ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲਿਆਂਵਾਲਾ ਬਾਗ ਕਤਲੇਆਮ ਲਈ ਮਾਫੀ ਮੰਗਣਾ ਬ੍ਰਿਟਿਸ਼ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ। ਕਿਉਂਕਿ ਜਨਰਲ ਡਾਇਰ ਨੇ ਇਹ ਕਤਲੇਆਮ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਬ੍ਰਿਟੀਸ਼ ਹੁਕੂਮਤ ਦੇ ਆਦੇਸ਼ ਤਹਿਤ ਹੀ ਕੀਤਾ ਹੋਵੇਗਾ।ਇਹ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬ੍ਰਿਟਿਸ਼ਸਦਨ ਹਾਉਸ ਆਫ ਲਾਰਡਸ ਵਿੱਚ ਆਪਣੇ ਭਾਸ਼ਣ ਤੋਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅਮਰੀਕਾ ਦੇ ਲਾਸ ਏਂਜਲਸ ’ਚ ਖਾਲਸਾ ਸਾਜਣਾ ਦਿਵਸ ਮੌਕੇ ਡਾ. ਰੂਪ ਸਿੰਘ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ/ ਲਾਸ ਏਂਜਲਸ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਦੂਸਰੇ ਵੱਡੇ ਸ਼ਹਿਰ ਲਾਸ ਏਂਜਲਸ ਵਿਖੇ ਖਾਲਸਾ ਸਾਜਣਾ ਦਿਵਸ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ।ਦੱਖਣੀ ਕੈਲੀਫੋਰਨੀਆ ਦੇ ਸ਼ਹਿਰ `ਚ ਹਰ ਸਾਲ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਭਰਵੀਂ ਸੰਗਤ ਜੁੜਦੀ ਹੈ।ਇਸ ਵਾਰ ਵੀ ਸਮਾਗਮ ਅਤੇ ਨਗਰ ਕੀਰਤਨ ਸਮੇਂ ਲੱਗਭਗ 30 ਹਜ਼ਾਰ ਸੰਗਤ ਨੇ ਸ਼ਮੂਲੀਅਤ ਕੀਤੀ।ਗਿਆਨੀ ਹਰਭਜਨ ਸਿੰਘ ਜੋਗੀ …
Read More »ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਮਨਾਇਆ ਖਾਲਸਾ ਸਾਜਨਾ ਦਿਵਸ
ਹਰ ਧਰਮ ਦੇ ਲੋਕਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਏਗੀ ਦਿੱਲੀ ਕਮੇਟੀ ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਦੇ ਸਾਜਨਾ ਦਿਵਸ ਵੈਸਾਖੀ ਪੁਰਬ ਮੌਕੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਸ਼ਾਮ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਪੰਥਕ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। …
Read More »ਜਲ੍ਹਿਆਂਵਾਲਾ ਬਾਗ ਕਤਲ ਕਾਂਡ ਦੀ ਪੀੜ ਅੱਜ ਵੀ ਹਰ ਭਾਰਤੀ ਦੇ ਦਿਲ ਨੂੰ ਦੁੱਖੀ ਕਰਦੀ ਹੈ – ਉਪ ਰਾਸ਼ਟਰਪਤੀ
ਉਪ ਰਾਸ਼ਟਰਪਤੀ ਨਾਇਡੂ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੱਜ ਅੰਮਿ੍ਰਤਸਰ ਸਥਿਤ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਦਰਸ਼ਨ ਕੀਤੇ ਅਤੇ ਮਨੁੱਖੀ ਇਤਿਹਾਸ ਦੇ ਇਸ ਵਹਿਸ਼ੀ ਕਤਲ ਕਾਂਡ ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਤ੍ਰਾਸਦੀ …
Read More »ਦੁੱਖਭੰਜਨੀ ਬੇਰ ਸਾਹਿਬ ਤੇ ਪਾਵਨ ਸਰੋਵਰ ਬਾਰੇ ਗਲਤ ਜਾਣਕਾਰੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਸ਼੍ਰੋਮਣੀ ਕਮੇਟੀ ਦੋਸ਼ੀ ਪ੍ਰਕਾਸ਼ਕ ਵਿਰੁੱਧ ਕਰੇਗੀ ਕਾਰਵਾਈ – ਲੌਂਗੋਵਾਲ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਕ ਪ੍ਰਾਈਵੇਟ ਪਬਲੀਸ਼ਰ ਵੱਲੋਂ ਛਾਪੀ ਗਈ ਪੁਸਤਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਦੁਖਭੰਜਨੀ ਬੇਰ ਸਾਹਿਬ ਬਾਰੇ ਗਲਤ ਟਿੱਪਣੀਆਂ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਏ ਮਾਮਲੇ …
Read More »ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਬੀਬੀ ਨਰਿੰਦਰ …
Read More »ਸ਼੍ਰੋਮਣੀ ਕਮੇਟੀ ਨੇ ਉਤਰ ਪ੍ਰਦੇਸ਼ ’ਚ ਸਿੱਖ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦਾ ਲਿਆ ਸਖ਼ਤ ਨੋਟਿਸ
ਜਮਸ਼ੇਦਪੁਰ ’ਚ ਸਿੱਖ ਵਿਦਿਆਰਥੀ ਨੂੰ ਪੱਗ ਬੰਨ੍ਹ ਕੇ ਕਲਾਸ `ਚ ਬੈਠਣ ਤੋਂ ਰੋਕਣ ਦੀ ਕੀਤੀ ਨਿੰਦਾ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਮੇਰਠ-ਕਰਨਾਲ ਹਾਈਵੇ ’ਤੇ ਸ਼ਾਮਲੀ ਨਜ਼ਦੀਕ ਸਥਾਨਕ ਪੁਲਿਸ ਵੱਲੋਂ ਇਕ ਸਿੱਖ ਨੌਜੁਆਨ ਟਰੱਕ ਚਾਲਕ ਦੀ ਦਾਹੜੀ ਨੂੰ ਹੱਥ ਪਾਉਣ ਦੀ ਸਖ਼ਤ ਸ਼ਬਦਾਂ ਵਿਚ …
Read More »ਸੱਜਣ ਕੁਮਾਰ ਨੂੰ ਸਖਤ ਸਜਾ ਦਿਵਾਉਣ ਲਈ ਪੂਰੀ ਤਾਕਤ ਨਾਲ ਪੈਰਵੀ ਕਰਾਂਗੇ – ਸਿਰਸਾ
1984 ਦੇ ਪੀੜਤਾਂ ਅਤੇ ਗਵਾਹਾਂ ਦੇ ਨਾਲ ਖੜੀ ਹੈ ਦਿੱਲੀ ਕਮੇਟੀ ਨਵੀ ਦਿੱਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਹਾਉਸ ਕੋਰਟ ਵਿੱਚ ਜਸਟਿਸ ਪੂਨਮ ਏ ਬਾਂਬਾ ਦੀ ਅਦਾਲਤ ਵਿੱਚ ਸੁਲਤਾਨਪੁਰੀ ਥਾਣੇ ਵਿੱਚ ਦਰਜ ਐਫ.ਆਈ.ਆਰ ਤਹਿਤ ਸੀ.ਬੀ.ਆਈ ਬਨਾਮ ਸੱਜਨ ਕੁਮਾਰ ਕੇਸ ਦੀ ਅੱਜ ਸੁਣਵਾਈ ਹੋਈ।ਦਿੱਲੀ ਕਮੇਟੀ ਦੇ ਸੀਨੀਅਰ ਵਕੀਲ ਗੁਰਬਖਸ਼ ਸਿੰਘ ਦੀ ਮੌਜੂਦਗੀ ਵਿੱਚ ਮੁੱਖ ਗਵਾਹ ਜੋਗਿੰਦਰ ਸਿੰਘ ਦਾ ਸੱਜਣ …
Read More »ਪਾਬੰਦੀਸ਼ੁਦਾ ਸਮੇਂ ਦੌਰਾਨ ਨਤੀਜਿਆਂ ਦੀ ਭਵਿਖਬਾਣੀ ਦਾ ਪ੍ਰਸਾਰਣ /ਪ੍ਰਕਾਸ਼ਣ ਤੋਂ ਪਰਹੇਜ਼ ਰੱਖਣ ਦੀ ਸਲਾਹ
ਨਵੀਂ ਦਿਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਧਾਰਾ 126 ਏ ਅਧੀਨ ਪਾਬੰਦੀਸ਼ੁਦਾ ਸਮੇਂ ਦੌਰਾਨ ਨਤੀਜਿਆਂ ਬਾਰੇ ਕਿਸੇ ਵੀ ਰੂਪ ਵਿਚ ਭਵਿਖਬਾਣੀ ਕਰਨ ਦੇ ਸਬੰਧ ਵਿੱਚ ਪ੍ਰਸਾਰਣ /ਪ੍ਰਕਾਸ਼ਨ ਪ੍ਰੋਗਰਾਮਾਂ ਤੋਂ ਪਰਹੇਜ਼ ਰੱਖਣ ਦੀ ਸਲਾਹ ਜਾਰੀ ਕੀਤੀ ਹੈ। ਕਮਿਸ਼ਨ ਦਾ ਵਿਚਾਰ …
Read More »ਜਲਿਆਂਵਾਲਾ ਬਾਗ ਸਾਕੇ ਲਈ ਬ੍ਰਿਟਿਸ਼ ਸੰਸਦ ਤੋਂ ਮਾਫੀ ਮੰਗਵਾਉਣ ਦੀ ਕਵਾਇਦ ਹੋਈ ਸ਼ੁਰੂ ਜਲਿਆਂਵਾਲਾ ਬਾਗ ਸਾਕੇ ਲਈ ਬ੍ਰਿਟਿਸ਼ ਸੰਸਦ ਤੋਂ ਮਾਫੀ ਮੰਗਵਾਉਣ ਦੀ ਕਵਾਇਦ ਹੋਈ ਸ਼ੁਰੂ
ਭਾਰਤੀ ਅਤੇ ਅਪ੍ਰਵਾਸੀ ਪੰਬੀਆਂ ਨੇ ਮਿਲਕੇ ਸ਼ਤਾਬਦੀ ਯਾਦਗਾਰੀ ਕਮੇਟੀ ਬਣਾਈ ਨਵੀਂ ਦਿੱਲੀ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬ੍ਰਿਟਿਸ਼ ਸ਼ਾਸਨ ਦੌਰਾਨ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲੇ ਬਾਗ ਵਿੱਚ ਜਨਰਲ ਡਾਇਰ ਦੇ ਹੁਕਮ ਨਾਲ ਨਿਹੱਥੇ ਲੋਕਾਂ `ਤੇ ਹੋਈ ਗੋਲੀਬਾਰੀ ਦੀ ਸ਼ਤਾਬਦੀ ਮੌਕੇ ਬ੍ਰਿਟਿਸ਼ ਲੋਕਾਂ ਨੂੰ ਉਨ੍ਹਾਂ ਦੀ ਹੁਕੂਮਤ ਵਲੋਂ ਭਾਰਤੀਆਂ `ਤੇ ਕੀਤੇ ਗਏ ਅਤਿਆਚਾਰਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ …
Read More »