ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – 4 ਲੋਕ ਸਭਾ ਸੀਟਾਂ ਲਈ 45 ਉਮੀਦਵਾਰ ਮੈਦਾਨ ਵਿਚ ਹਿਮਾਚਲ ਪ੍ਰਦੇਸ਼ ਵਿੱਚ 53 ਲੱਖ ਤੋਂ ਵੱਧ ਰਜਿਸਟਰਡ ਵੋਟਰ ਚੋਣਾਂ ਸਹੀ ਢੰਗ ਨਾਲ ਕਰਵਾਉਣ ਲਈ 7723 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ।ਆਮ ਚੋਣਾਂ ਦੇ 7ਵੇਂ ਪੜਾਅ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ 19 ਮਈ ਨੂੰ ਵੋਟਾਂ ਪੈਣਗੀਆਂ।4 ਸੰਸਦੀ ਹਲਕਿਆਂ (ਪੀ.ਸੀ) ਕਾਂਗੜਾ, ਮੰਡੀ, ਹਮੀਰਪੁਰ ਅਤੇ ਸ਼ਿਮਲਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
‘ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ – ਲੌਂਗੋਵਾਲ
ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਜਾਰੀ
ਬੀਬੀ ਗੁਰਪ੍ਰੀਤ ਕੌਰ ਤੇ ਬੀਬੀ ਦਲਜੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਚਲਾਏ ਜਾ ਰਹੇ ਦੋ ਸਾਲਾ ‘ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਸੈਸ਼ਨ 2017-2019 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਇਹ ਨਤੀਜਾ ਸ਼੍ਰੋਮਣੀ ਕਮੇਟੀ …
Read More »ਦਸ਼ਮੇਸ਼ ਜੋਤ ਸਕੂਲ ਹਜ਼ੂਰ ਸਾਹਿਬ ਦੇ ਵਿਦਿਆਰਥੀ ਆਈ.ਏ.ਐਸ ਤੇ ਆਈ.ਪੀ.ਐਸ ਸਿਖਿਆ ਲਈ ਦਿੱਲੀ ਰਵਾਨਾ
ਹਜ਼ੂਰ ਸਾਹਿਬ/ ਨਾਂਦੇੜ, 17 ਮਈ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖਤ ਸਚਖੰਡ ਸ਼੍ਰੀ ਹਜੁਰ ਸਾਹਿਬ ਦੇ ਮੀਤ ਜਥੇਦਾਰ ਸੰਤ ਬਾਬਾ ਜੋਤਇੰਦਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਦਸ਼ਮੇਸ਼ ਜੋਤ ਇੰਗਲਿਸ਼ ਮੀਡੀਅਮ ਸਕੂਲ ਦੇ 21 ਵਿਦਿਆਰਥੀ ਤੇ ਵਿਦਿਆਰਥਣਾਂ ਦੀ ਟੀਮ ਸਚਖੰਡ ਐਕਸਪ੍ਰੈਸ ਰਾਹੀਂ ਦਿੱਲੀ ਰਵਾਨਾ ਹੋਈ।ਇਸ ਤੋਂ ਪਹਿਲਾਂ ਬਾਬਾ ਜੋਤਇੰਦਰ ਸਿੰਘ ਸਮੇਤ ਸਾਰੇ ਬੱਚਿਆਂ ਨੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਮੱਥਾ …
Read More »ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਰੈਡਬਬਲ ਨਾਂ ਦੀ ਵੈਬਸਾਈਟ ਨੂੰ ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ- ਲੌਂਗੋਵਾਲ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਨਲਾਈਨ ਖ਼ਰੀਦਦਾਰੀ ਵਾਲੀ ‘ਰੈਡਬਬਲ’ ਨਾਂ ਦੀ ਇੱਕ ਵੈਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ ’ਤੇ ਪਾਵਨ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੈਬਸਾਈਟ ਦੀ ਹਰਕਤ ਨੂੰ ਸਿੱਖ …
Read More »ਤੁਸੀਂ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹੋ ਜਾਂ ਸ਼ਹੀਦ ਪ੍ਰਧਾਨ ਮੰਤਰੀ ਦੇ ਪੁੱਤਰ ਨੂੰ – ਪ੍ਰਿਯੰਕਾ ਗਾਂਧੀ
ਸਾਬਕਾ ਫੌਜੀਆਂ ਦੀਆਂ ਸੇਵਾਵਾਂ ਦਾ ਸਿਆਸੀਕਰਨ ਕਰਨ ਲਈ ਮੋਦੀ ਦੀ ਤਿੱਖੀ ਆਲੋਚਨਾ ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਖੌਤੀ ਰਾਸ਼ਟਰਵਾਦ ’ਤੇ ਤਿੱਖਾ ਹਮਲਾ ਕਰਦੇ ਹੋਏ ਕੁਲ ਹਿੰਦ ਕਾਂਰਗਸ ਕਮੇਟੀ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੇ ਗੁਰਦਾਸਪੁਰੀਆਂ ਤੋਂ ਪੁੱਛਿਆ ਕਿ ਕੀ ਉਹ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹਨ ਜਾਂ ਸ਼ਹੀਦ ਪ੍ਰਧਾਨ …
Read More »ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਰਗਾਪੁਰ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਵਿਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਕਲਕੱਤਾ ਤੇ ਸਥਾਨਕ ਸੰਗਤ ਦੇ ਉਦਮ ਨਾਲ …
Read More »ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ `ਫ਼ਸਟ ਸਿੱਖ ਟੈਂਪਲ` ਦੀ ਨਵੀਂ ਦੋ ਮੰਜ਼ਲਾ ਇਮਾਰਤ ਦਾ ਉਦਘਾਟਨ
ਅੰਮ੍ਰਿਤਸਰ (ਆਸਟਰੇਲੀਆ), 11 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਕਿਸਾਨਾਂ ਦੀ ਆਬਾਦੀ ਵਾਲੇ ਪਿੰਡ ਵੁਲਗੂਲਗਾ ਵਿੱਚ ਜੂਨ 1968 ਵਾਲੇ ਦਿਨ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦਾ ਉਦਘਾਟਨ ਹੋਇਆ।ਉਸ ਦੀ ਵਿਸ਼ਾਲ ਅਤੇ ਨਵੀਂ ਦੋ ਮੰਜ਼ਲਾ ਇਮਾਰਤ ਦਾ ਉਦਘਾਟਨ ਪਿੱਛਲੇ ਦਿਨੀ ਬੜੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਸਹਿਤ, ਕੀਤਾ ਗਿਆ।ਤਿੰਨੇ ਦਿਨ ਧਾਰਮਿਕ ਦੀਵਾਨ ਸਜਦੇ ਰਹੇ।ਗੁਰੂ ਕਾ ਲੰਗਰ ਅਤੁੱਟ ਵਰਤਦਾ ਰਿਹਾ।ਸ਼ਨੀਵਾਰ ਵਾਲੇ ਦਿਨ ਪਿੰਡ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਣੇਗਾ ਵਿਸ਼ੇਸ਼ ਐਨ.ਆਰ.ਆਈ ਨਿਵਾਸ – ਭੁਪਿੰਦਰ ਸਿੰਘ ਮਿਨਹਾਸ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਬੋਰਡ ਵੱਲੋਂ ਪ੍ਰਬੰਧ ਕੀਤਾ ਜਾਵੇਗਾ।ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਜਲਦ ਹੀ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਐਨ.ਆਰ.ਆਈ ਨਿਵਾਸ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿਚ 630 …
Read More »
Punjab Post Daily Online Newspaper & Print Media