Wednesday, June 18, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ …

Read More »

ਆਯੂਸ਼ ਮੰਤਰਾਲਾ ਅਤੇ ਵਿਗਿਆਨ ਤੇ ਸਨਅਤੀ ਖੋਜ ਕੌਂਸਲ ਵਲੋਂ ਸਹਿਮਤੀ ਪੱਤਰ `ਤੇ ਹਸਤਾਖਰ

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਯੂਸ਼ ਮੰਤਰਾਲਾ ਅਤੇ ਵਿਗਿਆਨਕ ਅਤੇ ਸਨਅਤੀ ਖੋਜ ਦੀ ਕੌਂਸਲ (ਸੀ ਐਸ ਆਈ ਆਰ) ਨਵੀਂ ਦਿੱਲੀ ਦਰਮਿਆਨ ਦਵਾਈਆਂ ਦੇ ਰਵਾਇਤੀ ਸਿਸਟਮ ਅਤੇ  ਇਸ ਦੇ ਆਧੁਨਿਕ ਵਿਗਿਆਨ ਨਾਲ ਰਵਾਇਤੀ ਸਹਿਯੋਗ ਬਾਰੇ ਇਕ ਸਹਿਮਤੀ ਪੱਤਰ (ਐਮ.ਓ.ਯੂ) `ਤੇ ਦਸਤਖਤ ਕੀਤੇ ਗਏ।  ਇਸ ਐਮ.ਓ.ਯੂ `ਤੇ ਆਯੂਸ਼ ਮੰਤਰਾਲਾ ਦੇ ਸਕੱਤਰ ਵੈਦਯ ਰਾਜੇਸ਼ ਕੋਟੇਚਾ ਅਤੇ ਸੀ.ਐਸ.ਆਈ.ਆਰ ਦੇ ਡਾਇਰੈਕਟਰ ਜਨਰਲ …

Read More »

ਬਾਲੀਵੁੱਡ ਅਦਾਕਾਰਾ ਕਰਿਸ਼ਮਾ ਨੇ ਲਾਂਚ ਕੀਤੀ ਫਾਰਏਵਰਮਾਰਕ ਡਾਇਮੰਡ ਗਹਿਣਿਆਂ ਦੀ ਨਵੀਂ ਰੇਂਜ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਖੁਰਾਨਾ ਜਵੈਲਰੀ ਹਾਊਸ ਵਿਖੇੇ ਡੀ.ਬੀਇਰਜ਼ ਗਰੁੱਪ ਦੇ ਡਾਇਮੰਡ ਬਰਾਂਡ ਫਾਰਏਵਰਮਾਰਕ ਦਾ ਲਾ’ਏਮਾਰ ਕੁਲੇਕਸ਼ਨ ਲਾਂਚ ਕੀਤਾ ਗਿਆ।ਅੰਮ੍ਰਿਤਸਰ ਪੁੱਜੀ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਨੇ ਇਸ ਸਮੇਂ ਡਾਇਮੰਡ ਦੇ ਗਹਿਣਿਆਂ ਦੀ ਨਵੀਂ ਕੁਲੈਕਸ਼ਨ ਲਾਂਚ ਕੀਤੀ ।                ਫਿਲਮ ਸਟਾਰ ਕਰਿਸ਼ਮਾ ਕਪੂਰ ਨੇ ਕਿਹਾ ਕਿ ਫਾਰਏਵਰਮਾਰਕ ਅਤੇ ਖੁਰਾਨਾ ਜਵੈਲਰੀ ਹਾਉਸ ਵਲੋਂ ਅੰਮ੍ਰਿਤਸਰ ਵਿੱਚ …

Read More »

ਰਾਹੁਲ ਐਂਡ ਪਾਰਟੀ ਦੇਸ਼ ਹਿੱਤ ਨੂੰ ਧਿਆਨ ’ਚ ਰੱਖ ਕੇ ਕਰੇ ਬਿਆਨਬਾਜ਼ੀ – ਸਿਰਸਾ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਾਹੁਲ ਐਂਡ ਪਾਰਟੀ ਨੂੰ ਚੋਣ ਜਲਸਿਆਂ ਵਿੱਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦੇਸ਼ ਹਿੱਤ ਨੂੰ ਧਿਆਨ ਵਿੱਚ ਜ਼ਰੂਰ ਰੱਖ ਲੈਣਾ ਚਾਹੀਦਾ ਹੈ।ਸਿਰਸਾ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਬਿਹਾਰ ’ਚ ਦਿੱਤੇ ਸੰਪਰਦਾਇਕ ਬਿਆਨ ਦਾ ਹਵਾਲਾ ਦਿੰਦਿਆ ਕਿਹਾ ਹੈ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸ੍ਰੀਲੰਕਾ ਧਮਕਿਆਂ ’ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀਲੰਕਾ ’ਚ ਹੋਏ ਬੰਬ ਧਮਾਕਿਆਂ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਜ ਦੇ ਸਮੇਂ ਅੱਤਵਾਦ ਪੂਰੀ ਦੁਨੀਆ ਦੀ ਸਮੱਸਿਆ ਹੈ।ਉਹਨਾਂ ਕਿਹਾ ਕਿ ਸ੍ਰੀ ਲੰਕਾ ’ਚ ਹੋਏ ਬੰਬ ਧਮਾਕਿਆਂ ’ਚ 290 ਜਾਨਾਂ ਗਈਆਂ ਹਨ। ਉਨਾਂ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਮਾਰਨ ਨਾਲ …

Read More »

ਸ਼੍ਰੀਲੰਕਾ `ਚ ਚਰਚਾਂ `ਤੇ ਹੋਏ ਹਮਲਿਆਂ ਦੀ ਐਮ.ਪੀ ਔਜਲਾ ਵਲੋਂ ਸਖਤ ਸ਼ਬਦਾਂ `ਚ ਨਿਖੇਧੀ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਧਰਤੀ `ਤੇ ਚਰਚਾਂ `ਤੇ ਹੋਏ ਸਿਲਸਿਲੇਵਾਰ ਧਮਾਕਿਆਂ ਦੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ `ਤੇ ਹਮਲਾ ਕਰਾਰ ਦਿੱਤਾ ਹੈ।              ਸ਼੍ਰੀਲੰਕਾ ਦੇ ਧਮਾਕਿਆਂ ਕਾਰਨ ਵੱਡੀ ਗਿਣਤੀ ਵਿੱਚ ਆਪਣੀ ਜਾਨ ਗਵਾ ਚੁੱਕੇ ਇਸਾਈ ਭਾਈਚਾਰੇ ਦੇ …

Read More »

ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁ. ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ – ਸ੍ਰੀ ਮਹਾਪਤਰਾ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ …

Read More »

ਸ਼੍ਰੀ ਹਜੂਰ ਸਾਹਿਬ ਨੂੰ ਹਰਿਆਵਲ ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂਆਤ

ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ …

Read More »

ਸਤਵੰਤ ਪੂਨੀਆਂ ਲਖਨਊ `ਚ ਰਾਜਨਾਥ ਸਿੰਘ ਦੇ ਹੱਕ ਵਿੱਚ ਕਰ ਰਹੇ ਹਨ ਚੋਣ ਪ੍ਰਚਾਰ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂ ਭਾਜਪਾ ਆਗੂਆਂ ਦਾ ਇੱਕ ਵੱਡਾ ਜਥਾ ਭਾਜਪਾ ਦੇ ਸੀਨੀਅਰ ਨੇਤਾ ਸਤਵੰਤ ਸਿੰਘ ਪੂਨੀਆ ਦੀ ਅਗਵਾਈ `ਚ ਲਖਨਊ ਵਿਖੇ ਪਾਰਟੀ ਦੇ ਉਮੀਦਵਾਰ ਰਾਜਨਾਥ ਸਿੰਘ ਕੇਂਦਰੀ ਗ੍ਰਹਿ ਮੰਤਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।ਇਸ ਪੱਤਰਕਾਰ ਨੂੰ ਭੇਜੀ ਜਾਣਕਾਰੀ `ਚ  ਪੂਨੀਆ ਨੇ ਦੱਸਿਆ ਕਿ ਉਨ੍ਹਾਂ ਨੇ ਲਖਨਊ `ਚ ਰਾਜਨਾਥ …

Read More »

ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਵਿਦਿਆਰਥੀਆਂ ਦਾ ਹੈਕਥਾਨ `ਚ ਦੂਜਾ ਸਥਾਨ

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਅਲਟਰਾਹੈਕ ਫਿਨਲੈਂਡ ਵੱਲੋਂ ਨੋਇਡਾ ਵਿਖੇ ਕਰਵਾਈ ਹੈਕਥਾਨ `ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ 4000 ਟੀਮਾਂ ਨੇ ਭਾਗ ਲਿਆ। ਫਾਈਨਲ ਰਾਊਂਡ ਲਈ 65 ਟੀਮਾਂ ਚੁਣੀਆਂ ਗਈਆਂ।ਜਿਸ ਵਿਚੋਂ ਦਿੱਲੀ ਕਮੇਟੀ ਦੇ ਅਧੀਨ ਚੱਲ ਰਹੇ …

Read More »