Thursday, June 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨਾਲ ਬੋਰਡ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਮਹਿੰਦਰ ਸਿੰਘ ਨਿਭਾਉਣਗੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜਿੰਮੇਵਾਰੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਸੌਂਪੀ ਹੈ।     ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ …

Read More »

ਕੇਵਲ ਸਿੰਘ ਢਿੱਲੋਂ ਨੇ ਐਨ.ਆਰ.ਆਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਨ.ਆਰ.ਆਈ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ ਪ੍ਰਧਾਨ ਨਿਊਯਾਰਕ, ਜਗਰੂਪ ਸਿੰਘ ਯੂ.ਐਸ.ਏ, ਦਲਜੀਤ ਸਹੋਤਾ ਚੇਅਰਮੈਨ ਇੰਡੀਆ ਓਵਰਸਿਜ਼ ਕਾਂਗਰਸ ਵੱਲੋਂ ਤਿਆਰ ਕੀਤੀ ਗਈ ਬੱਸ ਨੂੰ ਹਰੀ ਝੰਡੀ ਦੇ ਕੇ ਹਲਕੇ ਵਿੱਚ ਰਵਾਨਾ ਕੀਤਾ।ਮਾਲਵਾ ਬ੍ਰਦਰ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ …

Read More »

ਡੇਰਾ ਬਾਬਾ ਨਾਨਕ ਬ੍ਰਿਗੇਡ ਵਲੋਂ ਵੀਰ ਨਾਰੀ ਮਿਲਣ ਦਾ ਆਯੋਜਨ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਵੀਰ ਨਾਰੀਆਂ ਦੇਸ਼ ਵਿਚ ਮਿਲਟਰੀ ਭਾਈਚਾਰੇ ਦਾ ਇਕ ਵੱਡਾ ਹਿੱਸਾ ਬਣ ਰਹੀਆਂ ਹਨ। ਭਾਰਤੀ ਸੈਨਾ ਦੀਆਂ ਅਮੀਰ ਪਰੰਪਰਾਵਾਂ ਨੂੰ ਧਿਆਨ ਵਿਚ ਰੱਖਦਿਆਂ ‘ਡੇਰਾ ਬਾਬਾ ਨਾਨਕ’ ਬ੍ਰਿਗੇਡ ਵਲੋਂ ਇਕ ਵੀਰ ਨਾਰੀ ਮਿਲਣ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦਾ ਉਦੇਸ਼ ਗੁਰਦਾਸਪੁਰ ਜ਼ਿਲੇ ਦੇ ਵੀਰ ਨਾਰੀਆਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਹਿਸੂਸ ਕਰਵਾਉਣਾ ਸੀ ਕਿ ਉਨ੍ਹਾਂ ਦੇ …

Read More »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਨੌਜਵਾਨ ਗੁੰਮ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਪਣੇ ਪਰਿਵਾਰ ਨਾਲ ਆਇਆ ਗੌਤਮ ਪੁੱਤਰ ਉਮੇਸ਼ ਝਾਅ ਵਾਸੀ ਪਿੰਡ ਬੁਕਾਨੀ ਜਿਲ੍ਹਾ ਮੱਤਹਾਰੀ ਬਿਹਾਰ ਲੰਗਰ ਹਾਲ ਵਿੱਚ ਆਪਣੇ ਪਰਿਵਾਰ ਨਾਲੋਂ ਵਿਛੜ ਗਿਆ ਹੈ।ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।ਇਸ ਦੀ ਰਿਪੋਰਟ ਉਸ ਦੇ ਪਿਤਾ ਉਮੇਸ਼ ਝਾਅ ਵਲੋਂ ਦਰਜ਼ ਕਰਵਾਈ ਗਈ ਹੈ।ਗੁੰਮ ਹੋਏ ਲੜਕੇ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ ਅੰਮ੍ਰਿਤਸਰ/ ਸ਼ਿਮਲਾ, 29 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ 27-28 ਅਪ੍ਰੈਲ 2019 ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ …

Read More »

ਉਪ ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਸਹਿਣਸ਼ੀਲਤਾ ਤੇ ਸਤਿਕਾਰ ਪਰੰਪਰਾ ਨੂੰ ਬਚਾਉਣ ਦਾ ਦਿੱਤਾ ਸੱਦਾ

ਪੰਜਾਬ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿੱਚ ਹਿੱਸਾ ਲਿਆ ਚੰਡੀਗੜ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇਕੀਵੀਂ ਸਦੀ ਦੇ ਸੰਦਰਭ `ਚ ਸਾਨੂੰ ਆਪਣੀ ਸਿੱਖਿਆ ਪ੍ਰਣਾਲੀ ਨੂੰ ਵਿਦਿਆਰਥੀਆਂ ਦਰਮਿਆਨ ਮਹੱਤਵਪੂਰਨ ਸੋਚ ਪ੍ਰੇਰਿਤ ਕਰਨ ਵਾਲੀ ਬਣਾਉਣਾ ਹੋਵੇਗਾ।ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਸਮਾਜਿਕ ਮੁੱਦਿਆਂ ਨੂੰ ਦੇਖਦੇ ਹੋਏ ਫੈਸਲੇ ਲੈਣ …

Read More »

ਉਪ ਰਾਸ਼ਟਰਪਤੀ ਨੇ ਇੰਡੀਅਨ ਸਿਨੇਮਾ ਦੇ ਨੈਸ਼ਨਲ ਮਿਊਜ਼ੀਅਮ ਦਾ ਦੌਰਾ ਕੀਤਾ

ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਮੁੰਬਈ ਵਿੱਚ ਇੰਡੀਅਨ ਸਿਨੇਮਾ ਦੇ ਨੈਸ਼ਨਲ ਮਿਊਜ਼ੀਅਮ ਦਾ ਦੌਰਾ ਕੀਤਾ। ਉਨਾਂ ਕਿਹਾ ਕਿ ਮਿਊਜ਼ੀਅਮ ਵਿੱਚ ਪ੍ਰਦਰਸ਼ਨੀ ਨਾਲ ਸੈਲਾਨੀਆਂ ਨੂੰ ਆਪਣੀ ਪਸੰਦ ਦੀਆਂ ਫਿਲਮਾਂ, ਕਲਾਕਾਰਾਂ ਅਤੇ ਸੰਗੀਤ ਦੀਆਂ ਯਾਦਾਂ ਤਾਜ਼ਾ ਹੋ ਜਾਣਗੀਆਂ ।     ਨਾਇਡੂ ਨੇ ਕਿਹਾ ਕਿ ਲਗਭਗ ਸਾਰੇ ਭਾਰਤੀਆਂ ਦੀ ਪਸੰਦ ਹੋਣ ਅਤੇ ਜਿਆਦਾ ਦੇਖੇ …

Read More »

ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲੇ ਕਵੀ ਦਰਬਾਰ ਦਾ ਆਯੋਜਨ

ਅੰਮ੍ਰਿਤਸਰ/ ਆਸਟ੍ਰੇਲੀਆ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)  – ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲਾ ਪੰਜਾਬੀ ਕਵੀ ਦਰਬਾਰ, ਸੱਥ ਦੀ ਸੇਵਾਦਾਰ ਕੁਲਜੀਤ ਕੌਰ ਗ਼ਜ਼ਲ ਦੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਸਿੱਧ ਪੰਜਾਬੀ ਲੇਖਕ ਤੇ ਬੁਲਾਰੇ ਅਤੇ ਆਸਟ੍ਰੇਲੀਅਨ ਪੰਜਾਬੀ ਸੱਥ ਦੇ ਸਰਪ੍ਰਸਤ ਗਿਆਨੀ ਸੰਤੋਖ ਸਿੰਘ ਨੇ ਕੀਤੀ। ਸਟੇਜ ਹੋਣਹਾਰ ਕਵਿੱਤਰੀ ਮਧੂ ਸ਼ਰਮਾ ਨੇ ਸੰਭਾਲੀ।ਇਸ ਪ੍ਰੋਗਰਾਮ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਭਾਰਤ ਦੇ …

Read More »

ਖ਼ਾਲਸਾ ਸਾਜਣਾ ਦਿਵਸ ਦੇ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਿਰਜਣਾ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੌਰਾਨ 12 ਤੋਂ 16 ਅਪ੍ਰੈਲ ਤੱਕ ਪੰਜਾਬ ਅੰਦਰ ਮਾਝਾ, ਦੁਆਬਾ ਤੇ …

Read More »