵਾਂ ਸਵਾਗਤ ਕੀਤਾ ਹੈ। ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਬ੍ਰਿਟੇਨ …
Read More »ਰਾਜਸਥਾਨ ਦੇ ਸ਼ਰਧਾਲੂਆਂ ਨੇ ਲੰਗਰ ਗੁਰੂ ਰਾਮਦਾਸ ਵਿਖੇ ਭੇਟ ਕੀਤੀ 101 ਕੁਇੰਟਲ ਕਣਕ
ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਮੈਨੇਜਰ ਮਥਰੇਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰਾਜਸਥਾਨ ਤੋਂ ਗੁਰੂ-ਘਰ ਦੇ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ 101 ਕੁਇੰਟਲ ਕਣਕ ਭੇਟਾ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਇਹ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਰਾਜਿਸਥਾਨ ਦੇ ਜਿਲ੍ਹਾ ਹਨੂੰਮਾਨਗੜ੍ਹ ਵਿਚ ਪੈਂਦੇ ਰਾਵਤਸਰ …
Read More »ਪੰਜਾਬ ਵਿੱਚ 7ਵੇਂ ਪੜਾਅ ਤਹਿਤ 13 ਸੰਸਦੀ ਹਲਕਿਆਂ `ਚ ਵੋਟਾਂ 19 ਮਈ ਐਤਵਾਰ ਨੂੰ
ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿਚ ਸਾਰੇ 13 ਸੰਸਦੀ ਹਲਕਿਆਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਐਸ.ਸੀ), ਹੁਸ਼ਿਆਰਪੁਰ (ਐਸ.ਸੀ), ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ ਸਾਹਿਬ (ਐਸ.ਸੀ), ਫਰੀਦਕੋਟ (ਐਸ.ਸੀ), ਫਿਰੋਜ਼ਪੁਰ , ਬਠਿੰਡਾ, ਸੰਗਰੂਰ ਅਤੇ ਪਟਿਆਲਾ ਵਿਚ ਆਮ ਚੋਣਾਂ 2019 ਵਿਚ ਇਕਹਿਰੇ ਪੜਾਅ ਭਾਵ 7ਵੇਂ ਪੜਾਅ ਵਿਚ ਵੋਟਾਂ ਪੈਣਗੀਆਂ। ਪੋਲਿੰਗ ਐਤਵਾਰ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ …
Read More »ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ `ਚ 7ਵੇਂ ਪੜਾਅ ਵਿਚ ਵੋਟਾਂ ਐਤਵਾਰ 19 ਮਈ ਨੂੰ
ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੰਸਦੀ ਹਲਕੇ ਵਿਚ ਆਮ ਚੋਣਾਂ ਦੇ 7ਵੇਂ ਪੜਾਅ `ਚ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ।ਚੰਡੀਗੜ੍ਹ ਸੰਸਦੀ ਹਲਕਾ ਆਮ ਵਰਗ ਦਾ ਸੰਸਦੀ ਹਲਕਾ ਹੈ।ਇਥੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 9 ਔਰਤਾਂ ਹਨ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ …
Read More »
Punjab Post Daily Online Newspaper & Print Media