Sunday, June 1, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਸਾਮ ਵੱਸੇ ਸਿੱਖਾਂ ਦੀ ਸਾਰ ਲਵੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨੇ ਅਸਾਮ ’ਚ 1820 ਤੋਂ ਵੱਸੇ ਸਥਾਨਕ ਸਿੱਖਾਂ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਸਾਮ ਦੀ ਰਾਜਧਾਨੀ ਗੁਹਾਟੀ ਵਿਖੇ ਸਿੱਖ ਪ੍ਰਤੀਨਿਧੀ ਬੋਰਡ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਹਾਟੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਸ਼੍ਰੋਮਣੀ ਕਮੇਟੀ ਸਿੱਖ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਲਈ ਖੋਲ੍ਹੇਗੀ ਸਕੂਲ – ਲੌਂਗੋਵਾਲ ਅੰਮ੍ਰਿਤਸਰ/ ਗੁਹਾਟੀ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਾਮ ਅੰਦਰ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਗੁਰਮੁੱਖੀ ਅਤੇ ਪੰਜਾਬੀ ਨਾਲ ਜੋੜਨ ਲਈ ਸਕੂਲ ਸਥਾਪਤ ਕਰੇਗੀ।ਇਸ ਕਾਰਜ ਲਈ ਜਗ੍ਹਾ ਦਾ ਪ੍ਰਬੰਧ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਧੋਬੜੀ ਸਾਹਿਬ ਅਸਾਮ ਵੱਲੋਂ ਕੀਤਾ ਜਾਵੇਗਾ, ਜਦਕਿ ਸਕੂਲ ਤਿਆਰ …

Read More »

ਗੁਰਦੁਆਰਾ ਕੋੜ੍ਹੀਵਾਲਾ ਘਾਟ ਯੂ.ਪੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਗੁਰਦੁਆਰਾ ਕੋੜ੍ਹੀਵਾਲਾ ਘਾਟ ਤ੍ਰਿਕੁਨੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਦੌਰਾਨ ਬਾਬਾ ਬਚਨ ਸਿੰਘ ਤੇ ਬਾਬਾ ਕਾਲਾ ਸਿੰਘ ਕਾਰਸੇਵਾ ਵਾਲਿਆਂ ਨੇ ਭਰਵਾਂ ਸਹਿਯੋਗ ਦਿੱਤਾ।ਸੱਚਖੰਡ ਸ੍ਰੀ …

Read More »

ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਕੁਕਵਾਲ ਮਾਜ਼ਰੀ ਨਾਲ ਸਬੰਧਿਤ 45 ਸਾਲਾ ਸ਼ਿਵ ਕੁਮਾਰ ਪੁੱਤਰ ਦੇਵ ਰਾਜ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ …

Read More »

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰਾਸ਼ਟਰਪਤੀ ਦੀ ਹਾਜ਼ਰੀ ’ਚ ਮੂਲ ਮੰਤਰ ’ਤੇ ਡਾਂਸ ਦੀ ਜ਼ੋਰਦਾਰ ਨਿਖੇਧੀ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੈਨਟਿਆਗੋ `ਚ ਭਾਰਤੀ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਮੂਲ ਮੰਤਰ ’ਤੇ ਡਾਂਸ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਸ ਡਾਂਸ ਦੀ ਆਪਣੀ ਫੇਸਬੁੱਕ ਤੇ ਟਵੀਟਰ ਤੋਂ ਪੋਸਟ ਤੁਰੰਤ ਹਟਾਉਣ ਅਤੇ ਇਸ ਬਜ਼ਰ ਗਲਤੀ ਲਈ ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ …

Read More »

ਸਿੱਖ ਵਿਰਾਸਤ ਨੂੰ ਵਿਨਾਸ਼ ਤੋਂ ਬਚਾਉਣ ਲਈ ਬਣੇਗੀ ਵਿਰਾਸਤੀ ਕਮੇਟੀ – ਡਾ. ਰੂਪ ਸਿੰਘ

ਸ਼੍ਰੋਮਣੀ ਕਮੇਟੀ ਨੇ ਕਾਰਸੇਵਾ ਵਾਲੇ ਬਾਬਿਆਂ ਦੇ ਸਪੱਸ਼ਟੀਕਰਨ ’ਤੇ ਸਖ਼ਤ ਪ੍ਰਤੀਕਿਰਿਆ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਇਤਿਹਾਸਕ ਦਰਸ਼ਨੀ ਡਿਉੜੀ ਨੂੰ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਰਾਤ ਦੇ ਹਨੇਰੇ ਵਿਚ ਚੋਰੀ ਢਾਹੁਣ ਦੇ ਘਿਨੌਣੇ ਕਾਰਨਾਮੇ ਮਗਰੋਂ ਦਿੱਤੇ ਗਏ ਸਪੱਸ਼ਟੀਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ …

Read More »

ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ `ਚ ਹੋਣਗੇ ਸ਼ਾਮਲ

ਕੇਂਦਰੀ ਟੀਮ ਤੇ.ਸੀ ਵੱਲੋਂ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ …

Read More »

ਉਤਰ ਪ੍ਰਦੇਸ਼ ’ਚ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਕੀਤੀ ਭਰਵੀਂ ਸ਼ਿਰਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਦੇ ਜਿਲ੍ਹਾ ਪੀਲੀਭੀਤ ਵਿਚ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਪੂਰਨਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਇਆ।ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਗਿਆ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ …

Read More »

ਮੇਘਾਲਿਆ ਰਾਜ ਬਨਾਮ ਹਰਿਜਨ ਪੰਚਾਇਤ ਕਮੇਟੀ ਮਾਮਲੇ ਦੀ ਸ਼ਿਲਾਂਗ ਉਚ ਅਦਾਲਤ `ਚ ਸੁਣਵਾਈ ਅੱਗੇ ਪਈ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ  ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਇੱਕ ਪ੍ਰੈਸ ਬਿਆਨ ਜਾਰੀ ਕਰ ਦੱਸਿਆ ਕਿ ਯਾਚਿਕਾ ਕਰਤਾਵਾਂ ਨੇ ਤਤਕਾਲ ਰਿਟ ਮੰਗ ਰਿਵਿਉ ਪਟੀਸ਼ਨ ਦਰਜ ਸਰਕਾਰ ਦੁਆਰਾ ਦਰਜ ਕਰਨ ਦੇ ਨਾਲ ਹੀ ਮਾਣਯੋਗ ਉੱਚ ਅਦਾਲਤ ਦਾ ਦਰਵਾਜਾ ਖੜਕਾਇਆ ਹੈ ਅਤੇ ਰਿਵਿਊ ਜਜਮੈਂਟ ਤਾਰੀਕ 15.2.19 ਲਈ ਬੇਨਤੀ ਕੀਤੀ ਹੈ।ਜੱਜ ਸ਼ੁਰੂ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਚੌਂਕੀਦਾਰ ਨੂੰ ਦਿੱਤੀ ਨਿੱਘੀ ਵਿਦਾਇਗੀ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵੱਲੋਂ ਚੌਂਕੀਦਾਰ ਮਨੀ ਰਤਨਾਮ ਸਿੰਘ ਨੂੰ ਸੇਵਾ ਮੁਕਤੀ `ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵਿਦਾਇਗੀ ਸਮਾਗਮ ਸਮੇਂ ਫੁੱਲਾਂ ਦਾ ਇੱਕ ਗੁਲਦਸਤਾ, ਇੱਕ ਸ਼ਾਲ ਅਤੇ ਤੋਹਫੇ ਭੇਂਟ ਕਰਦੇ ਹੋਏ ਉਸ ਵੱਲੋਂ 38 ਸਾਲ ਲਈ ਦਿੱਤੀ ਗਈ ਚੌਂਕੀਦਾਰੀ ਸੇਵਾ ਦੀ ਸਲਾਘਾ ਕੀਤੀ।ਇਸ ਮੌਕੇ …

Read More »